ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ