ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ ਵਿਖੇ ਲਗਾਤਾਰ ਹੋ ਰਹੀ ਬਰਸਾਤ ਕਾਰਨ ਇਕ ਮਜ਼ਦੂਰ ਪਰਿਵਾਰ ਉੱਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ।