ਦਰਸ਼ਕਾਂ ਨੂੰ ਦੁਪਹਿਰ 3 ਵਜੇ ਤੱਕ ਪਹੁੰਚਣ ਦੀ ਅਪੀਲ
ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ