ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇਕੇ ਅਦਾਲਤ ਤੋਂ ਕੀਤੀ ਮੰਗ
ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ ਹੈ।
ਕਾਂਗਰਸ ਪਾਰਟੀ ਨੇ ਨਿਰਦੋਸ਼ ਸਿੱਖਾਂ ਨੂੰ ਕਾਤਲਾਂ ਨੂੰ ਬਚਾਇਆ ਹੀ ਨਹੀਂ ਸਗੋਂ ਸਰਕਾਰ ਅਤੇ ਪਾਰਟੀ ’ਚ ਅਹਿਮ ਅਹੁਦਿਆਂ ਨਾਲ ਵੀ ਨਿਵਾਜਿਆ
1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।
ਭਲਕੇ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ