Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

shooter

ਰਾਈਫਲ/ਪਿਸਟਲ ਸ਼ੂਟਿੰਗ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਮੁਕਾਬਲੇ ਵਿੱਚ ਅਭੀਰਾਜ ਸਿੰਘ ਬਲੱਗਣ ਨੇ ਪਹਿਲਾ,ਵਿਸ਼ਵਜੀਤ ਸਿੰਘ ਨੇ ਦੂਜਾ ਤੇ ਪ੍ਰਥਮ ਰਾਣਾ ਨੇ ਤੀਜਾ,ਓਪਨ ਸਾਈਟ ਦੇ ਮੁਕਾਬਲੇ ਵਿੱਚ ਰਾਜਵੰਸ਼ ਨੇ ਪਹਿਲਾ, ਹਰਸ਼ਦੀਪ ਸਿੰਘ ਨੇ ਦੂਜਾ ਤੇ ਨਵਕਰਨਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। 

 

 

 

 

ਪੰਜਾਬ ਰਾਜ ਰਾਈਫ਼ਲ ਤੇ ਪਿਸਟਲ ਸ਼ੂਟਿੰਗ ਨਿਸ਼ਾਨੇਬਾਜ਼ ਆਨੰਤਵੀਰ ਸਿੰਘ ਬਣਿਆ ਚੈਂਪੀਅਨ

ਮੁਹਾਲੀ ਵਿਖੇ 8 ਤੋਂ 14 ਜੁਲਾਈ ਤੱਕ ਕਰਵਾਈ ਗਈ ‘61ਵੀਂ ਪੰਜਾਬ ਰਾਜ ਰਾਈਫ਼ਲ ਤੇ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਦੇ ਹੋਣਹਾਰ ਨਿਸ਼ਾਨੇਬਾਜ਼ ਆਨੰਤਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਖੇਡ ਪ੍ਰਸ਼ਾਸਕ ਅਤੇ ਏਸ਼ੀਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ 'ਚ ਭਾਰਤ ਲਈ ਪਹਿਲਾ ਗੋਲਡ ਮੈਡਲ ਜਿੱਤਣ ਵਾਲੇ ਮਹਾਨ ਖਿਡਾਰੀ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਪੰਜਾਬ ’ਵਰਸਿਟੀ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਦਾ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰਿਆਂ 'ਤੇ ਵਾਰਦਾਤਾਂ ਨੂੰ ਦਿੰਦਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ

ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਾਂਚ ਮੁਤਾਬਕ ਇਹ ਕਤਲ ਗੈਂਗਾਂ ਦਰਮਿਆਨ ਦੁਸ਼ਮਣੀ ਦਾ ਨਤੀਜਾ ਸੀ: ਡੀਜੀਪੀ ਗੌਰਵ ਯਾਦਵ

ਮੁਕਾਬਲੇ ‘ਚ ਮਾਰਿਆ ਗਿਆ ਸ਼ੂਟਰ ਅਮਰਜੀਤ

ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ੂਟਰ ਅਮਰਜੀਤ ਮੰਗਲਵਾਰ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (STF) ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ।