ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ।
ਅਸ਼ੀਰਵਾਦ ਸਕੀਮ ਤਹਿਤ 11 ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ
ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ
ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਕਿਹਾ ਕਿ ਸਰਕਾਰ ਪਿਛਲੇ 10 ਦਿਨਾਂ ਤੋਂ ਹਰ ਰੋਜ਼ ਮੋਰਚੇ 'ਤੇ ਹਮਲਾ ਕਰਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ "ਚ
ਸੈਕਸ਼ਨ 118 ਹਿਮਾਚਲ ਪ੍ਰਦੇਸ਼ ਦੇ ਰਾਜ ਦੇ ਲੋਕਾਂ ਲਈ ਇੱਕ ਵੱਡਾ ਸੁਰੱਖਿਆ ਘੇਰਾ ਹੈ, ਜੋ ਉਥੇ ਦੀ ਜਾਇਦਾਦ ਅਤੇ ਜਮੀਨ ਦੀ ਖਰੀਦ-ਫਰੋਖਤ 'ਤੇ ਨਿਯਮ ਲਾਗੂ ਕਰਦਾ ਹੈ।
ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿਚ ਬੰਦ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਬੀਤੀ ਰਾਤ ਮੌਤ ਹੋ ਗਈ।
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਰੋਧੀ ਧਿਰ ਕਈ ਮੁੱਦਿਆਂ 'ਤੇ ਸਰਕਾਰ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਹੀ ਹੈ, ਇਸ ਲਈ ਸਰਕਾਰ ਇਸ ਸੈਸ਼ਨ ਵਿਚ ਕਈ ਮਹੱਤਵਪੂਰਨ ਬਿੱਲਾਂ ਨੂੰ ਪਾਸ ਕਰਨ ਦੀ ਰਣਨੀਤੀ ਤਿਆਰ ਕਰ