ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਲੋਕ-ਕੇਂਦਰਿਤ ਸਕੀਮਾਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦਾ ਸਾਧਨ, ਵੋਟ ਬੈਂਕ ਦੀ ਰਾਜਨੀਤੀ ਨਹੀਂ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ
12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਸੌਂਦ ਨੇ ਪਿੰਡ ਮਾਣਕ ਮਾਜਰਾ ਵਿਖੇ 227 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ ਸੌਂਪੇ
2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ
ਸਾਡੀ ਸਰਕਾਰ ਲੋਕਾਂ ਦੀ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਦੇ ਰੋਜ਼ਗਾਰ ਲਈ ਕੰਮ ਕਰ ਰਹੀ ਹੈ : ਭਗਵੰਤ ਸਿੰਘ ਮਾਨ
ਜੁਲਾਈ-ਸਤੰਬਰ ਦੌਰਾਨ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਜਾਰੀ
ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ
ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ
ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਤੇਜ਼ੀ ਨਾਲ ਚੱਲ ਰਹੀ ਕਾਰਵਾਈ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ
ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ
*ਸੈਪਸਿਸ ਦੀ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਕੁਝ ਹੀ ਘੰਟਿਆਂ ਵਿੱਚ ਹੋ ਸਕਦੈ ਇਹ ਜਾਨਲੇਵਾ: ਡਾ. ਬਲਬੀਰ ਸਿੰਘ
ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਬਾਲ ਨੇ ਐਨ.ਸੀ.ਸੀ. ਆਰਮੀ ਵਿੰਗ ਅਤੇ ਸਮੂਹ ਕੈਡਿਟਾਂ ਦੇ ਇਸਾਰਨ ਅਤੇ ਸਮਾਜਿਕ ਤੌਰ 'ਤੇ ਸਾਰਥਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਹ ਪ੍ਰੋਗਰਾਮ ਵਿਦਿਆਰਥਣਾਂ ਵਿੱਚ ਅਗਵਾਈ ਗੁਣਾਂ ਅਤੇ ਉੱਦਮਤਾ ਦੇ ਵਿਕਾਸ ਲਈ ਬਹੁਤ ਸਫਲ ਅਤੇ ਲਾਹੇਵੰਦ ਸਾਬਤ ਹੋਇਆ।
ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ ਇਸ ਦੇ ਲਈ ਇੱਕ ਮਾਹਿਰ ਡਾਕਟਰ ਅਤੇ ਗਾਈਡ ਵੀ ਹਰ ਵੇਲੇ ਇਹਨਾਂ ਸ਼ਰਧਾਲੂਆਂ ਦੇ ਨਾਲ ਮੌਜੂਦ ਰਹਿੰਦਾ ਹੈ, ਅਜਿਹੀਆਂ ਯਾਤਰਾਵਾਂ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲਦਾ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਹੋਰ ਮਜ਼ਬੂਤੀ ਮਿਲਦੀ ਹੈ।
ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ,
1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ ਕੀਤੀ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕੀਤਾ
ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਹੈਲਪਡੈਸਕ ਈ-ਮੇਲ ਜਾਰੀ
ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ
ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ; ਇੱਕ ਪਰਿਵਾਰ ਦੀਆਂ ਦੋ ਧੀਆਂ ਸਕੀਮ ਦੇ ਲਾਭ ਲਈ ਯੋਗ
ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦੇ ਬਜਟ ਦਾ ਉਪਬੰਧ; ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਯਕੀਨੀ ਬਣਾਉਣ 'ਤੇ ਜ਼ੋਰ
ਉਨ੍ਹਾਂ ਕਿਹਾ ਕਿ ਸਰਕਾਰ ਨੇ ਸੰਤ ਮਹਾਪੁਰਸ਼ ਸਨਮਾਨ ਪ੍ਰਚਾਰ-ਪਸਾਰ ਯੋਜਨਾ ਤਹਿਤ ਸੰਤ-ਮਹਾਪੁਰਸ਼ਾਂ ਦੀਆਂ ਜਨਮ ਉਤਸਵਾਂ ਸਰਕਾਰੀ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ।
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ।
ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ।
ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ਼੍ਰੀ ਹਨੂਮਾਨ ਮੰਦਰ ਚੌਂਕ ਤੋਂ ਅੱਜ ਤਿੰਨ ਬੱਸਾਂ ਰਵਾਨਾ ਕੀਤੀਆਂ।
ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ।
ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ।
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਨਸ਼ਿਆਂ ਦੀ ਵਰਤੋਂ ਕਾਰਨ ਹੋਣ ਵਾਲੀਆਂ ਦਿੱਕਤਾਂ ਅਤੇ ਮੂਡ ਡਿਸਾਰਡਰ ਦਾ ਸਭ ਤੋੰ ਵੱਧ ਕੀਤਾ ਗਿਆ ਇਲਾਜ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਤਕਨੀਕੀ ਤੇ ਵਿੱਤੀ ਸਹਾਇਤਾ ਦਾ ਲਾਭ ਉਠਾਉਣ।
ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਿਖਰਲੀਆਂ 10 ਮੈਡੀਕਲ ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ।
ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਅੱਗ ਨਾਲ ਗੰਭੀਰ ਤੌਰ ’ਤੇ ਝੁਲ਼ਸਣ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼ ਸ਼ੁਰੂਆਤ ਹੁੰਦੀ ਹੈ।
ਉਸਮੀ, ਬਿੰਦੀਆ, ਕਾਲਾ ਸਿੰਘ, ਗੁਰਪ੍ਰੀਤ ਸਿੰਘ ਪੰਚ, ਅਮਰਦੀਪ ਸਿੰਘ, ਮਨਿੰਦਰ ਸਿੰਘ, ਆਰਤੀ ਸ਼ਰਮਾ, ਕਮਲਜੀਤ ਸਿੰਘ, ਰਜੀਵ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ।
ਸ੍ਰੀ ਹਿਤੇਸ਼ ਵੀਰ ਗੁਪਤਾ, ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅੰਮ੍ਰਿਤਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸੜਕ ਹਾਦਸਾ ਪੀੜਤ ਹਸਪਤਾਲੀਕਰਨ ਅਤੇ ਭਰੋਸੇਯੋਗ ਇਲਾਜ (ਪੀ.ਐੱਮ.-ਰਾਹਤ) ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ।
ਪ੍ਰੀਤ ਵਿਹਾਰ ਦੇ ਸਰਪੰਚ ਹੈਰੀ, ਪ੍ਰਭਜੋਤ ਸਿੰਘ (ਬੱਬਾ) ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ। ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਦਿਲੋਂ ਧੰਨਵਾਦ ਕੀਤਾ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਹੋਇਆ ਹੈ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।