Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

run

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ: ਭਗਵੰਤ ਸਿੰਘ ਮਾਨ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਚੀਮਾ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੇ ਬਿਨਾਂ ਕਿਸੇ ਕੱਟ ਦੇ 17,281 ਮੈਗਾਵਾਟ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਵੀਬੀ-ਜੀ ਰਾਮ ਜੀ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ਾਂ ਦਾ ਪ੍ਰਮੁੱਖ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ

 ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੇ ਸਾਥੀਆਂ ਨੇ ਬਿਨਾਂ ਦੇਰੀ ਕੀਤੇ ਉਸ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਪਹੁੰਚਾਇਆ । ਮਰੀਜ਼ ਦੇ ਪਰਿਵਾਰਜਨਾਂ ਨੇ ਵਧੀਆ ਇਲਾਜ ਕਰਨ ਲਈ ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । 

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਤੇ ਐਚਬੀਏ1ਸੀ ਸ਼ੂਗਰ ਜਾਂਚ ਕੈਂਪ ’ਚ 217 ਮਰੀਜ਼ਾਂ ਨੇ ਲਿਆ ਲਾਭ

ਡਾ. ਰਾਹੁਲ ਗੋਇਲ ਦੀ ਅਗਵਾਈ ਹੇਠ ਮਰੀਜ਼ਾਂ ਦੇ ਥਾਇਰਾਇਡ ਅਤੇ ਐਚਬੀਏ1ਸੀ ਟੈਸਟ ਕੀਤੇ ਗਏ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਖੁਰਾਕ, ਜੀਵਨਸ਼ੈਲੀ ਅਤੇ ਸਿਹਤ ਸੰਭਾਲ ਸਬੰਧੀ ਸਲਾਹ ਵੀ ਦਿੱਤੀ ਗਈ।
 

ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਨੇ ਰੈੱਡ ਰਨ ਮੈਰਾਥਨ ਵਿੱਚ ਬਾਜ਼ੀ ਮਾਰੀ

ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਜਿਲ੍ਹਾ ਪੱਧਰੀ ਯੁਵਾ ਸ਼ਮੂਲੀਅਤ ਪ੍ਰੋਗਰਾਮ ਤਹਿਤ ਰੈੱਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਦਾ ਆਯੋਜਨ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ, ਸਰਕਾਰੀ ਹਾਈ ਸਕੂਲ ਟਾਂਗਰਾ ਅਤੇ ਸਰਕਾਰੀ ਹਾਈ ਸਕੂਲ ਮੇਹਰਬਾਨਪੁਰ ਦਾ ਦੌਰਾ ਕੀਤਾ ਗਿਆ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੁਲਿਸ ਸਾਂਝ ਕੇਂਦਰ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਯੂਨੀਵਰਸਿਟੀ ਦੇ ਸੋਸ਼ਲ ਵਰਕਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੌਰੇ ਦੌਰਾਨ ਕਾਲਜ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ।

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ

ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ।

ਕੰਵਲਜੀਤ ਸਿੰਘ ਪੂਨੇ ਮਹਾਂਰਾਸਟਰ ਤੋਂ ਲਾਪਤਾ ਘਰ ਵਾਲਿਆਂ ਅਤੇ ਬੱਚਿਆਂ ਦਾ ਦਾ ਰੋ ਰੋ ਹੋਇਆ ਮੰਦਾ ਹਾਲ

ਕੰਵਲਜੀਤ ਸਿੰਘ ਦੇ ਭਰਾ ਵਿਸਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਮੈ ਪੂਨੇ ਤੋ ਅੰਮ੍ਰਿਤਸਰ ਜਾਣ ਵਾਲੀ ਟਰੇਨ ਵਿੱਚ  ਚੜਾਇਆ ਸੀ ਪਤਾ ਨਹੀਂ ਕਿਉਂ ਮੇਰਾ ਭਰਾ ਘਰ ਵਾਪਸ ਨਹੀਂ ਆਇਆ ਉਹ ਰਸਤੇ 'ਚ ਹੀ ਰਹਿ ਗਿਆ 

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ 80ਵਾਂ ਅਜ਼ਾਦੀ ਦਿਵਸ ਮਨਾਇਆ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ 80ਵਾਂ ਅਜ਼ਾਦੀ ਦਿਵਸ

 ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰੀਨ ਦੇ ਦਿਲਾਂ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਮਾਗਮ ਦੇ ਅੰਤ ਰਾਸ਼ਟਰੀ ਗੀਤ ਨਾਲ ਵਿੱਚ ਦੇਸ਼ ਦੀ ਤਰੱਕੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। 
 
 

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਯੁਵਕ ਸੇਵਾਵਾਂ ਵਿਭਾਗ, ਅੰਮ੍ਰਿਤਸਰ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।

ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸੇਵਾ ਕੀਤੀ।

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਜਰੂਰਤ ਵੇਲੇ ਕਿਸੇ ਦੇ ਕੰਮ ਆ ਜਾਣਾ ਇਹੀ ਸੱਚੀ ਸੇਵਾ ਹੈ ਆਸਾਮ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਰੂਰਤ ਮੰਦਾਂ ਦੀ ਮਦਦ ਦੇ ਲਈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ ਦਿਨ ਰਾਤ ਮਿਹਨਤ ਕਰ ਰਹੀ ਹੈ, ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਜੋ ਜੋ ਜਰੂਰਤ ਦਾ ਸਮਾਨ ਚਾਹੀਦਾ ਹੈ,

ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਹਾਸਲ ਕੀਤਾ ਦੂਜਾ ਸਥਾਨ

ਫਰੀਦਕੋਟ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਫਰੀਦਕੋਟ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ ਮਿਤੀ 12 ਅਗਸਤ 2026 ਨੂੰ ਕਰਵਾਈ ਗਈ ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਕਾਂਗਰਸ ਦੇ ਸਾਬਕਾ ਵਿਧਾਇਕ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੀ ਚੋਣ ਮਹਿੰਮ ਦਾ ਅਗਾਜ ਆਪਣੇ ਜੱਦੀ ਪਿੰਡ ਬੰਡਾਲਾ ਤੋਂ ਕੀਤਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ  ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੇ ਜੱਦੀ ਪਿੰਡ ਬੰਡਾਲਾ ਤੋਂ ਆਪਣੀ ਚੋਣ ਮਹਿੰਮ ਦਾ ਅਗਾਜ ਕਰਦਿਆਂ ਕਿਹਾ  ਕਿ ਆਮ ਆਦਮੀ ਪਾਰਟੀ ਵਾਲੇ ਵੱਡੇ ਲੁਟੇਰੇ ਹਨ ਅਤੇ ਇਹਨਾਂ ਵਿੱਚ ਔਰੰਗਜ਼ੇਬ ਦੀ ਰੂਹ ਆ ਗਈ ਹੈ ਅਤੇ ਜੰਡਿਆਲਾ ਗੁਰੂ ਹਲਕੇ ਵਿੱਚ ਸ਼ਰੇਆਮ ਖੂਨ ਦੀ ਹੋਲੀ ਖੇਡੀ ਜਾ ਰਹੀ ਹੈ ਪਰ ਇਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ।

ਸੇਪੀਅਨਜ਼ ਸਿਲੇਸਟੀਆ 2026 – "ਰਨਵੇਅ ਆਫ਼ ਡ੍ਰੀਮਜ਼" ਨੇ ਬੱਚਿਆਂ ਲਈ ਵੱਖ-ਵੱਖ ਸ਼੍ਰੇਣੀਆਂ ਦੇ ਮੁਕਾਬਲੇ ਕਰਵਾਏ

ਪਟਿਆਲਾ ਵਿਖੇ ਬੱਚਿਆਂ ਦੀ ਪ੍ਰਤਿਭਾ, ਰਚਨਾਤਮਕ ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੰਗਾ-ਰੰਗ ਅਤੇ ਪ੍ਰੇਰਨਾਦਾਇਕ ਸਮਾਗਮ "ਸੇਪੀਅਨਜ਼ ਸਿਲੇਸਟੀਆ 2026 – ਰਨਵੇਅ ਆਫ਼ ਡ੍ਰੀਮਜ਼" ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਭਰ ਦੇ ਬੱਚਿਆਂ ਨੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ।

ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਜਿੱਤ

ਗਟਾਈ ਕਿ ਸਕੂਲ ਦੇ ਖਿਡਾਰੀ ਆਉਣ ਵਾਲੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਚੈਕਅੱਪ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ ।

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਪੰਜਾਬ ਯੂਥ ਰਨ- 2026 ਦਾ ਆਯੋਜਨ

ਆਮ ਆਦਮੀ ਪਾਰਟੀ ਦੇ  ਯੂਥ ਵਿੰਗ ਪੰਜਾਬ ਦੀ ਤਰਫੋਂ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਯੂਥ ਰਨ- 2026 ਦਾ ਆਯੋਜਨ ਗੁਰਦੁਆਰਾ ਅੰਬ ਸਾਹਿਬ ਫੇਸ-8 ਤੋਂ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਮੌਜੂਦ ਸਨ,

ਬੀਬੀ ਪਰਮਜੀਤ ਕੌਰ ਖਾਲੜਾ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਸਮੇਂ ਦੀ ਮੰਗ

ਪੰਜਾਬ ਅਤੇ ਪੰਥ ਇਸ ਵੇਲੇ ਇਕ ਅਜਿਹੇ ਸੰਕਟਕਾਲੀਨ ਦੌਰ ਵਿਚੋਂ ਲੰਘ ਰਹੇ ਹਨ ਜਿੱਥੇ ਹਰ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਦਿਸ਼ਾ ਤੈਅ ਕਰੇਗਾ। ਵੱਖ-ਵੱਖ ਧਿਰਾਂ ਵਿਚ ਵਧ ਰਹੀਆਂ ਦੂਰੀਆਂ ਅਤੇ ਅੰਦਰੂਨੀ ਵੰਡਾਂ ਨੇ ਪੰਥ ਦੀ ਸਾਂਝੀ ਤਾਕਤ ਨੂੰ ਕਮਜ਼ੋਰ ਕੀਤਾ ਹੈ।

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਸਾਬਕਾ ਫੌਜੀਆਂ ਲਈ ਈ.ਸੀ.ਐਚ.ਐਸ. ਜਾਗਰੂਕਤਾ ਸੈਮੀਨਾਰ ਆਯੋਜਿਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸਾਬਕਾ ਫੌਜੀਆਂ ਦੀ ਭਲਾਈ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾਂਦੀ ਸਿਹਤ ਸਕੀਮ ਈ.ਸੀ.ਐਚ.ਐਸ. ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। 

ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਲਗਾਇਆ ਜਾ ਰਿਹਾ ਹੈ ।

ਗੱਤਕੇ ਦੀ ਗੌਰਵਮਈ ਪਰੰਪਰਾ ਨੂੰ ਨਵੀਆਂ ਬੁਲੰਦੀਆਂ

ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਕਰਵਾਏ ਗਏ ਜ਼ੋਨਲ ਗੱਤਕਾ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਗੱਤਕੇ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਸਾਬਤ ਕੀਤਾ।

ਸੇਂਟ ਸੋਲਜਰ ਸਕੂਲ ਵਿੱਚ ਇਨਵੈਸਟੀਚਰ ਸੈਰੇਮਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ

 ਕੱਲ ਦੇ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਅਤੇ ਲੀਡਰਸ਼ਿਪ ਕੁਆਲਿਟੀ ਪੈਦਾ ਕਰਨ ਲਈ ਸੇਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਵਿਚ ਇਨਵੈਸਟੀਚਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ।

ਆਪ ਆਗੂ ਨੇ ਡਾਕ ਵਿਭਾਗ ਵਿੱਚ ਹੁੰਦਿਆਂ ਹੋਇਆਂ ਚੇਅਰਮੈਨੀ ਲੈ ਕੇ ਸਰਕਾਰ ਨੂੰ ਲਾਇਆ ਚੂਨਾ

ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ ਨਾਲ ਡਾਕ ਵਿਭਾਗ ਵਿੱਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦੋਵੇਂ ਤਨਖਾਹਾਂ ਨਾਲੋ ਨਾਲ ਲੈ ਕੇ ਕਾਨੂੰਨ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ।

ਸ਼ਹੀਦੀ ਨੇ ਪ੍ਰੇਰਿਆ ਕੌਮ ਨੂੰ ਵਿਰਾਸਤ ਨੇ ਜਨਮ ਦਿੱਤਾ ਇਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੇ ਸੁਪਨੇ ਨੂੰ : ਡਾ. ਕਿਸ਼ਨਪੁਰੀ

ਸ਼ਹੀਦ ਊਧਮ ਸਿੰਘ ਸ਼ਹੀਦ ਸਕਿਲ ਡਿਵੈਲਪਮੈਂਟ ਐਂਡ ਐਂਟਰਪਰਨਿਓਸ਼ਿਪ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਇਤਿਹਾਸਿਕ ਅੰਤਰਰਾਸ਼ਟਰੀ ਐਮ.ਓ. ਯੂ ਦਸਤਖਤ ਸਮਾਰੋਹ। 

ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤੇ ਮੋਬਾਈਲ ਸਨੈਚਰ ਗੈਂਗ ਦੇ ਚਾਰ ਦੋਸ਼ੀ

ਗੱਲਬਾਤ ਦੌਰਾਨ ਡੀਐਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਚੈਕਿੰਗ ਸਬੰਧੀ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਸੀ, ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ।

ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਜੰਗਲ ਵਿੱਚ ਵੱਖ ਵੱਖ ਤਰ੍ਹਾਂ ਦੇ ਰੁੱਖ ਲਗਾਉਣ ਦਾ ਕੰਮ ਕੀਤਾ ਸ਼ੁਰੂ : ਸੋਨੂੰ ਜੰਡਿਆਲਾ

ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਨਾਮ ਤੇ ਇੱਕ ਵਿਸ਼ਾਲ ਜੰਗਲ ਅੰਮ੍ਰਿਤਸਰ ਪਠਾਨਕੋਟ ਹਾਈਵੇ ਤੇ ਜ਼ਿਲ੍ਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ‘ਸੜਕ ਸੁਰੱਖਿਆ ਮਿਸ਼ਨ’ ਸੰਬੰਧਿਤ ਸਮਾਗਮ ਆਯੋਜਿਤ

ਇਸ ਸਮਾਗਮ ਮੌਕੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਤੋਂ ਇਲਾਵਾ ਪ੍ਰੋ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ, ਡਾਇਰੈਕਟਰ, CIQA, ਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ। 

ਸਿਹਤ ਮੰਤਰੀ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

 ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਚੁੱਕੇ ਗਏ ਨੁਕਤਿਆਂ 'ਤੇ ਤੁਰੰਤ ਕਾਰਵਾਈ ਕਰਨ ਅਤੇ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ, ਤਾਂ ਜੋ ਸਮੇਂ ਸਿਰ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਣ।

ਸੀਬੀਐਸਈ ਕਲੱਸਟਰ ਮੁਕਾਬਲਿਆਂ ਵਿੱਚ ਸੈਂਟ ਸੋਲਜਰ ਦੀਆਂ ਕਬੱਡੀ ਖਿਡਾਰਨਾਂ ਨੇ ਹੂੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ

ਜੰਮੂ ਦੇ ਸਟੀਫਨ ਇੰਟਰਨੈਸ਼ਨਲ ਸਕੂਲ ਵਿੱਚ ਸੀਬੀਐਸਈ ਦੀਆਂ ਸਟੇਟ ਲੈਵਲ ਦੀਆਂ ਕਲਸਟਰ ਖੇਡਾਂ ਕਰਵਾਈਆਂ ਗਈਆਂ ।ਜਿਸ ਵਿੱਚ ਜੰਮੂ ਅਤੇ ਪੰਜਾਬ ਦੇ ਸੀਬੀਐਸਈ ਸਕੂਲਾਂ ਨੇ ਭਾਗ ਲਿਆ ।

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਆਧੁਨਿਕ ਆਡੀਟੋਰੀਅਮ ਦਾ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਵੱਲੋਂ ਉਦਘਾਟਨ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ  ਆਡੀਟੋਰੀਅਮ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ।

1234