ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਦੇ ਜਨਮ ਦਿਵਸ ਨੂੰ ਸਮਰਪਿਤ ਜੱਦੀ ਪਿੰਡ ਚੰਨਣਵਾਲ ਦੇ ਗੁਰਦੁਆਰਾ ਬਾਬਾ ਸਿੱਧ ਭੋਇ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ।
ਧੰਨ ਧੰਨ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਤੋਂ ਵਰੋਸਾਈ ਸੰਤ ਬਾਬਾ ਘਾਲਾ ਸਿੰਘ ਮੁੱਖ ਸੇਵਾਦਾਰ ਨਾਨਕਸਰ ਕਲੇਰਾਂ ਦੇ ਜਨਮ ਸੰਬੰਧੀ ਤਿੰਨ ਦਿਨਾਂ30 ਅਗਸਤ ਤੋਂ 1 ਸਤੰਬਰ ਤੱਕ ਜਨਮ ਦਿਹਾੜਾ ਜੱਦੀ ਪਿੰਡ ਚੰਨਣਵਾਲ ਵਿਖੇ ਮਨਾਇਆ ਜਾ ਰਿਹਾ ਹੈ