ਅੱਜ ਪਿੰਡ ਸਹਿਜੜਾ ਵਿਖੇ ਗ੍ਰਾਮ ਪੰਚਾਇਤ ਸਹਿਜੜਾ ਵੱਲੋਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਹੜਾਂ ਦੇ ਚੱਲ ਰਹੇ ਪ੍ਰਕੋਪ ਨਾਲ ਹੋ ਰਹੇ ਜਾਨੀ ਮਾਲੀ ਨੁਕਸਾਨ ਨੂੰ ਦੇਖਦੇ ਹੋਏ ਸਰਬੱਤ ਦੇ ਭਲੇ ਲਈ ਅੰਦਰਲਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ