ਸੇਫ਼ ਸਕੂਲ ਵਾਹਨ ਨੀਤੀ ਦੀ ਸਖ਼ਤ ਪਾਲਣਾ ਦੇ ਹੁਕਮ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਛਾਜਲੀ ਵੱਲੋਂ ਪਿੰਡ ਦੇ ਚਾਰੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਮੁਕਬਲੇ ਕਰਾਏ ਗਏ। ਜਿਸ ਵਿੱਚ ਸੁੰਦਰ ਲਿਖਾਈ,ਪੇਂਟਿੰਗ ਅਤੇ ਕਵਿਤਾ ਦੇ ਮੁਕਾਬਲੇ ਕਰਾਏ ਗਏ।
ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਦਾ ਉਦਘਾਟਨ; ਪਹਿਲੀ ਵਰਕਸ਼ਾਪ ਵਿੱਚ 75 ਅਧਿਆਪਕਾਂ ਨੂੰ ਸਾਈਬਰ ਸੁਰੱਖਿਆ ਸੰਦੇਸ਼ਵਾਹਕ ਵਜੋਂ ਤਿਆਰ ਕੀਤਾ ਜਾਵੇਗਾ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿੱਚ 3 ਮਹੀਨਿਆਂ ਲਈ ਨਸ਼ਾ ਜਾਗਰੂਕ ਪ੍ਰੋਗਰਾਮ ਚਲਾਏ ਜਾ ਰਹੇ ਹਨ।