ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।