ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।
ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।
ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਮੋਹਾਲੀ (ਡੀ.ਸੀ.ਏ.ਐੱਮ.) ਵੱਲੋਂ ਸੀਨੀਅਰ ਪੁਰਸ਼ ਕ੍ਰਿਕਟ ਖਿਡਾਰੀਆਂ ਦੀ ਟੀਮ ਲਈ ਚੋਣ ਟਰਾਇਲ ਵੀਰਵਾਰ, 11 ਜੂਨ 2026 ਨੂੰ ਡੀ.ਸੀ.ਏ. ਗਰਾਊਂਡ, ਫੇਜ਼-9, ਮੋਹਾਲੀ (ਪੀ.ਸੀ.ਏ. ਸਟੇਡੀਅਮ ਮੋਹਾਲੀ ਦੇ ਪਿੱਛੇ) ਵਿਖੇ ਕਰਵਾਏ ਜਾਣਗੇ।
ਪੰਜਾਬ ਸਰਕਾਰ ਵਲੋਂ ਸਾਲ 2026 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁੱਹਿਮ ਤੇਜੀ ਨਾਲ ਚਲ ਰਹੀ ਹੈ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਗੁੱਲਪ੍ਰੀਤ ਸਿੰਘ ਔਲੱਖ (ਆਈ.ਏ.ਐਸ) ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜ਼ਿਿਡਊ ਮੈਨੇਜਮੈਂਟ ਸਕੀਮ ਸਾਲ 2026 ਲਈ ਝੋਨੇ ਦੀ ਪਰਾਲੀ ਦੀਆਂ ਸਾਭ-ਸੰਭਾਲ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈਕਾਰਾਂ ਦੀ ਚੋਣ ਮਿਤੀ 03-06-2026 ਨੂੰ ਸਵੇਰੇ 11:00 ਵਜੇ ਡੀ.ਸੀ ਦਫਤਰ ਵਿੱਖੇ ਕੀਤੀ ਜਾਣੀ ਹੈ।
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 03.06.2025 ਤੋਂ ਸ਼ੁਰੂ ਹੈ।
ਪੰਜਾਬ ਦੇ ਤਕਨੀਕੀ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਉਪਰਾਲਾ : ਵਧੀਕ ਡਾਇਰੈਕਟਰ ਰਵਿੰਦਰ ਸਿੰਘ ਹੁੰਦਲ
ਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ (ਰੀਜਨ ਭਾਰਤੀ) ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਸਪੋਰਟਸ ਕੋਟੇ ਅਧੀਨ ਹੋਈ ਹੈ।
ਜੰਮੂ ਵਿਖੇ ਫਰਵਰੀ ਮਹੀਨੇ ਵਿੱਚ ਹੋਣ ਜਾ ਰਹੀਆਂ ਕੌਮੀ ਸਕੂਲੀ ਖੇਡਾਂ ਵਿੱਚ ਪੰਜਾਬ ਦੀ ਕਬੱਡੀ ਦੀ ਟੀਮ ਵਿੱਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਖੇਪਲ ਦੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ
ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ 'ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ, ਜਮਾਤ ਛੇਵੀਂ ਸਾਲ 2025-2026 ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨਲਾਇਨ ਫਾਰਮ ਭਰੇ ਸਨ