ਪ੍ਰਿੰਸੀਪਲ ਸੁਦੇਸ਼ ਗਰੋਵਰ ਡੀਏਵੀ ਕਾਲਜ ਮਲੋਟ ਨੇ ਅੱਜ ਪ੍ਰਸਿੱਧ ਲੇਖਕ ਅਤੇ ਸੇਵਾਮੁਕਤ ਪ੍ਰਿੰਸੀਪਲ ਵਿਜੈ ਗਰਗ ਦੁਆਰਾ ਲਿਖੀ ਕਿਤਾਬ "ਸਭ ਤੋਂ ਪ੍ਰਭਾਵਸ਼ਾਲੀ ਵਿਗਿਆਨੀ" ਰਿਲੀਜ਼ ਕੀਤੀ।
ਪੁਲਿਸ ਨੇ ਰੋਕਿਆ ਤਾਂ ਭੜਕੇ ਸਤੌਜ ਦੇ ਲੋਕ
ਗੁਰਦੀਪ ਸਿੰਘ ਬਾਠ ਦੀ ਸਿੱਧੀ ਉਂਗਲ ਤੋਂ ਬਾਅਦ ਮੀਤ ਹੇਅਰ ਨੇ ਦੋਸ਼ਾਂ ਦਾ ਦਿੱਤਾ ਜਵਾਬ,,,,
ਅਫ਼ਰੀਕਨ ਸਵਾਈਨ ਫੀਵਰ ਦੀ ਬਿਮਾਰੀ ਸੂਰਾਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ : ਡਾ. ਰਾਜੀਵ ਗਰੋਵਰ
ਕੰਗਨਾ ਰਨੌਤ ਦਾ ਹੋਣਾ ਚਾਹੀਦਾ ਹੈ ਡੋਪ ਟੈਸਟ : ਸਰਵਣ ਪੰਧੇਰ
ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ।
ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਪੁਰ ਦੇ ਪਿੰਡ ਕਰੀਮਨਗਰ ਚਿਚੜਵਾਲ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ ਨਿਊਜ਼ ਕਲਿੱਕ ਦੇ ਪੱਤਰਕਾਰਾਂ ਉੱਪਰ ਯੂਏਪੀਏ ਦੀ ਧਾਰਾ 153 ਅਤੇ 120ਬੀ ਤਹਿਤ ਕੇਸ ਦਰਜ ਕਰਨ ਦੇ ਵਿਰੋਧ ਵਜੋਂ ਐਫਆਈਆਰ ਦੀਆਂ ਕਾਪੀਆਂ ਸਾੜੀਆ ਗਈਆਂ
‘ਕਿਸੇ ਦੇ ਬਾਪ ਵਿਚ ਏਨਾ ਦਮ ਨਹੀਂ ਜੋ ਬਾਬਾ ਰਾਮਦੇਵ ਨੂੰ ਗ੍ਰਿਫ਼ਤਾਰ ਕਰ ਸਕੇ।’ ਇਹ ਗੱਲ ਉਦਯੋਗਪਤੀ ਰਾਮਦੇਵ ਨੇ ਤਾਜ਼ਾ ਫੈਲੀ ਆਡੀਉ ਵਿਚ ਆਖੀ ਹੈ। ਐਲੋਪੈਥੀ ਨੂੰ ਤਮਾਸ਼ਾ ਕਹਿਣ ਵਾਲੇ ਰਾਮਦੇਵ ਦੀ ਗ੍ਰਿਫ਼ਤਾਰੀ ਦੀ ਚਾਰੇ ਪਾਸੇ ਤੋਂ ਮੰਗ ਉਠ ਰਹੀ ਹੈ ਹਾਲਾਂਕਿ ਬਾਅਦ ਵਿਚ ਉਨ੍ਹਾਂ ਇਹ ਬਿਆਨ ਵਾਪਸ ਲੈ ਲਿਆ ਸੀ। ਪਰ ਹੁਣ ਉਨ੍ਹਾਂ ਨਵਾਂ ਬਿਆਨ ਦੇ ਕੇ ਵਿਵਾਦ ਛੇੜ ਦਿਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਦਾ ਬਾਪ ਵੀ ਰਾਮਦੇਵ ਨੂੰ ਗ੍ਰਿਫ਼ਤਾਰ ਨਹੀਂ ਕਰਾ ਸਕਦਾ ਹੈ।
ਜੈਨੇਵਾ : NASA ਵਲੋਂ ਮੰਗਲ ਗ੍ਰਿਹਿ ਉਤੇ ਭੇਜੇ ਰੋਵਰ ਨੇ ਪਹਿਲਾਂ ਵੀ ਕਾਫੀ ਤਸਵੀਰਾਂ ਭੇਜੀਆਂ ਸਨ ਅਤੇ ਹੁਣ ਇਸ ਰੋਵਰ ਨੇ ਉਥੋ ਦੀਆਂ ਕੁਝ ਆਵਾਜ਼ਾਂ ਵੀ ਰਿਕਾਰਡ ਕਰ ਕੇ ਭੇਜੀਆਂ ਹਨ। ਜਾਣਕਾਰੀ ਅਨੁਸਾਰ ਹੁਣ ਨਾਸਾ ਨੇ ਮੰਗਲ ਦੀ ਹਵਾ ’ਚ ਆਪਣੇ ਛੋਟੇ ਹੈਲੀਕਾਪਟਰ ਦੀ ਆਵਾਜ਼ ਸਾਂਝੀ ਕੀਤੀ ਹੈ।