Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

sarpanches

ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਫ਼ੈਸਲਾ ਇਤਿਹਾਸਕ : ਸਰਪੰਚ ਬਾਵਾ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਇਹ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਰਪੰਚਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ।

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਬਲਾਕ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵੱਲੋਂ ਹਲਕਾ ਸਮਾਣਾ ਅਧੀਨ ਪੈਂਦੇ ਬਲਾਕ ਸਮਾਣਾ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਹਲਕੇ ਦੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮਾਨ ਸਰਕਾਰ 15 ਅਗਸਤ ਤੋਂ ਦੇਵੇਗੀ ਸਰਪੰਚਾਂ ਨੂੰ 10,000 ਰੁਪਏ ਮਹੀਨਾਵਾਰ ਮਾਣਭੱਤਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਹੋਰ ਇਤਿਹਾਸ ਬਣਾਉਣ ਜਾ ਰਹੀ ਹੈ।

ਅਮਨ ਢੋਟ ਨੇ ਭਾਜਪਾ ਨੂੰ ਦਿੱਤੀ ਵੱਡੀ ਮਜ਼ਬੂਤੀ, 52 ਸਰਪੰਚਾਂ ਸਮੇਤ ਕਈ ਆਗੂ ਹੋਏ ਸ਼ਾਮਲ

ਹਲਕਾ ਸਨੌਰ ਦੀ ਸਿਆਸਤ ਵਿੱਚ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਸੀਨੀਅਰ ਆਗੂ ਅਮਨ ਢੋਂਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਅਤੇ 52 ਦੇ ਕਰੀਬ ਸਰਪੰਚਾ ਨੇ ਭਾਜਪਾ ਦਾ ਦਾਮਨ ਫੜਿਆ।

ਮਾਣ ਭੱਤੇ ਨੂੰ ਲੈ ਕੇ ਸਰਪੰਚਾਂ ਵੱਲੋਂ ਵਿਧਾਇਕ ਦਾ ਸਨਮਾਨ

 ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਪੰਚਾਂ ਨੂੰ ਦਸ ਹਜ਼ਾਰ ਰੁਪੈ ਪ੍ਰਤੀ ਮਹੀਨਾ ਮਾਨ ਭੱਤਾ ਦੇਣ ਦੇ ਕੀਤੇ ਗਏ ਐਲਾਨ ਨੂੰ ਲੈ ਕੇ ਪਿੰਡਾਂ ਦੇ ਸਰਪੰਚਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ।

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ।

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪਿੰਡ ਵਾਸੀਆਂ ਨੂੰ ਸੂਬਾ ਸਰਕਾਰ ਦੀਆਂ ਨੀਤੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਕਿਹਾ ਬੀਪ ਲੱਗਣ ਤੋਂ ਪਹਿਲਾਂ ਵਾਇਰਲ ਗਾਣੇ ਤੇ ਲੱਗੇ ਰੋਕ 

ਜ਼ਿਲ੍ਹੇ 'ਚ 112 ਪਿੰਡਾਂ 'ਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪ ਚੋਣ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ

ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਉਪ ਮੁੱਖ ਕਾਰਜਕਾਰੀ ਅਫ਼ਸਰ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ