ਕਿਹਾ, ਜਰੂਰੀ ਵਸਤਾਂ ਦੀ ਕੋਈ ਕਮੀ ਨਹੀ
52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ
ਨਵੀਂ ਦਿੱਲੀ : ਪੂਰੀ ਦੁਨੀਆ ਵਿੱਚ corona ਨੇ ਕਹਿਰ ਵਰਤਾਇਆ ਹੋਇਆ ਹੈ ਅਜਿਹੇ ਵਿਚ ਸੱਭ ਤੋਂ ਵੱਧ ਕਮੀ ਆਕਸੀਜਨ ਦੀ ਹੋ ਰਹੀ ਹੈ। ਕੋਰੋਨਾ ਇਨਫੈਕਸ਼ਨ ਦੇ ਗੰਭੀਰ ਲੱਛਣਾਂ ਵਿਚੋਂ ਇਕ ਹੈ ਸਰੀਰ ਦਾ ਆਕਸੀਜਨ ਪੱਧਰ ਘੱਟ ਹੋਣਾ। ਇਸ ਲਈ, ਅਜੋਕੇ ਸਮੇਂ ਦੀ ਸਥਿਤੀ ਨੂੰ
ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।