ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚ ਆਏ ਹੜਾਂ ਕਾਰਨ ਹਾਹਾਕਾਰ ਮੱਚੀ ਹੋਈ ਹੈ, ਜਿਸ ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਵਿਧਾਇਕ ਵਿਜੇ ਸਾਥੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਇਹ ਦਿਨ ਦੇਖਣ ਨੂੰ ਨਾ ਮਿਲਦੇ।