ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।