Sunday, October 12, 2025

roadmap

ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

ਢਾਂਚਾਗਤ ਅਤੇ ਪਾਰਦਰਸ਼ੀ ਰੀਅਲ ਅਸਟੇਟ ਈਕੋਸਿਸਟਮ ਸਿਰਜਣ ਲਈ ਖੇਤਰ-ਪੱਖੀ ਨੀਤੀਗਤ ਇਨਪੁਟ ਪ੍ਰਦਾਨ ਕਰੇਗੀ ਕਮੇਟੀ: ਹਰਦੀਪ ਸਿੰਘ ਮੁੰਡੀਆਂ

 

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਸੁਸਾਇਟੀਆਂ ਨੂੰ ਲੈਣ ਦੀ ਕੀਤੀ ਸ਼ੁਰੂਆਤ; ਕੰਪਿਊਟਰੀਕਰਨ ਵਿੱਚ ਲਿਆਂਦੀ ਜਾਵੇਗੀ ਤੇਜ਼ੀ; ਆਡਿਟ ਅਤੇ ਅਰਧ-ਨਿਆਂਇਕ ਜਵਾਬਦੇਹੀ 'ਤੇ ਦਿੱਤਾ ਜ਼ੋਰ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਾ ਪੀੜਤਾਂ ਨੂੰ ਵੱਡੇ ਨਸ਼ਾ ਸਪਲਾਇਰਾਂ ਨੂੰ ਵੱਖ ਕਰਕੇ, ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦਾ ਐਲਾਨ

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼