Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

roads

ਹਰਚੰਦ ਸਿੰਘ ਬਰਸਟ ਵੱਲੋਂ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਨਾਮ ’ਤੇ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਹਲਕਾ ਸਮਾਣਾ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਿੰਡ ਦੋਦੜਾ ਵਿਖੇ 1.24 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਵਿਕਾਸ ਪ੍ਰੋਜੈਕਟ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।

ਸਤਜ਼ੋਤ ਨਗਰ ਵਿਖੇ ਲੱਖਾਂ ਦੀ ਲਾਗਤ ਨਾਲ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ

ਸਤਜ਼ੋਤ ਨਗਰ ਵਿਖੇ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦਿਆਂ ਜੋਸਫ ਸਕੂਲ ਦੇ ਨਾਲ ਵਾਲੀ ਸੜਕ ਦਾ ਨਿਰਮਾਣ ਕਾਰਜ ਅੱਜ ਰਸਮੀ ਤੌਰ 'ਤੇ ਸ਼ੁਰੂ ਕਰਵਾਇਆ ਗਿਆ।

ਵਿਦਿਆਰਥੀਆਂ ਤੇ ਆਮ ਲੋਕਾਂ ਨੇ ਮਿਲ ਕੇ ਪਟਿਆਲਾ ਦੀਆਂ ਪੰਜ ਪ੍ਰਮੁੱਖ ਸੜਕਾਂ ਦੀ ਸਫ਼ਾਈ ਕੀਤੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਗਰ ਨਿਗਮ, ਪਟਿਆਲਾ ਦੇ ਸਹਿਯੋਗ ਨਾਲ ਆਪਣੀ ਵਡਮੁੱਲੀ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ, ਇਨਕਮ ਟੈਕਸ ਰੋਡ, ਜੇਲ੍ਹ-ਭਾਦਸੋਂ ਰੋਡ, ਘੁੰਮਣ ਰੋਡ ਅਤੇ ਪ੍ਰਤਾਪ ਨਗਰ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ।

ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਇੰਟਰਲਾਕਿੰਗ ਸੜਕਾਂ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਚੀਮਾ

 ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ ਐਕਟ, 1988 ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ।

ਮਿਸ਼ਨ ਕਲੀਨ ਪਟਿਆਲਾ ਪੂਰੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰਾਂ ਨੂੰ ਤੜਕਸਾਰ ਕੀਤਾ ਜਾਵੇਗਾ ਚਮਕਦਾਰ

ਸ਼ਾਹੀ ਸ਼ਹਿਰ ਪਟਿਆਲਾ ਦੀ ਨੁਹਾਰ ਬਦਲਣ, ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਗੰਦਗੀ ਤੋਂ ਮੁਕਤੀ ਦਿਵਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਬਹੁਤ ਹੀ ਅਹਿਮ ਅਤੇ ਵੱਡੀ ਪਹਿਲਕਦਮੀ ਕਰਦਿਆਂ 'ਮਿਸ਼ਨ ਕਲੀਨ ਪਟਿਆਲਾ' ਦਾ ਆਗਾਜ਼ ਕੀਤਾ ਗਿਆ ਹੈ।

ਸੜਕ ਹਾਦਸਿਆਂ ਵਿੱਚ ਕਮੀ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ : ਸੇਖੋਂ

 ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (ਡੀ.ਆਰ.ਐੱਸ.ਸੀ.) ਦੀ ਮੀਟਿੰਗ ਦੌਰਾਨ ਸੜਕ ਹਾਦਸਿਆਂ ਵਿੱਚ ਕਮੀ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਪਾਰਕ ਵੈਲਫੇਅਰ ਸੋਸਾਇਟੀ ਦੀਆਂ ਕੋਸ਼ਿਸ਼ਾਂ ਸਦਕਾ ਫਲਾਈਓਵਰ ਦੀਆਂ ਸੜਕਾਂ ਤੇ ਪਿਆ ਪ੍ਰੀਮਿਕਸ

 ਪਾਰਕ ਸੰਭਾਲ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੀਆਂ ਅਥਾਹ ਕੋਸ਼ਿਸ਼ਾਂ ਸਦਕਾ ਧੂਰੀ ਰੋਡ ਤੇ ਬਣੇ ਫਲਾਈਓਵਰ ਦੇ ਨੀਚੇ ਵਾਲੀਆਂ ਸੜਕਾਂ ਤੇ ਪ੍ਰੀਮਿਕਸ ਪਾ ਦਿੱਤਾ ਗਿਆ।

ਵਿਧਾਇਕ ਡਾ. ਅਜੇ ਗੁਪਤਾ ਨੇ ਮਜੀਠ ਮੰਡੀ ਅਤੇ ਦਾਲ ਮੰਡੀ ਵਿੱਚ ਸੜਕਾਂ ਬਣਾਉਣ ਦਾ ਵਿਕਾਸ ਕਾਰਜ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਅਤੇ ਦਾਲ ਮੰਡੀ ਵਿੱਚ ਸੜਕਾਂ ਬਣਾਉਣ ਦਾ ਵਿਕਾਸ ਕਾਰਜ ਦਾ ਉਦਘਾਟਨ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ : ਅਰਵਿੰਦ ਕੇਜਰੀਵਾਲ

ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।

ਹਲਕਾ ਸਮਾਣਾ ਵਿਖੇ ਹਰਚੰਦ ਸਿੰਘ ਬਰਸਟ ਵੱਲੋਂ ਸੜਕੀ ਪ੍ਰੋਜੈਕਟ ਦਾ ਉਦਘਾਟਨ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ ਦਿੰਦਿਆਂ ਹਲਕੇ ਵਿੱਚ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ।

ਨਗਰ ਨਿਗਮ ਪਟਿਆਲਾ ਵੱਲੋਂ ਅੰਦਰੂਨੀ ਸੜਕਾਂ ਦੀ ਮਸ਼ੀਨੀ ਸਫਾਈ ਸ਼ੁਰੂ : ਮੇਅਰ, ਕਮਿਸ਼ਨਰ

ਪਟਿਆਲਾ ਨਗਰ ਨਿਗਮ ਨੇ ਸ਼ਹਿਰੀ ਸਫਾਈ ਪ੍ਰਬੰਧਨ ਦੇ ਖੇਤਰ ਵਿੱਚ ਇੱਕ ਇਤਿਹਾਸਕ ਅਤੇ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਵਿੱਚ ਪਹਿਲੀ ਵਾਰ ਸ਼ਹਿਰ ਦੀਆਂ ਅੰਦਰੂਨੀ ਇੰਟਰਨਲ ਸੜਕਾਂ ਦੀ ਮਸ਼ੀਨੀ ਸਫਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਹਰਿਆਣਾ ’ਚ 12 ਫੁੱਟੀਆਂ ਸੜਕਾਂ ਹੋਣੀਆਂ ਚੋੜੀਆਂ; ਮੁੱਖ ਮੰਤਰੀ ਨੇ ਦਿਤੇ ਨਿਰਦੇਸ਼

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਪਹਿਲਾਂ ਕੀਤੇ ਗਏ ਐਲਾਨਾਂ ਅਨੁਸਾਰ ਸੂਬੇ ਦੀਆਂ 12 ਫੁੱਟ ਚੌੜਾਈ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ

ਮੋਹਾਲੀ ਟ੍ਰੈਫਿਕ ਪੁਲਿਸ ਵੱਲੋਂ ਰੋਡ ਸੇਫਟੀ ਮੁਹਿੰਮ ਤਹਿਤ ਟਰੈਕਟਰ-ਟਰਾਲੀਆਂ ’ਤੇ ਲਗਾਏ ਗਏ ਰਿਫਲੈਕਟਰ

ਜ਼ਿਲ੍ਹਾ ਪੁਲਿਸ ਵੱਲੋਂ ਰੋਡ ਸਫੇਟੀ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਮੋਹਾਲੀ ਦੇ ਵੱਖ-ਵੱਖ ਚੌਕਾਂ ਵਿੱਚ ਟਰੈਕਟਰ-ਟਰਾਲੀ,ਆਟੋ-ਰਿਕਸ਼ਾ ਅਤੇ ਘੋੜਾ-ਰੇਹੜੀਆਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ।

ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ’ਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇ

ਪਟਿਆਲਾ 'ਚ ਸੜਕ ਸੁਰੱਖਿਆ ਲਈ ਡੀ ਸੀ ਡਾ.ਹਿਮਾਂਸ਼ੂ ਅਗਰਵਾਲ ਦੇ ਸਖ਼ਤ ਹੁਕਮ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਡੀ ਸੀ

ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਟ੍ਰੈਫਿਕ ਪੁਲਿਸ ਅਤੇ ਹੋਰ ਵਿਭਾਗਾਂ ਤੋਂ ਸ਼ਹਿਰ ਦੇ ਮੁੱਖ ਟ੍ਰੈਫਿਕ ਪੁਆਇੰਟਾਂ ਜਿਵੇਂ ਖੰਡਾ ਚੌਂਕ, ਨਿਊ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ, ਕੋਹਲੀ ਸਵੀਟ, ਗੁੜ ਮੰਡੀ, ਗਗਨ ਚੌਂਕ, ਖਾਲਸਾ ਕਾਲਜ, ਰਾਜਪੁਰਾ ਅਤੇ ਨਾਭਾ ਖੇਤਰਾਂ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ।

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਸਬੰਧੀ ਮੀਟਿੰਗ ਕੀਤੀ।

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ 28.5 ਕਿਲੋਮੀਟਰ 12 ਸੜਕਾਂ ਦੇ 15.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ ਵਿਸਥਾਰ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਹਲਕਾ ਇੰਚਾਰਜ ਰਣਜੋਧ ਹਡਾਣਾ ਨੇ 1.25 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਹਲਕੇ ਵਿੱਚ ਵਿਕਾਸੀ ਕੰਮਾਂ ਨੂੰ ਹੋਰ ਤੇਜ਼ੀ ਦੇਂਦੇ ਹੋਏ ਰਣਜੋਧ ਸਿੰਘ ਹਡਾਣਾ, ਸ਼ਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਕੌਂਸਲ ਦੇਵੀਗੜ੍ਹ ਵਲੋਂ ਦੇਵੀਗੜ੍ਹ ਵਿਖੇ ਨਗਰ ਕੌਂਸਲ ਦਫ਼ਤਰ ਦੇ ਨੇੜੇ ਕਰੀਬ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦਾ ਰਸਮੀ ਨੀਂਹ ਪੱਥਰ ਰੱਖਿਆ ਗਿਆ.

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਚ ਪੁੱਜ ਰਹੀ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੇ ਇੱਕ ਇੱਕ ਦਾਣੇ ਦੀ ਨਿਰੰਤਰ ਸਰਕਾਰੀ ਖ੍ਰੀਦ ਲਈ ਜੰਗੀ ਪੱਧਰ 'ਤੇ ਜਾਰੀ ਪ੍ਰਕ੍ਰਿਆ ਦੇ ਨਾਲ ਹੁਣ ਅੰਨ ਉਤਪਾਦਕਾਂ/ ਕਿਸਾਨਾਂ ਦੇ ਫੌਰੀ ਅਗਲੇ ਫ਼ਿਕਰ ਸਾਉਣੀ ਦੀ ਮੁੱਖ ਫ਼ਸਲ ਝੋਨੇ/ਪਲਮਲ/ ਬਾਸਮਤੀ ਦੀ ਸਿੰਚਾਈ ਤੇ ਰਸਾਇਣਕ ਖਾਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਕਾਇਦਾ ਪੁਖ਼ਤਾ ਪ੍ਰਬੰਧ ਕਰ ਲਏ ਹਨ,

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

 ਪਿਛਲੀ ਕਾਂਗਰਸ ਸਰਕਾਰ ਦੌਰਾਨ  ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਸੰਜੀਦਗੀ ਦਾ ਇਥੋਂ ਪਤਾ ਚਲਦਾ ਹੈ ਕਿ ਇਸਨੇ ਆਪਣੀ ਸਰਕਾਰ ਦੇ ਰਹਿੰਦਿਆਂ ਵਿਧਾਨ ਸਭਾ ਵਿੱਚ ਹਲਕੇ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ \ਦਿੰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ।

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਜ਼ਿਲ੍ਹੇ ਦੀਆਂ ਸੜਕਾਂ ‘ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਕੀਤੀ।

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਅੱਜ ਮੋਗਾ ਸ਼ਹਿਰ ਦੇ ਗੀਤਾ ਕਲੋਨੀ ਵਾਰਡ ਨੰਬਰ 39 ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 45.72 ਲੱਖ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਅਜਨਾਲਾ ‘ਚ 480 ਕਿਲੋਮੀਟਰ ਲੰਮੀਆਂ 255 ਸੜਕਾਂ ਦਾ 194 ਕਰੋੜ ਰੁਪਏ ਦੀ ਲਾਗਤ ਨਾਲ ਹੋਵਟਗਾ ਨਵੀਨੀਕਰਨ – ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਧਿਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸੰਿਘ ਧਾਲੀਵਾਲ ਨੇ ਅੱਜ ਹਲਕੇ ਦੇ ਸਰਹੱਦੀ ਪੰਿਡ ਸੰਿਘੋਕੇ ਵਖਿੇ 15.88 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਰਿਮਾਣ ਅਧੀਨ ਵਾਇਆ  ਥੋਬਾ ਤੋਂ ਦਰਜਨਾਂ ਪੰਿਡਾਂ ਨੂੰ ਜੋੜਦੀ 14.80 ਕਲਿੋਮੀਟਰ  ਸੜਕ ਦਾ ਨੀਂਹ ਪੱਥਰ ਰੱਖਣ ਦੀ ਅਦਾਇਗੀ ਮੌਕੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਹੋਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

 ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ।

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਬਨਟ ਮੰਤਰੀ ਸਰਦਾਰ ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ,

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

 ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ 4 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਵੱਖ-ਵੱਖ ਇੰਟਰਲਾਕਿੰਗ ਗਲੀਆਂ ਅਤੇ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

ਵਿਕਾਸ ਪੱਖੋਂ ਜੰਡਿਆਲਾ ਗੁਰੂ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ : ਈਟੀਓ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ।

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। 

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। 

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸਮਾਣਾ ਸਥਿਤ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

 ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ
ਸਮੀਖਿਆ ਮੀਟਿੰਗ ਕੀਤੀ ਗਈ।

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਸਰਹੱਦੀ ਪੱਟੀ ਨੂੰ ਅਣਗੌਲਿਆ ਕੀਤਾ, 'ਆਪ' ਸਰਕਾਰ ਹੁਣ ਇਲਾਕੇ ਦੇ ਵਸਨੀਕਾਂ ਲਈ ਸੜਕਾਂ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਨੀਆ ਮਾਨ ਵੱਲੋਂ ਹਲਕਾ ਰਾਜਾਸਾਂਸੀ ਦੀਆਂ ਸੜਕਾਂ ਦੇ ਕੀਤੇ ਗਏ ਉਦਘਾਟਨ

7 ਕਰੋੜ 71 ਲੱਖ ਦੀ ਲਾਗਤ ਨਾਲ ਸੋਨੀਆ ਮਾਨ ਵੱਲੋਂ ਨਵੀਆਂ ਸੜਕਾਂ ਦੇ ਉਦਘਾਟਨ

ਤਲਬੀਰ ਸਿੰਘ ਗਿੱਲ ਵੱਲੋਂ ਕੀਤੇ ਗਏ ਮਜੀਠੇ ਹਲਕੇ ਦੀਆਂ ਸੜਕਾਂ ਦੇ ਉਦਘਾਟਨ

2027 'ਚ ਫਿਰ ਆਵੇਗੀ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ:ਤਲਬੀਰ ਸਿੰਘ ਗਿੱਲ

12