ਮਹਿਜ਼ ਦੋ ਦਿਨਾਂ ਦੇ ਅੰਦਰ ਤੀਜੀ ਏਕੇ-47 ਰਾਈਫਲ ਹੋਈ ਬਰਾਮਦ
ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਇੱਕ ਪੀਐਕਸ5 ਸਟੌਰਮ ਪਿਸਤੌਲ ਅਤੇ ਏਕੇ-47 ਰਾਈਫਲ ਦੇ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ
ਮਨੀਪੁਰ ਦੇ ਚੰਦੇਲ ਜ਼ਿਲ੍ਹੇ ’ਚ ਅਸਾਮ ਰਾਈਫ਼ਲਜ਼ ਦੇ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਘਟਣਾ ਵਿੱਚ ਘੱਟੋ-ਘੱਟ ਛੇ ਜਵਾਨ ਜ਼ਖਮੀ ਹੋ ਗਏ।