ਖੇਡ ਸਾਡੇ ਜੀਵਨ ਵਿੱਚ ਪਾਰਦਰਸ਼ਤਾ, ਸਥਿਰਤਾ, ਏਕਾਗ੍ਰਤਾ ਅਤੇ ਸਹਿਨਸ਼ੀਲਤਾ ਪੈਦਾ ਕਰਦੀਆਂ ਹਨ : ਸੰਧੂ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ
ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ
ਮੇਰਾ ਯੂਵਾ ਭਾਰਤ ਪਟਿਆਲਾ ਵਲੋਂ ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।
ਆਰਥਿਕ ਤੌਰ 'ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ : ਡਾ.ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਸੋਨੀ ਦੀ ਅਗਵਾਈ ਹੇਠ, ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਦੇ ਲਗਭਗ 25 ਪ੍ਰਿੰਸੀਪਲ/ਮੁੱਖੀ ਅਤੇ ਅਧਿਆਪਕਾਂ ਲਈ ਦੋ ਰੋਜ਼ਾ 21 ਅਤੇ 22 ਅਗਸਤ ਨੂੰ ਸਕੂਲ ਲੀਡਰਸ਼ਿਪ ਤੇ ਐਕਸੀਲੈਂਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਇੱਕ ਵਾਰ ਫਿਰ ਖੇਡਾਂ ਅਤੇ ਸਿੱਖਿਆ ਦੋਵਾਂ ਖੇਤਰਾਂ 'ਚ ਆਪਣੀ ਵਿਲੱਖਣ ਪਛਾਣ ਬਣਾਉਣ ਵਿੱਚ ਕਾਮਯਾਬ ਹੋਇਆ ਹੈ।
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲ 2024-25 ਦੌਰਾਨ ਬਾਰਵੀ ਜਮਾਤ 'ਚੋਂ ਅੱਵਲ ਆਏ ਬੱਚਿਆ ਨੂੰ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਵੱਲੋਂ 90 ਪ੍ਰਤੀਸ਼ਤ ਅੰਕ ਅਤੇ ਇਸ ਤੋਂ ਉਪਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਚੈੱਕ ਦਿੱਤੇ ਗਏ।
ਮੁੱਖ ਮੰਤਰੀ ਨੇ ਹਰਿਆਣਾ ਰਾਜ ਉਦਮਤਾ ਆਯੋਗ ਦੀ ਸਥਾਪਨਾ ਦਾ ਐਲਾਨ ਕੀਤਾ
ਮੁਹਿੰਮ ਨਾਲ ਆਮ ਜਨਤਾ ਨੂੰ ਸੁਵਿਧਾ ਮਿਲੇਗੀ : ਇੰਸਪੈਕਟਰ ਵਿਸ਼ਾਲ ਵਰਮਾ
ਵਡਮੁੱਲਾ ਕਾਰਜ ਹੈ ਜਿਸ ਨਾਲ ਗ੍ਰੰਥੀ ਸਿੰਘਾਂ ਨੂੰ ਮਾਣ ਮਹਿਸੂਸ ਹੋਵੇਗਾ : ਜਥੇਦਾਰ ਚਾਂਗਲੀ
ਮੀਟਿੰਗ ਵਿੱਚ ਲਗਭਗ 1763 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੈਕਟ ਅਤੇ ਵਸਤੂਆਂ ਦੀ ਖਰੀਦ ਨੂੰ ਦਿੱਤੀ ਗਈ ਮੰਜੂਰੀ
ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਮਹਾਕਵੀ ਗੋਸਵਾਮੀ ਤੁਲਸੀਦਾਸ ਅਤੇ ਕਥਾ ਸਮਰਾਟ ਮੁਨਸ਼ੀ ਪ੍ਰੇਮਚੰਦ ਦੀ ਜਯੰਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪਿ੍ਰੰਸੀਪਲ ਹਰਭਜਨ ਸਿੰਘ ਦੀ ਯਾਦ ਵਿੱਚ ਚਲਾਏ ਜਾ ਰਹੇ
ਹਰ ਸਾਲ 23 ਜੁਲਾਈ ਦਾ ਦਿਨ ਕੌਮੀ ਪੱਧਰ ‘ਤੇ ਮਨਾਉਣ ਦੀ ਕੀਤੀ ਮੰਗ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਾਈਕਮਾਨ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਸੂਬਾਈ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੇ ਅਹੁਦਾ ਸੰਭਾਲਣ ਮੌਕੇ ਆਯੋਜਿਤ ਕੀਤੇ
ਬੀਤੇ ਦਿਨੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ (ਅੰਡਰ-15) ਫਰੀ ਸਟਾਇਲ ਮਹਿਲਾ ਕੁਸ਼ਤੀ ਚੈਂਪੀਅਨਸ਼ਿਪ, ਨਾਗਪੁਰ ਮਹਾਂਰਾਸ਼ਟਰ ਵਿਖੇ ਕਰਵਾਈ ਗਈ
ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ
2014 ਤੋਂ ਪਹਿਲਾਂ ਦੇਸ਼ ਵਿੱਚ ਸੀ ਨਿਰਾਸ਼ਾ, ਭੈਅ, ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਵਾਦ ਦਾ ਵਾਤਾਵਰਣ, ਮੋਦੀ ਸਰਕਾਰ ਨੇ ਦਿੱਤਾ ਵਿਕਾਸ ਅਤੇ ਭਰੋਸੇ ਦਾ ਮਾਡਲ-ਨਾਇਬ ਸਿੰਘ ਸੈਣੀ
ਸੁਨਾਮ ਵਿਖੇ ਡੀਏਵੀ ਸਕੂਲ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਸਕਾਲਰਸ਼ਿੱਪ ਦਿੰਦੇ ਹੋਏ
ਕਿਹਾ, ਟੀਚੇ ਮਿੱਥਕੇ ਅੱਗੇ ਵੱਧਣ ਵਾਲੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ 'ਸਕੂਲ ਮੈਂਟਰਸ਼ਿਪ' ਪ੍ਰੋਗਰਾਮ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਦਾ ਨਤੀਜਾ
ਉੱਚੀ ਉਡਾਰੀ ਮਾਰਨ ਦੇ ਚਾਹਵਨ ਵਿਦਿਆਰਥੀਆਂ ਨੇ ਸਾਂਝੇ ਕੀਤੇ ਆਪਣੇ ਮਨ ਦੇ ਵਲਵਲੇ
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਮਿਤੀ 17 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਡਰਾਈਵਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਦੋਸਤੋਂ ਮਾਂ ਸ਼ਬਦ ਮੂੰਹੋਂ ਨਿਕਲਦੇ ਹੀ ਦਿਲ ਨੂੰ ਬਹੁਤ ਪਿਆਰਾ ਲੱਗਦਾ ਹੈ ਤੇ ਦਿਲ ਨੂੰ ਸਕੂਨ ਜਿਹਾ ਮਿਲ ਜਾਂਦਾ ਹੈ।ਜਿੰਨੀ ਨਿੱਘ ਤੇ ਮਿਠਾਸ ਮਾਂ ਸ਼ਬਦ ਵਿੱਚ ਭਰੀ ਹੈ ਸਾਇਦ ਦੁਨੀਆਂ ਦੀ ਹੋਰ ਕਿਸੇ ਵੀ ਚੀਜ ਵਿੱਚ ਨਹੀਂ ਮਿਲਦੀ।ਮਾਂ ਦਾ ਪਿਆਰ ਕਦੇ ਵੀ ਮਾਪਿਆ ਨਹੀਂ ਜਾ ਸਕਦਾ।
ਮੀਟਿੰਗ ਵਿੱਚ ਨਗਰ ਨਿਗਮ ਨਾਲ ਸਬੰਧਤ ਉਠਾਏ ਗਏ ਮੁੱਦੇ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ
ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
ਸਿੱਖਿਆ ਇਕ ਐਸਾ ਹਥਿਆਰ ਹੈ ਜੋ ਕਿਸੇ ਵੀ ਵਿਅਕਤੀ ਨੂੰ ਨਾ ਸਿਰਫ਼ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਯੋਗ ਬਣਾਉਂਦੀ ਹੈ, ਸਗੋਂ ਉਨ੍ਹਾਂ ਦੀ ਅੰਦਰਲੀ ਲੁਕੀ ਹੋਈ ਸਮਰਥਾ ਨੂੰ ਉਭਾਰ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਇੱਕ ਨਵੀਂ ਦਿਸ਼ਾ ਵੀ ਦਿੰਦੀ ਹੈ। ਵਿਦਿਆਰਥੀ ਜੀਵਨ ਉਹ ਸਮਾਂ ਹੁੰਦਾ ਹੈ
ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ ਅੰਤਿਮ ਮਿਆਦ ਵਿੱਚ 15 ਅਪ੍ਰੈਲ 2025 ਤੱਕ ਵਾਧਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 09-04-2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ
ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ
ਅੱਜ ਦੇ ਸਮੇਂ ਵਿੱਚ ਰਿਸ਼ਤਿਆਂ ਦੀ ਗੱਲ ਕਰਨੀ ਇੱਕ ਤਕਲੀਫ਼ਦਾਇਕ ਹਕੀਕਤ ਨਾਲ ਰੂ-ਬ-ਰੂ ਹੋਣ ਦੇ ਬਰਾਬਰ ਹੈ।
ਸੁਖਬੀਰ ਬਾਦਲ ਨੇ ਨਹੀਂ ਮੰਨੀਆਂ ਵਰਕਰਾਂ ਦੀਆਂ ਭਾਵਨਾਵਾਂ : ਝੂੰਦਾਂ
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਫਰਵਰੀ, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ
ਸਕੀਮ ਦਾ ਲਾਭ ਲੈਣ ਲਈ 12 ਮਾਰਚ ਤੱਕ ਕੀਤਾ ਜਾ ਸਕਦੈ ਆਨ ਲਾਇਨ ਅਪਲਾਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 4 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ