Friday, November 21, 2025

shed

ਮੰਤਰੀ ਅਮਨ ਅਰੋੜਾ ਨੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ 

1.02 ਕਰੋੜ ਰੁਪਏ ਦੀ ਆਵੇਗੀ ਲਾਗਤ 

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਨਿਪੁੰਨ ਬਣਾਵੇਗਾ ਪ੍ਰੋਗਰਾਮ: ਹਰਜੋਤ ਸਿੰਘ ਬੈਂਸ

ਭਾਰੀ ਬਰਸਾਤ ਕਾਰਨ ਪਸ਼ੂਆਂ ਵਾਲਾ ਬਰਾਂਡਾ ਢਹਿ ਢੇਰੀ ਹੋ ਜਾਣ ਕਾਰਨ ਮੱਝ ਮਰੀ 

ਪਿੰਡ ਅਨਦਾਨਾ ਵਿਖੇ ਗਰੀਬ ਪਰਿਵਾਰ ਦੇ ਨਾਲ ਵਾਪਰੀ ਘਟਨਾ 
 

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। 

ਸ਼ਹਿਰ ਦੀ ਸੁੰਦਰਤਾ ਤੇ ਧੱਬਾ ਹੈ ਹਰ ਪਾਸੇ ਫੈਲੀ ਗੰਦਗੀ

ਨਗਰ ਨਿਗਮ ਸਫਾਈ ਵਿਵਸਥਾ ਕਰਨ ਵਿੱਚ ਹੋਇਆ ਪੂਰੀ ਤਰ੍ਹਾਂ ਫੇਲ: ਪੁਸ਼ਪਾ ਪੁਰੀ

ਪੀਰ ਮੁਛੱਲਾ ਵਿਖੇ ਸਰਕਾਰੀ ਜਗ੍ਹਾ ਤੇ ਮੁੜ ਤੋਂ ਸ਼ੁਰੂ ਹੋਏ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਢਾਹੀ ਗਈ

ਨਗਰ ਕੌਂਸਲ ਵਲੋਂ ਅਣ-ਅਧਿਕਾਰਿਤ ਉਸਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਕਿਹਾ, ਮੈਨੂੰ ਖਾਕੀ ਵਰਦੀ ਤੇ ਆਪਣੇ ਖਾਕੀ ਖ਼ੂਨ 'ਤੇ ਮਾਣ, ਪੰਜਾਬ ਪੁਲਿਸ ਨੇ ਸਦਾ ਲੋਕਾਂ ਦੀ ਖ਼ੈਰ ਮੰਗੀ

ਸੁਨਾਮ 'ਚ ਸਰਕਾਰੀ ਜਗ੍ਹਾ ਤੇ ਕੀਤੀ ਨਜਾਇਜ਼ ਉਸਾਰੀ ਢਾਹੀ 

ਪੁਲਿਸ ਦਾ ਦਾਅਵਾ: ਕਬਜ਼ਾ ਧਾਰਕ ਖਿਲਾਫ ਦਰਜ਼ ਨੇ ਐਨਡੀਪੀਐਸ ਦੇ ਮੁਕੱਦਮੇ 

ਏ.ਡੀ.ਸੀ. ਵੱਲੋਂ  ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਪਟਿਆਲਾ ਫੋਕਲ ਪੁਆਇੰਟ ‘ਚ 3.5 ਏਕੜ ਦਾ ਮੀਆਵਾਕੀ ਜੰਗਲ ਲੱਗੇਗਾ

ਨਗਰ ਨਿਗਮ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਮਦਦ ਨਾਲ ਜੰਗਲ ਲਾਉਣ ਦੀ ਸ਼ੁਰੂਆਤ 

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਮੁਹਿੰਮ ਦੀ ਅਗਵਾਈ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਮੁਹਿੰਮ ਦੀ ਅਗਵਾਈ

ਸੁਨਾਮ ਹਲਕੇ ਦੇ ਪੰਜ ਪਿੰਡਾਂ 'ਚ ਬਣਨਗੇ ਆਂਗਣਵਾੜੀ ਕੇਂਦਰ 

ਪੰਜਾਹ ਲੱਖ ਰੁਪਏ ਦੀ ਆਵੇਗੀ ਲਾਗਤ 

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

ਮਹਾਨ ਕੋਸ਼ ਵਿਚਲੀਆਂ ਤਰੁਟੀਆਂ ਬਾਰੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ

ਇੰਗਲੈਂਡ ਅਤੇ ਕੀਨੀਆ ਵਿਚ ਹਰਿਆਣਾਵੀਂ ਸਭਿਆਚਾਰ ਦੀ ਰਹੀ ਧੂਮ : ਮੁੱਖ ਮੰਤਰੀ ਨੇ ਦਿੱਤੀ ਵਧਾਈ

ਹਰਿਆਣਾ ਦਿਵਸ 'ਤੇ ਲੰਦਨ ਸਥਿਤ ਭਾਰਤੀ ਦੂਤਾਵਾਸ ਵਿਚ ਸਭਿਆਚਾਰਕ ਪ੍ਰੋਗ੍ਰਾਮ ਦਾ ਪ੍ਰਬੰਧ

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ : ਡਾ. ਬਲਜੀਤ ਕੌਰ

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਗਿਰਾਵਟ ਸਦਕਾ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ

ਗਊਸ਼ਾਲਾ ਦੀ ਉਸਾਰੀ ‘ਚ ਪਇਆ ਯੋਗਦਾਨ

ਸਮਾਣਾ ਸ਼ਹਿਰ ਦਾਨੀ ਸੱਜਣਾਂ ਵਜੋ ਜਾਣਿਆ ਜਾਂਦਾ ਹੈ ਇਥੇ ਵੱਡੇ ਵੱਡੇ ਦਾਨੀ ਸੱਜਣ ਬੈਠੇ ਹਨ ਜਿਹੜੇ ਕੁਦਰਤੀ ਆਫਤਾਂ ਮੌਕੇ ਸਰਕਾਰ ਨੂੰ ਅਤੇ ਜਿੱਥੇ ਕੁਦਰਤੀ ਆਫਤਾਂ ਆਈਆ ਹੁੰਦੀਆਂ ਹਨ

ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ 

ਪਸ਼ੂ ਪਾਲਕ ਦੁਧਾਰੂ ਪਸ਼ੂ ਚੋਅ ਕੇ ਬਾਹਰ ਗਲੀਆਂ ‘ਚ ਨਾ ਛੱਡਣ, ਫੜੇ ਜਾਣ ‘ਤੇ ਵਾਪਸ ਨਹੀੰ ਮਿਲਣਗੇ ਤੇ ਜੁਰਮਾਨਾ ਵੀ ਹੋਵੇਗਾ : ਡਿਪਟੀ ਕਮਿਸ਼ਨਰ 

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ

 

ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਨ ਦੀ ਮੁਹਿੰਮ ਹੋਰ ਤੇਜ

ਪਟਿਆਲਾ ਜ਼ਿਲ੍ਹੇ ਵਿੱਚ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ ਹੈ। ਇਸ ਬਾਰੇ ਕੁਝ ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਾਜੀਪੁਰ, ਸਮਾਣਾ ਗਊਸ਼ਾਲਾ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਸੀ।

ਮੰਤਰੀ ਜੌੜਾਮਾਜਰਾ ਵੱਲੋਂ ਪਸਿਆਣਾ ਵਿਖੇ ਨਵੇਂ ਬੱਸ ਅੱਡੇ ਤੇ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ 'ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਦੁਨੀਆਂ ਦੇ ਸਭ ਤੋਂ ਵੱਡੇ ਦਾਨੀ ਬਣੇ ਟਾਟਾ ਦੇ ਬਾਨੀ ਜਮਸ਼ੇਦਜੀ, 100 ਸਾਲਾਂ ਵਿਚ 7.60 ਲੱਖ ਕਰੋੜ ਰੁਪਏ ਦਾ ਦਾਨ ਦਿਤਾ

5 ਜੀ ਕੇਸ ਵਿਚ ਜੂਹੀ ਚਾਵਲਾ ਦੀ ਪਟੀਸ਼ਨ ਰੱਦ, ਲੱਗਾ 20 ਲੱਖ ਦਾ ਜੁਰਮਾਨਾ

ਉਤਰਾਖੰਡ ਵਿਚ ਫਿਰ ਬੱਦਲ ਫਟਿਆ, ਨਦੀ ਵਿਚ ਹੜ੍ਹ, ਭਾਰੀ ਤਬਾਹੀ

ਉਤਰਾਖੰਡ ਦੇ ਨਵੀਂ ਟੀਹਰੀ ਵਿਚ ਦਸ਼ਰਥ ਪਰਬਤ ਉਤੇ ਬੱਦਲ ਫਟਣ ਦੀ ਘਟਨਾ ਨਾਲ ਸ਼ਾਂਤੀ ਨਦੀ ਵਿਚ ਹੜ੍ਹ ਆ ਗਿਆ ਜਿਸ ਕਾਰਨ ਦੇਵਪ੍ਰਯਾਗ ਦੇ ਸ਼ਾਂਤੀ ਬਾਜ਼ਾਰ ਨੂੰ ਭਾਰੀ ਨੁਕਸਾਨ ਪੁੱਜਾ ਹੈ। ਆਈਟੀਆਈ ਦਾ ਤਿੰਨ ਮੰਜ਼ਿਲਾ ਭਵਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸ਼ਾਂਤਾ ਨਦੀ ਨਾਲ ਲੱਗੀਆਂ ਦੁਕਾਨਾਂ ਵੀ ਰੜ੍ਹ ਗਈਆਂ। ਦੇਵਪ੍ਰਯਾਗ ਨਗਰ ਤੋਂ ਬੱਸ ਅੱਡੇ ਵਲ ਆਵਾਜਾਈ ਕਰਨ ਵਾਲਾ ਰਸਤਾ ਅਤੇ ਇਕ ਪੁਲ ਪੂਰੀ ਤਰ੍ਹਾਂ ਢਹਿ ਗਏ।

ਸਵਿੰਦਰ ਸਿੰਘ ਨੇ ਬਤੌਰ ਸਕੱਤਰ ਜ਼ਿਲਾ ਪ੍ਰੀਸ਼ਦ ਅਹੁਦਾ ਸੰਭਾਲਿਆ

ਜ਼ਿਲੇ ਦੇ ਪਿੰਡਾਂ ਦੇ ਚੱਲ ਰਹੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ।   ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਸਵਿੰਦਰ ਸਿੰਘ ਨੇ ਸਕੱਤਰ ਜ਼ਿਲਾ ਪ੍ਰੀਸ਼ਦ ਬਰਨਾਲਾ ਵਜੋਂ ਅਹੁਦਾ ਸੰਭਾਲਣ ਮੌਕੇ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਵਿੰਦਰ ਸਿੰਘ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਬੀਡੀਪੀਓ ਤੋਂ ਪਦਉੱਨਤੀ ਉਪਰੰਤ ਬਤੌਰ ਸਕੱਤਰ ਜ਼ਿਲਾ ਪ੍ਰੀਸ਼ਦ ਬਰਨਾਲਾ ਇੱਥੇ ਸੇਵਾਵਾਂ ਨਿਭਾਉਣ ਹਨ। ਇਸ ਤੋਂ ਪਹਿਲਾਂ ਉਹ ਬਲਾਕ...