ਖੇਤੀਬਾੜੀ ਵਿਕਾਸ ਤਹਿਤ ਰਣਨੀਤਕ ਫੰਡ ਦੇ ਮੁੜ ਅਨਾਟਮੈਂਟ ਨੂੰ ਮਿਲੀ ਮੰਜੂਰੀ
ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ।
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ ।
17 ਅਗਸਤ ਦਿਨ ਐਤਵਾਰ ਨੂੰ ਕਸਬਾ ਹਰੀਕੇ ਵਿਖੇ ਹੋ ਰਹੇ ਸਲਾਨਾ ਦੂਸਰੇ ਇਜਲਾਸ ਬਾਰੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਆਫ ਆੜ੍ਹਤੀਆਂ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਸਰਦਾਰ ਕੁਲਬੀਰ ਸਿੰਘ ਕਸੇਲ ਨੇ ਦੱਸਿਆ ਕਿ ਇਹ ਇਜਲਾਸ ਕਸਬਾ ਹਰੀਕੇ ਪੱਤਣ ਵਿਖੇ ਸਤਲੁਜ ਪੈਲਸ ਵਿੱਚ ਕਰਵਾਇਆ ਜਾ ਰਿਹਾ ਹੈ।
ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਦਿੱਤੇ ਨਿਰਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਪੰਜਾਬ ਪੁਲਿਸ ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੇ ਖਤਰੇ ਨੂੰ ਮਿਟਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ
ਉਦਯੋਗਿਕ ਸੁਰੱਖਿਆ ਨੂੰ ਹੋਰ ਮਜਬੂਤੀ ਦੇਣ ਅਤੇ ਦੇਸ਼ ਦੇ ਆਰਥਿਕ ਵਿਕਾਸ ਨੂੰ ਸੁਰੱਖਿਅਤ ਅਧਾਰ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਅਧਿਕਾਰਤ ਗਿਣਤੀ ਨੂੰ 1,62,000 ਤੋਂ ਵਧਾ ਕੇ 2,20,000 ਕਰਨ ਦੀ ਮੰਜ਼ੂਰੀ ਦਿੱਤੀ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅੰਕੁਰ ਮਹਿੰਦਰੂ, ਸ ਤੇਜਦੀਪ ਸੈਣੀ, ਸੰਦੀਪ ਸਿੰਘ ਗਾੜਾ ਅਤੇ ਵਯੋਮ ਭਾਰਦਵਾਜ਼ ਵਾਈਸ ਪ੍ਰਧਾਨ ਵੀ ਹਾਜ਼ਰ ਸਨ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ
ਹਰਿਆਣਾ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ, ਸੀਨੀਅਰ ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਹਰਿਆਣਾ ਵਿਧੀ ਵਿਰੁੱਧ ਧਰਮ ਪਰਿਤਰਤਨ ਰੋਕਥਾਮ ਐਕਟ ਅਤੇ ਨਿਯਮ, 2022 ਦੇ ਪ੍ਰਾਵਧਾਨਾਂ ਦਾ ਸਖਤੀ ਨਾਲ ਪਾਲਣ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਸ਼ਲਾਘਾਯੋਗ ਕਦਮ, ਸੂਬੇ ਦੇ ਲੋਕਾਂ ਲਈ ਵੱਡੀ ਸਹੂਲਤ ਹੋਵੇਗੀ ਸਾਬਤ
ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਪਾਰਟੀ ਦਿੱਤੀ
ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਦਰਵਾੜਾ ਵਿਸ਼ੇਸ਼ ਮੁਹਿੰਮ ਸ਼ੁਰੂ
ਮੰਦਿਰ 'ਚ ਚੱਲਦੇ ਵਿਕਾਸ ਕਾਰਜਾਂ ਕਰਕੇ ਸ਼ਰਧਾਲੂਆਂ ਨੂੰ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ, ਮੰਦਿਰ ਦੇ ਸੀਵਰੇਜ ਦਾ ਟੈਂਡਰ ਵੀ ਲੱਗਿਆ : ਡਾ. ਪ੍ਰੀਤੀ ਯਾਦਵ
ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨਾਂ ਵਿੱਚ ਐਲ.ਟੀ ਫੂਡਜ਼ (ਦਾਵਤ ਰਾਈਸ) ਦੇ ਅਸ਼ੋਕ ਅਰੋੜਾ ਅਤੇ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਏ.ਐਸ ਮਿੱਤਲ ਸ਼ਾਮਲ ਹਨ
ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਕੀਤੀ ਪਰਿਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
ਪੰਜਾਬ ਦੇ ਪੇਂਡੂ ਇਲਾਕੇ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਦੂਜਾ ਸਮੈਸਟਰ) ਬੈਚ 2023-2027 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ
ਨਗਰ ਨਿਗਮ ਨੂੰ ਕੂੜੇ ਦੇ ਪ੍ਰਬੰਧ ਲਈ ਜਗ੍ਹਾ ਦਿਵਾਉਣ ਲਈ ਲਿਖਿਆ ਪੱਤਰ
ਕਿਹਾ, ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਹੋਣਗੀਆਂ ਆਨਲਾਈਨ
ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀ
ਇਹ ਸਕੂਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਲਈ ਹੈ ਪੇ੍ਰਰਣਾਦਾਇਕ
ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ।
ਬੈਂਕ ਅਧਿਕਾਰੀਆਂ ਨੂੰ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਕੀਤਾ ਪ੍ਰੇਰਿਤ
ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਦੇ ਡਾਇਰੈਕਟਰ ਜਨਰਲ, ਸ਼੍ਰੀ ਹਰੀ ਰੰਜਨ ਰਾਓ ਨੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ ਕੀਤਾ।
ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਦੋ ਵਿਦਿਆਰਥਣਾਂ ਨੂੰ ਸਪੀਕਰ ਵਿਧਾਨ ਸਭਾ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣ ਉੱਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸਨਮਾਨਿਤ ਕੀਤਾ ਗਿਆ।
ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ।
ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਜਾਣਕਾਰੀ ਦਿੰਦੇ ਹੋਏ।
ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੀਤਾ ਸਵਾਗਤ
531 ਪੰਚਾਇਤਾਂ ਮੁਹਿੰਮ ਦੇ ਮਾਣਦੰਡਾਂ 'ਤੇ ਖਰੀ ਉਤਰੀ
ਕੇਂਦਰੀ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ ਈ-ਰਿਕਸ਼ਾ, ਈ ਬਾਈਕ ਤੇ ਮੋਟਰਸਾਇਕਲ ਵੀ ਸੌਂਪੇ
ਪੰਜਾਬ ਸੂਬੇ ਵਿੱਚ "ਆਪ੍ਰੇਸ਼ਨ ਸ਼ੀਲਡ" ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 31.05.2025 ਨੂੰ ਸ਼ਾਮ 6 ਵਜੇ ਕੀਤੀ ਜਾਵੇਗੀ।
ਵਿਧਾਇਕ ਜੌੜਾਮਾਜਰਾ ਨੇ ਚਾਰ ਦੀਵਾਰੀ ਤੇ ਕਿਚਨ ਸ਼ੈੱਡ ਦਾ ਕੀਤਾ ਉਦਘਾਟਨ
ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ
ਕਿਹਾ, ਵਿਦਿਅਕ ਮਾਹੌਲ ਨੂੰ ਮਜਬੂਤ ਬਣਾਉਣ ਲਈ ਢਾਂਚਾਗਤ ਸੁਧਾਰ ਅਹਿਮ ਭੂਮਿਕਾ ਨਿਭਾਉਂਦੇ ਹਨ
ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ
ਨਸ਼ਿਆਂ ਖਿਲਾਫ ਅੱਗੇ ਆਉਣ ਵਾਲੇ ਵਿਅਕਤੀ ਨੂੰ ਆਪਣੀ ਤਨਖਾਹ ਵਿੱਚੋਂ ਨਕਦ ਇਨਾਮ ਦੇਣ ਦਾ ਐਲਾਨ- ਕੁਲਜੀਤ ਸਿੰਘ ਰੰਧਾਵਾ
ਕਿਹਾ, ਟੀਚੇ ਮਿੱਥਕੇ ਅੱਗੇ ਵੱਧਣ ਵਾਲੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ 'ਸਕੂਲ ਮੈਂਟਰਸ਼ਿਪ' ਪ੍ਰੋਗਰਾਮ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਦਾ ਨਤੀਜਾ
ਗੂਗਲਮੈਪ ਤੇ ਪਿੰਨ ਕਰਕੇ ਸ਼ਾਮਲਾਤ ਜ਼ਮੀਨਾਂ ਦੀਆਂ ਹੱਦਾਂ ਮਾਰਕ ਕਰਨ ਅਤੇ ਸ਼ਾਮਲਾਤ ਜ਼ਮੀਨਾਂ ਨੂੰ ਲੱਠੇ ਤੇ ਮਾਰਕ ਕੀਤੀਆਂ ਜਾਣ: *ਬਲਜਿੰਦਰ ਸਿੰਘ ਗਰੇਵਾਲ, ਡੀ ਡੀ ਪੀ ਓ*