ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਮੌਜੂਦਾ ਸੰਘਰਸ਼ ਦੀ ਮੋਢੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਸੱਚਖੰਡ ਵਾਸੀ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਨੂੰ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ।ਅਖੰਡ ਕੀਰਤਨੀ ਜਥੇ ਦੇ ਸਿੰਘਾ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।
ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਹਨ।
ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ ਗਿਆ।
ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅੱਜ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।
ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ 1 ਤੋਂ 7 ਅਗਸਤ ਤਕ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ੍ਰੀਮਤੀ ਕੋਮਲ ਮਿੱਤਲ, ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਸਮੇਂ-ਸਮੇਂ 'ਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਚਲਾਈਆਂ ਜਾਂਦੀਆਂ ਹਨ।
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਨੂੰ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਵੱਲੋਂ ਸੀਨੀਅਰ ਆਪ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਕੋਟਕਪੂਰਾ ਦੀ ਸਰਵੇਲੈਂਸ ਟੀਮ ਵੱਲੋਂ ਕੋਟਕਪੂਰਾ ਅਤੇ ਜੈਤੋ ਦੇ ਵੱਖ ਵੱਖ ਪਿੰਡਾਂ ਵਿੱਚ ਬੀਜੇ ਨਰਮੇ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ।
ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੁਰਵ ਭਲਾਈ ਕੇਂਦਰ ਵਿਖੇ ਮਨਾਇਆ ਗਿਆ ਸਮਾਗਮ ਦੀ ਆਰੰਭਤਾ ਭਾਈ ਗੁਰਦੀਪ ਸਿੰਘ ਲਾਲਾ ਜੀ ਵੱਲੋਂ ਜੱਥੇ ਸਮੇਤ ਸੰਗਤ ਰੂਪੀ ਪਾਠ ਸ੍ਰੀ ਜਪੁਜੀ ਸਾਹਿਬ ਨਾਲ ਕੀਤੀ ਗਈ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਜਥੇਬੰਦੀ ਵੱਲੋਂ ਕੱਲ੍ਹ 17 ਜੁਲਾਈ ਨੂੰ ਸਿੱਖ ਕੌਮ ਦੇ ਮਹਾਨ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਜੋਗਿੰਦਰ ਸਿੰਘ ਛਾਂਗਾ ਪਰਿਵਾਰ ਨਾਲ ਖੜੀ ਹੈ।
ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ
ਪੰਜਾਬ ਦੇ ਵਿਮੁਕਤ ਕਬੀਲਿਆਂ ਦੀਆਂ ਸੰਵਿਧਾਨਿਕ ਅਤੇ ਹੱਕੀ ਮੰਗਾਂ ਪਿਛਲੇ 75 ਸਾਲਾਂ ਤੋਂ ਲਟਕ ਰਹੀਆਂ ਹਨ, ਇਹਨਾਂ ਮੰਗਾਂ ਨੂੰ ਸਰਕਾਰਾਂ ਤੋਂ ਪੂਰਾ ਕਰਾਉਣ ਲਈ 31 ਅਗਸਤ 2026 ਨੂੰ ਕੋਟਕਪੂਰਾ ਦਾਣਾ ਮੰਡੀ ਵਿਖੇ ਸ਼ਕਤੀ ਪ੍ਰਦਰਸ਼ਨ ਵਜੋਂ ਇੱਕ ਇਤਿਹਾਸਕ ਰੈਲੀ ਇਹਨਾਂ ਕਬੀਲਿਆਂ ਵੱਲੋਂ ਕਰਨ ਲਈ ਅੱਜ ਕੋਟਕਪੂਰਾ ਦੇ ਮਿਊਸਪਲ ਪਾਰਕ ਵਿੱਚ ਸੂਬਾ ਪਧਰੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ!
ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਸੁਖਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।
ਸਿਹਤ ਵਿਭਾਗ ਐੱਸ.ਏ.ਐੱਸ. ਨਗਰ ਵੱਲੋਂ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ’ਤੇ 55 ਸਾਲ ਰਾਜ ਕਰਨ ਵਾਲੀ ਸਿਆਸੀ ਪਾਰਟੀ ਨੇ ਦੇਸ਼ ਨੂੰ ਜੋ ਮਜ਼ਬੂਤ ਕਰਨਾ ਸੀ, ਉਹ ਨਹੀਂ ਕੀਤਾ।
ਸਮਾਣਾ ਦੇ ਨਜਦੀਕੀ ਪਿੰਡ ਢੈਠਲ ਦੇ ਗੁਰਦੁਆਰਾ ਈਸਰ ਸਾਹਿਬ ਵਿਖੇ ਸਵ. ਸਾਬਕਾ ਵਿਧਾਇਕ ਸਰਦਾਰ ਹਰਦਿਆਲ ਸਿੰਘ ਰਾਜਲਾ ਦੀ 36ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਕਮਲ ਕੁਮਾਰ ਗਰਗ, ਆਈ ਏ ਐਸ, ਵਧੀਕ ਸਕੱਤਰ, ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ, ਨੂੰ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਬਰ ਨਿਯੁਕਤ ਕੀਤਾ ਗਿਆ ਹੈ।
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲਾਂ, ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 26.05.2026 (ਮੰਗਲਵਾਰ) ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ ਅਧਿਕਾਰੀ ਮਿਸ. ਅਪਨੀਤ ਰਿਆਤ ਨੂੰ ਜਨਰਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਮਿਤੀ 26.05.2026 (ਮੰਗਲਵਾਰ) ਨੂੰ ਵੋਟਾਂ ਪੈਣਗੀਆਂ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜਸੇਵੀ ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਇੱਕੋ ਮਕਸਦ ਹੈ, ਲੋਕਾਂ ਦੀ ਸੇਵਾ, ਇਨਸਾਫ਼ ਅਤੇ ਹਲਕੇ ਦਾ ਸਰਵਪੱਖੀ ਵਿਕਾਸ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਸਰਕਾਰੀ ਅਹੁਦੇ ਦੇ ਵੀ ਇੱਕ ਆਮ ਵਰਕਰ ਵਜੋਂ ਉਹ ਲੰਬੇ ਸਮੇਂ ਤੋਂ ਫਰੀਦਕੋਟ ਦੇ ਲੋਕਾਂ ਦੇ ਜਨਹਿਤ ਮਸਲੇ ਉਠਾਉਂਦੇ ਆ ਰਹੇ ਹਨ ਅਤੇ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਹੱਲ ਵੀ ਕਰਵਾਏ ਹਨ।
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਸ਼੍ਰੀ ਜੀ ਡੈਂਟਲ ਐਂਡ ਇੰਮਲਾਂਟ ਸੈਂਟਰ ਦੇ ਉਦਘਾਟਨ ਮੌਕੇ ਕੀਤੀ ਸ਼ਿਰਕਤ