ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ : ਅਰੋੜਾ
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ ।