ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਘੱਗਰ ਦਰਿਆ ਦੇ ਕਿਨਾਰੇ ਪਿੰਡਾਂ ਦੀ ਤਬਾਹੀ ਦੇਖ ਬੰਨੀ ਸੰਧੂ ਨੇ ਕਿਹਾ, ਬੰਨ ਮਜ਼ਬੂਤ ਕਰਨਾ ਬਹੁਤ ਜਰੂਰੀ
ਮੇਰਾ ਯੂਵਾ ਭਾਰਤ ਪਟਿਆਲਾ ਵਲੋਂ ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।
ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ “ਪੰਜਾਬ ਵਿਚ ਕੇਂਦਰੀ ਸਕੀਮਾਂ ਦੇ ਪ੍ਰਚਾਰ ਪ੍ਰਸਾਰ ਨੂੰ ਬਲ ਪੂਰਵਕ ਬੰਦ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਬਣ ਗਏ ਹਨ।
ਛਾਜਲੀ ਵਿਖੇ ਕੇਂਦਰੀ ਸਕੀਮਾਂ ਤਹਿਤ ਭਰੇ ਜਾਣੇ ਸਨ ਫ਼ਾਰਮ
ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਨੇ ਵੱਖ-ਵੱਖ ਜਨਭਲਾਈਕਾਰੀ ਯੋਜਨਾਵਾਂ ਲਾਗੂ ਕੀਤੀਆਂ ਹਨ। ਸਰਕਾਰ ਦਾ ਟੀਚਾ ਹੈ ਕਿ ਜਨਹਿੱਤ ਦੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਦੇ ਆਖੀਰੀ ਵਿਅਕਤੀ ਤੱਕ ਜਰੂਰ ਪਹੁੰਚੇ।
ਮਨਰੇਗਾ ਵਰਕਰਾਂ ਨੂੰ ਵੈਲਫੇਅਰ ਬੋਰਡ ਨਾਲ ਰਜਿਸਟਰ ਹੋਣ ਲਈ ਕੀਤਾ ਉਤਸ਼ਾਹਿਤ
ਬਾਗਬਾਨੀ ਵਿਭਾਗ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵੱਲੋਂ ਬਲਾਕ ਡੇਰਾਬੱਸੀ ਦੇ ਪਿੰਡ ਮਲਕਪੁਰ ਵਿਖੇ ਇਸ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਕੂਲਾਂ ’ਚ ਕੈਂਪ ਲਗਾ ਕੇ ਜਨਮ ਸਰਟੀਫਿਕੇਟ ਤੇ ਆਧਾਰ ਕਾਰਡ ਤੋਂ ਵਾਂਝੇ ਬੱਚਿਆਂ ਦੀ ਕੀਤੀ ਪਹਿਚਾਣ
34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀ
ਮਹਾਰਾਸ਼ਟਰ ਦੀ ਦੇਵੇਂਦਰ ਫੜਨਵੀਸ ਸਰਕਾਰ ਸਿੱਖ ਭਾਈਚਾਰੇ ਅਤੇ ਘਟ ਗਿਣਤੀਆਂ ਦੇ ਕਲਿਆਣ ਲਈ ਵਚਨਬੱਧ : ਜਸਪਾਲ ਸਿੰਘ ਸਿੱਧੂ
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਅਫਸਰਾਂ ਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼
ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ: ਹਰਦੀਪ ਸਿੰਘ ਮੁੰਡੀਆਂ
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ
ਮੰਤਰੀ ਮੰਡਲ ਨੇ ਸਿੱਧੀ ਖਰੀਦ ਅਤੇ ਜ਼ਮੀਨ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ, ਆਮ ਲੋਕਾਂ ਨੂੰ ਘਰ ਪ੍ਰਦਾਨ ਕਰਨ ਦੇ ਵਾਅਦੇ ਵੱਲ ਵੱਡਾ ਕਦਮ
ਹਰ ਨਾਗਰਿਕ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਇੱਕ ਉੱਜਵਲ ਭਵਿੱਖ ਯਕੀਨੀ ਬਣਾਇਆ ਜਾ ਸਕੇ : ਕੈਂਥ
ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ
ਕੇਂਦਰੀ ਡਿਟੈਕਟਿਵ ਸਿਖਲਾਈ ਸੰਸਥਾ, ਚੰਡੀਗੜ੍ਹ ਦੁਆਰਾ ਪੂਰੇ ਭਾਰਤ ਵਿੱਚ ਤਾਇਨਾਤ ਸਰਕਾਰੀ ਵਕੀਲਾਂ ਲਈ ਘਰੇਲੂ ਹਿੰਸਾ, ਦਾਜ ਉਤਪੀੜਨ/ਮੌਤਾਂ ਅਤੇ ਪੀ.ਓ.ਐੱਸ.ਐੱਚ. ਐਕਟ ਦੇ ਕਾਨੂੰਨੀ ਪਹਿਲੂਆਂ ਅਤੇ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ
ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ
ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ ਪੈਨਸ਼ਨ ਦੀ ਅਦਾਇਗੀ
ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ
ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਧੰਨਵਾਦ
ਕਿਰਤ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ
ਰਾਈ ਵਿਧਾਨਸਭਾ ਖੇਤਰ ਵਿਚ 112 ਕਰੋੜ ਰੁਪਏ ਦੀ 14 ਵਿਕਾਸ ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ
ਮੁੱਖ ਮੰਤਰੀ ਫੀਲਡ ਸ੍ਰੀ ਅਭਿਸ਼ੇਕ ਸ਼ਰਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਕੀਤੀ ਮੀਟਿੰਗ
ਜ਼ਿਲ੍ਹੇ ਵਿੱਚ 2649.72 ਲੱਖ ਰੁਪਏ ਦੀ ਲਾਗਤ ਨਾਲ ਜਲ ਜੀਵਨ ਮਿਸ਼ਨ 151 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।
ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਹਦਾਇਤ
ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਐਲ ਈ ਡੀ ਵੈਨਾਂ, ਸਿਹਤ ਜਾਂਚ ਕੈਂਪਾਂ, ਆਯੂਸ਼ਮਾਨ ਕੈਂਪਾਂ ਅਤੇ ਹੋਰ ਗਤੀਵਿਧੀਆਂ ਲਈ ਪਿੰਡਾਂ ਦੀ ਚੋਣ
ਭਾਰਤ ਸਰਕਾਰ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ- ਰੁਪਿੰਦਰ ਕੌਰ
ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਦੀ ਸਫ਼ਲਤਾ ਲਈ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਵਜੋਂ ਤਾਇਨਾਤ ਕੀਤੇ ਗਏ ਸੀਨੀਅਰ ਆਈ.ਆਰ.ਐਸ. ਅਧਿਕਾਰੀ ਨਿਰੁਪਮਾ ਕਾਟਰੂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ।
ਆਮ ਆਦਮੀ ਪਾਰਟੀ (ਆਪ) ਦੇ ਰਾਸਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਦਲਾਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ ਫਹਿਮੀਆਂ ਬਾਰੇ ਸਪਸਟ ਕੀਤਾ ਕਿ ਪੰਜਾਬ ਵਿੱਚ ਪਹਿਲਾਂ ਤੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਬਿਜਲੀ ਯੋਜਨਾਵਾਂ ਜਾਰੀ ਰਹਿਣਗੀਆਂ, ਸਗੋਂ ਇਸ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ 300 ਯਨਿਟਾਂ ਮੁਫਤ ਮਿਲਣਗੀਆਂ।