Friday, October 03, 2025

sanjeevarora

ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

 ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਨਿਵੇਸ਼ ਨਾਲ ਸੂਬੇ ਦੇ ਲੋਕਾਂ ਲਈ ਉਪਲਬਧ ਹੋਵੇਗੀ 400 ਤੋਂ ਵੱਧ ਬਿਸਤਰਿਆਂ ਦੀ ਸਹੂਲਤ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਹ ਨਿਵੇਸ਼ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰਾਂ ਲਈ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ

ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਤੋਂ ਸਚਿਤ ਜੈਨ, ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਹਿਯੋਗ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਸਥਾਪਤ ਕਰਨਗੇ ਇਹ ਪਲਾਂਟ

ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ

ਲਾਭਪਾਤਰੀ ਯੂਨਿਟਾਂ ਨੂੰ ਮੁੱਦਿਆਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ

 

ਉਦਯੋਗਿਕ ਫੋਕਲ ਪੁਆਇੰਟਾਂ ਦੀ ਦੇਖਭਾਲ ਲਈ ਬਣਾਈ ਜਾਵੇਗੀ ਵੱਖਰੀ ਅਥਾਰਟੀ :  ਕੈਬਨਿਟ ਮੰਤਰੀ ਸੰਜੀਵ ਅਰੋੜਾ

ਲੀਜ਼ਹੋਲਡ ਤੋਂ  ਫ੍ਰੀਹੋਲਡ ਤੱਕ ਉਦਯੋਗਿਕ ਪਲਾਟ ਧਾਰਕਾਂ ਨੂੰ ਮਾਲਕੀ ਅਧਿਕਾਰ ਦਿੱਤੇ

ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ "ਰਾਈਜਿੰਗ ਪੰਜਾਬ" ਦੀ ਸ਼ੁਰੂਆਤ

ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ : ਅਰੋੜਾ

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ : ਸੰਜੀਵ ਅਰੋੜਾ

ਪੁਲੀਸ ਲਾਈਨ ਸੰਗਰੂਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ

ਪੰਜਾਬ ਦੇ ਸੈਮੀਕੰਡਕਟਰ ਈਕੋਸਿਸਟਮ ਲਈ ਇਤਿਹਾਸਕ ਪ੍ਰਾਪਤੀ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਐਸ.ਏ.ਐਸ. ਨਗਰ ਭਵਿੱਖ ਵਿੱਚ ਸੈਮੀਕੰਡਕਟਰ ਨਿਰਮਾਣ ਹੱਬ ਵਜੋਂ ਉਭਰੇਗਾ

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ,

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਏਵਨ ਸਾਈਕਲਜ਼ ਦੇ ਓਂਕਾਰ ਸਿੰਘ ਪਾਹਵਾ, ਹੈਪੀ ਫੋਰਜਿੰਗਜ਼ ਦੇ ਪਰਿਤੋਸ਼ ਗਰਗ, ਵਰਧਮਾਨ ਸਟੀਲ ਦੇ ਸਚਿਤ ਜੈਨ, ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਦੇ ਵਰਿੰਦਰ ਗੁਪਤਾ ਅਤੇ ਡੀਐਮਸੀਐਚ ਦੇ ਡਾ. ਬਿਸ਼ਵ ਮੋਹਨ ਹਨ ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ

ਅਰੋੜਾ ਨੇ ਉਦਯੋਗਪਤੀਆਂ ਨੂੰ ਉਦਯੋਗਿਕ ਨੀਤੀ ਵਿੱਚ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਸ਼ਾਮਲ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਛੇ ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦਾ ਗਠਨ

ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨਾਂ ਵਿੱਚ ਐਲ.ਟੀ ਫੂਡਜ਼ (ਦਾਵਤ ਰਾਈਸ) ਦੇ ਅਸ਼ੋਕ ਅਰੋੜਾ ਅਤੇ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਏ.ਐਸ ਮਿੱਤਲ ਸ਼ਾਮਲ ਹਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ।

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ 

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ਼

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ

AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। 

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਰੋਜ਼ਪੁਰ ਰੋਡ 'ਤੇ ਐਲੀਵੇਟਿਡ ਹਾਈਵੇਅ ਦੇ ਹੇਠਲੇ ਹਿੱਸੇ ਨੂੰ ਸੁੰਦਰ ਬਣਾਉਣ ਲਈ ਮੀਟਿੰਗ ਕੀਤੀ

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਲੁਧਿਆਣਾ ਵਿਖੇ ਫਿਰੋਜ਼ਪੁਰ ਰੋਡ 'ਤੇ ਐਲੀਵੇਟਿਡ ਹਾਈਵੇਅ ਦੇ ਹੇਠਾਂ 7 ਕਿਲੋਮੀਟਰ ਤੱਕ ਦੇ ਹਿੱਸੇ ਦੇ ਸੁੰਦਰੀਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ।