Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

shelter

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਵੇਦਨਸ਼ੀਲ ਅਗਵਾਈ ਹੇਠ ਹਰ ਲੋੜਵੰਦ ਬੱਚੇ ਨੂੰ ਸੁਰੱਖਿਆ, ਸਨਮਾਨ ਅਤੇ ਪਿਆਰ ਭਰਿਆ ਪਰਿਵਾਰ ਦੇਣ ਲਈ ਪੰਜਾਬ ਸਰਕਾਰ ਵਚਨਬੱਧ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੈਰ-ਅਧਿਕਾਰਤ ਪਸ਼ੂ ਡੇਰਿਆਂ ਖ਼ਿਲਾਫ਼ ਕਾਰਵਾਈ ਜਾਰੀ; ਕੋਟ ਖਾਲਸਾ ਅਤੇ ਨਿਊ ਮਾਡਲ ਟਾਊਨ ਤੋਂ 7 ਪਸ਼ੂ ਗਊਸ਼ਾਲਾ ਭੇਜੇ ਗਏ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ  ਕੋਟ ਖਾਲਸਾ ਅਤੇ ਨਿਊ ਮਾਡਲ ਟਾਉਨ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਚੱਲ ਰਹੇ ਗੈਰ-ਅਧਿਕਾਰਤ ਪਸ਼ੂ ਡੇਰਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ।

ਸਮਾਜਸੇਵੀ ਅਰਸ਼ ਸੱਚਰ ਨੇ ਗਊਸ਼ਾਲਾ ਦੇ ਪ੍ਰਬੰਧ ਅਤੇ ਬੇਜੁਬਾਨ ਜੀਵਾਂ ਦੀ ਸੰਭਾਲ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਕਿਹਾ ਕਿ ਬੇਜ਼ੁਬਾਨ ਜੀਵਾਂ ਦੀ ਸੇਵਾ ਕਿਸੇ ਇੱਕ ਧਰਮ ਜਾਂ ਵਰਗ ਦਾ ਵਿਸ਼ਾ ਨਹੀਂ, ਸਗੋਂ ਇਹ ਮਨੁੱਖਤਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਗਾਂਸ਼ਾਲਾਵਾਂ ਨੂੰ ਆਤਮਨਿਰਭਰ ਬਨਾਉਣ ਲਈ ਸੋਲਰ ਊਰਜਾ ਈ-ਰਿਕਸ਼ਾ, ਖੋਜ ਅਤੇ ਕਾਨੂੰਨੀ ਸਰੰਖਣ 'ਤੇ ਸੂਬਾ ਸਰਗਾਰ ਕਰ ਰਹੀ ਹੈ ਤੇਜੀ ਨਾਲ ਕੰਮ

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23297 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਬਾਹਰ

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ, 30 ਲੋਕਾਂ ਦੀ ਗਈ ਜਾਨ ਅਤੇ 1400 ਪਿੰਡ ਹੜ੍ਹਾਂ ਦੀ ਲਪੇਟ ‘ਚ ਆਏ

ਮੁੱਖ ਮੰਤਰੀ 23 ਅਗਸਤ ਨੂੰ ਫਤਿਹਾਬਾਦ ਵਿੱਚ ਕਰਣਗੇ ਗੌਸ਼ਾਲਾਵਾਂ ਨੂੰ ਵਿਤੀ ਸਹਾਇਤਾ ਦੇ ਚੈੱਕ ਵੰਡਣਗੇ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ 23 ਅਗਸਤ ਨੂੰ ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਬੜੋਪਲ ਵਿੱਚ ਪਹੁੰਚਣਗੇ ਅਤੇ ਉੱਥੇ ਗੌਸ਼ਾਲਾਵਾਂ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਸ ਜ਼ਿਲ੍ਹੇ ਦੀ ਗੌਸ਼ਾਲਾਵਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿਤੀ ਸਹਾਇਤਾ ਦੇ ਚੈੱਕ ਵੰਡਣਗੇ। 

ਸਾਰੀ ਗੌਸ਼ਾਲਾਵਾਂ ਵਿੱਚ ਗੋਬਰ ਗੈਸ ਪਲਾਂਟ ਸਥਾਪਿਤ ਕਰਨ : ਸ਼ਿਆਮ ਸਿੰਘ ਰਾਣਾ

ਗੌਸ਼ਾਲਾਵਾਂ ਨੂੰ ਸਵੈ-ਨਿਰਭਰ ਬਨਾਉਣਾ ਹੈ