Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

september

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ

ਡਾ. ਬਲਜੀਤ ਕੌਰ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ

1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ  ਹਨ ਦਰਜ :ਸੀਈਓ ਪੰਜਾਬ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਬੈਂਸ

166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ:  ਬੈਂਸ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਕੇ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਕੀਰਤਨ ਸਮਾਗਮ ਹੋਣਗੇ; ਜਿਨ੍ਹਾਂ ਵਿੱਚੋਂ ਸੱਤ ਪਹਿਲਾਂ ਹੀ ਹੋ ਚੁੱਕੇ; ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ: ਦੀਪਕ ਬਾਲੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਵੱਲੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 05 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐਸ.ਏ.ਐਸ ਨਗਰ ਵੱਲੋਂ ਮਿਤੀ 05 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਈ-ਮੁਆਵਜ਼ਾ ਪੋਰਟਲ 15 ਸਤੰਬਰ ਤੱਕ ਖੁੱਲ੍ਹਾ ਰਹੇਗਾ, ਕਿਸਾਨ ਪੋਰਟਲ 'ਤੇ ਆਪਣੇ ਨੁਕਸਾਨ ਬਾਰੇ ਜਾਣਕਾਰੀ ਕਰ ਸਕਣਗੇ ਅਪਲੋਡ

ਹੜ੍ਹ ਕੰਟਰੋਲ ਰੂਮ, ਰਾਹਤ ਸਟਾਕ ਬਚਾਅ ਉਪਕਰਣ, ਫੌਜ, ਗੈਰ-ਸਰਕਾਰੀ ਸੰਗਠਨਾਂ ਅਤੇ ਵਲੰਟੀਅਰਾਂ ਨਾਲ ਵਿਭਾਗ ਦੇ ਸੰਪਰਕ ਦੀ ਸਮੀਖਿਆ

 

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ

ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ। 

ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਨਾਭਾ ਦੀ ਮੰਗਾਂ ਬਾਰੇ ਮੀਟਿੰਗ 14 ਸਤੰਬਰ ਨੂੰ ਹੋਵੇਗੀ

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਨਾਭਾ ਦੀ ਮੀਟਿੰਗ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨ ਸੰਸਥਾ ਦੇ ਲਾਇਬਰੇਰੀ ਹਾਲ ਵਿਖੇ ਹੋਈ ।

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੋਕੇ 5 ਸਤੰਬਰ ਨੂੰ ਗਜਟਿਡ ਛੁੱਟੀ ਕਰਨ ਦਾ ਐਲਾਨ ਕਰਨ ਦੀ ਕੀਤੀ ਮੰਗ

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੋਕੇ 5 ਸਤੰਬਰ ਨੂੰ ਗਜਟਿਡ ਛੁੱਟੀ ਕਰਨ ਦਾ ਐਲਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਰਨ। 

ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਸਬੰਧਤ ਧਿਰਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਸਾਲ 2025 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 13 ਸਤੰਬਰ, 2025 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਨੇ ਦਿੱਤੀ।

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ, ਦੀ ਯੋਗ ਅਗਵਾਈ ਹੇਠ 13 ਸਤੰਬਰ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ 'ਤੇ ਨਾ ਜਾਣ ਦੇ ਨਿਰਦੇਸ਼

28 ਸਤੰਬਰ ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨਗੇ ਕੰਪਿਊਟਰ ਅਧਿਆਪਕ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

ਮੀਟਿੰਗਾਂ  ਅਤੇ ਸਰਕਾਰ ਦੇ ਐਲਾਨਾ ਦੇ ਬਾਵਜੂਦ ਨਹੀਂ ਕੀਤਾ ਜਾ ਰਿਹਾ  ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਹੱਲ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਜਾਈਲ ਹਰਬਲ ਦਾ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜੀ.ਸੀ.ਐਮ. ਕਾਨਵੈਂਟ ਸਕੂਲ

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ 'ਚ 23 ਸਤੰਬਰ ਤੋ ਸ਼ੁਰੂ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

21 ਸਤੰਬਰ ਤੱਕ ਖਿਡਾਰੀ ਜਮ੍ਹਾਂ ਕਰਵਾ ਸਕਦੇ ਨੇ ਐਂਟਰੀ ਫਾਰਮ : ਜ਼ਿਲ੍ਹਾ ਖੇਡ ਅਫ਼ਸਰ

"ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ 18 ਸਤੰਬਰ ਨੂੰ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡਿਪਟੀ ਕਮਿਸ਼ਨਰ ਦਫਤਰ, ਵਿਖੇ ਕਮਰਾ ਨੰਬਰ 127-28 ਵਿਖੇ ਲਾਇਆ ਜਾਵੇਗਾ ਕੈਂਪ 
 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 21.09.2024 ਤੋਂ 25.09.2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 12-09-2024 (ਵੀਰਵਾਰ) 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ 5 ਸਤੰਬਰ ਤੋਂ 7 ਸਤੰਬਰ 2024 ਤਕ ਹੋਣਗੇ ਬਲਾਕ ਮੋਹਾਲੀ ਅਤੇ ਮਾਜਰੀ ਦੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ

ਆਨ-ਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਖਿਡਾਰੀ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ

ਪ੍ਰਸਿੱਧ ਪੈਰਾ ਕ੍ਰਿਕਟਰ 5 ਰਾਜਾਂ ਵਿੱਚ 29 ਅਗਸਤ ਤੋਂ 8 ਸਤੰਬਰ ਤੱਕ ਆਰੀਅਨਜ਼ ਸਕਾਲਰਸ਼ਿਪ ਮੇਲੇ ਵਿੱਚ ਸ਼ਾਮਲ ਹੋਣਗੇ

ਆਰੀਅਨਜ਼ ਗਰੁੱਪ ਆਫ ਕਾਲੇਜਿਸ 29 ਅਗਸਤ ਤੋਂ 8 ਸਤੰਬਰ ਤੱਕ ਜੇ.ਕੇ., ਹਿਮਾਚਲ, ਹਰਿਆਣਾ, ਬਿਹਾਰ, ਦਿੱਲੀ, ਪੰਜਾਬ, ਟ੍ਰਾਈਸਿਟੀ, ਬਿਹਾਰ, ਦਿੱਲੀ, ਪੰਜਾਬ, ਝਾਰਖੰਡ, ਯੂਪੀ ਆਦਿ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਡੇਅਰੀ ਪਾਲਣ ਸਬੰਧੀ 02 ਹਫਤੇ ਦੀ ਡੇਅਰੀ ਸਿਖਲਾਈ ਦੇਣ ਵਾਸਤੇ 02 ਸਤੰਬਰ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। 

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ

ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ ਨੂੰ