ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਟੇਟ ਐਵਾਰਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਵਜ਼ੀਫਾ ਪ੍ਰੀਖਿਆ ਵਿੱਚ ਸਕੂਲ ਦੀਆਂ 28 ਵਿਦਿਆਰਥਣਾਂ ਨੇ ਨਾਮ ਦਰਜ ਕਰਵਾ ਕੇ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ|
ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ।
ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ।
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਸ ਸੀ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਵੰਡ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਮੌਜੂਦਾ ਵਿੱਤੀ ਸਾਲ ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ
2.62 ਲੱਖ ਤੋਂ ਵੱਧ ਵਿਦਿਆਰਥੀਆਂ ਵੱਲੋਂ ਅਰਜ਼ੀਆਂ, ਸਿੱਖਿਆ ਦੇ ਰਾਹੀਂ ਸਮਾਨ ਮੌਕੇ ਯਕੀਨੀ ਬਣਾਏ ਜਾ ਰਹੇ
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਵੱਲੋਂ ਹਰ ਸਾਲ ਆਯੋਜਿਤ ਕੀਤੀ ਜਾਣ
2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ
ਡਾ. ਬੀ.ਆਰ. ਅੰਬੇਡਕਰ ਪੋਰਟਲ 2025-26 ਲਈ ਖੁੱਲਾ — ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲ 2024-25 ਦੌਰਾਨ ਬਾਰਵੀ ਜਮਾਤ 'ਚੋਂ ਅੱਵਲ ਆਏ ਬੱਚਿਆ ਨੂੰ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਵੱਲੋਂ 90 ਪ੍ਰਤੀਸ਼ਤ ਅੰਕ ਅਤੇ ਇਸ ਤੋਂ ਉਪਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਚੈੱਕ ਦਿੱਤੇ ਗਏ।
ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪਿ੍ਰੰਸੀਪਲ ਹਰਭਜਨ ਸਿੰਘ ਦੀ ਯਾਦ ਵਿੱਚ ਚਲਾਏ ਜਾ ਰਹੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਪੀਕਰ ਸੰਧਵਾਂ, ਮੰਤਰੀ ਡਾ. ਬਲਬੀਰ ਸਿੰਘ ਤੇ ਤਰੁਨਪ੍ਰੀਤ ਸਿੰਘ ਸੌਂਧ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ
ਸੁਨਾਮ ਵਿਖੇ ਡੀਏਵੀ ਸਕੂਲ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਸਕਾਲਰਸ਼ਿੱਪ ਦਿੰਦੇ ਹੋਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਨੇ ਰੀਥ ਰੱਖਕੇ ਭੇਟ ਕੀਤੀ ਸ਼ਰਧਾਂਜਲੀ
ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ।
ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
ਸਮਾਜ ਸੇਵਾ ਨੂੰ ਸਮਰਪਿਤ ਇੰਡੀਅਨ ਸ਼ਡਿਊਲ ਕਾਸਟ ਵੈਲਫੇਅਰ ਐੋਸੋਸ਼ੀਏਸ਼ਨ ਡਰਬੀ ਯੂ ਕੇ ਦੀ ਪੰਜਾਬ ਇਕਾਈ ਵੱਲੋਂ ਬੰਗਾ ਵਿਖੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫਾ ਵੰਡ ਸਮਾਗਮ ਕਰਵਾਇਆ ਗਿਆ।
ਡੀਟੀਐਫ ਦਾ ਕੈਲੰਡਰ ਜਾਰੀ ਕਰਦੇ ਹੋਏ
ਬਲਾਕ ਬੁੱਲੋਵਾਲ ਤੋਂ ਰਾਮ ਮੂਰਤੀ ਪ੍ਰਧਾਨ,ਹਰਜੀਤ ਭੱਟੀ ਉਪ ਪ੍ਰਧਾਨ,ਅਤੇ ਮਨਦੀਪ ਕੁਮਾਰ ਜਨਰਲ ਸਕੱਤਰ ਨਿਯੁਕਤ : ਨੇਕੂ, ਹੈਪੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ
ਆਰੀਅਨਜ਼ ਗਰੁੱਪ ਆਫ ਕਾਲੇਜਿਸ 29 ਅਗਸਤ ਤੋਂ 8 ਸਤੰਬਰ ਤੱਕ ਜੇ.ਕੇ., ਹਿਮਾਚਲ, ਹਰਿਆਣਾ, ਬਿਹਾਰ, ਦਿੱਲੀ, ਪੰਜਾਬ, ਟ੍ਰਾਈਸਿਟੀ, ਬਿਹਾਰ, ਦਿੱਲੀ, ਪੰਜਾਬ, ਝਾਰਖੰਡ, ਯੂਪੀ ਆਦਿ
ਸਾਲ 2023-24 ਦੌਰਾਨ ਅਪਲਾਈ ਕਰਨ ਤੋਂ ਵਾਂਝੇ ਰਹੇ ਵਿੱਦਿਆਰਥੀ ਕਰ ਸਕਦੇ ਨੇ ਅਪਲਾਈ
CBSE ਵੱਲੋਂ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ।
ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿਖੇ ਯੂ.ਪੀ.ਐੱਸ.ਸੀ ਦੀ ਪ੍ਰੀਖਿਆ ਵਿੱਚ 30ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕਰਨ ਵਾਲੀ ਆਈ.ਏ.ਐਸ ਅਧਿਕਾਰੀ ਡਾ. ਗੁਰਲੀਨ ਕੌਰ ਸਿੱਧੂ ਦੇ ਸਵਾਗਤ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਖਾਲਸਾ ਪੰਥ ਦੇ ਜਨਮ ਦਿਹਾੜੇ ਦੀ ਮਹੱਤਤਾ ਨੂੰ ਵਧਾਉਣ ਲਈ, ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਵਿਖੇ ਅੱਜ ਵਿਸਾਖੀ ਦਾ ਤਿਉਹਾਰ ਮਨਾਉਣ
ਕਿੰਡਰਗਾਰਟਨ ਦਾ ਗ੍ਰੈਜੂਏਸ਼ਨ ਸਮਾਰੋਹ ਨਵੀਂ ਸ਼ੁਰੂਆਤ ਦਾ ਜਸ਼ਨ ਮਨਾਉਣ ਅਤੇ ਹਰ ਉਸ ਚੀਜ਼ ਨੂੰ ਅਲਵਿਦਾ ਕਹਿਣ ਦਾ ਸਮਾਂ ਹੁੰਦਾ ਹੈ ਜਿਸ ਨੇ ਵਿਦਿਆਰਥੀਆਂ ਨੂੰ ਮੁਸਕਰਾਉਣ ਦਾ ਕਾਰਨ ਦਿੱਤਾ ਹੁੰਦਾ ਹੈ।
ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸੁਆਗਤ ਭਾਸ਼ਣ ਨਾਲ ਕੀਤਾ ਗਿਆ।
ਕਾਲਜ ਅਤੇ ਯੂਨੀਵਰਸਿਟੀਆਂ ਦੇ ਵਿਚ 'ਦਲਿਤ ਯੁਵਾ ਸੰਵਾਦ' ਦੇ ਮਾਧਿਅਮ ਨਾਲ ਸਬੰਧਤ ਵਿਦਿਆਰਥੀਆਂ ਲਈ ਪ੍ਰੋਗਰਾਮ ਉਲੀਕਿਆ : ਕੈਂਥ
ਸਿੱਖਿਆ ਉੱਤਮਤਾ ਦੁਆਰਾ ਭਵਿੱਖ ਨੂੰ ਆਕਾਰ ਦੇਣ ਲਈ ਸਵਰਾਜ ਟਰੈਕਟਰਜ਼ ਦੀ ਗਿਆਨਦੀਪ ਪਹਿਲਕਦਮੀ ਦੀ ਕੀਤੀ ਸ਼ਲਾਘਾ