ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ।
ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਸ਼ਹਾਦਤ ਸਿੱਖ ਕੌਮ ਅਤੇ ਪੰਜਾਬ ਦੇ ਇਤਿਹਾਸ ਦਾ ਇੱਕ ਮਹੱਤਵਪੂਰਨ ਅਧਿਆਇ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਸੰਗਤਾਂ ਦੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾਣ ਵਾਲੀ ਬਰਸੀ ਦੇ ਸਬੰਧ ਵਿੱਚ ਅਹਿਮ ਮੀਟਿੰਗ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਲੋਂਗੋਵਾਲ ਵਿਖੇ ਹੋਈ।
ਕਿਹਾ! ਵਿਰੋਧੀ ਧਿਰਾਂ ਉਹਨਾਂ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।