ਬਰਨਾਲਾ ਦੇ ਕਸਬਾ ਸ਼ਹਿਣਾ ਤੋਂ ਇੱਕ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਿਸੇ ਵਿਅਕਤੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
ਮੋਗਾ ਦੇ ਕੋਟ ਈਸੇ ਖਾਂ ਵਿਖੇ ਮਰੀਜ਼ ਬਣ ਕੇ ਆਏ ਮੁੰਡਿਆਂ ਵੱਲੋਂ ਨਰਸਿੰਗ ਹੋਮ ‘ਚ ਡਾਕਟਰ ‘ਤੇ ਫਾਇਰਿੰਗ ਕੀਤੀ ਗਈ ਹੈ।
ਸੁਨਾਮ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਕਸਬਾ ਲੌਂਗੋਵਾਲ ਵਿਖੇ ਘਰੇਲੂ ਤਕਰਾਰਬਾਜ਼ੀ ਨੂੰ ਲੈਕੇ ਇੱਕ ਨੌਜਵਾਨ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ।
ਜਲੰਧਰ : ਗੋਪਾਲ ਨਗਰ ਇਲਾਕੇ ਨੇੜੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਸਵਿਫਟ ਕਾਰ ਵਿੱਚ ਆਏ ਤਿੰਨ ਨੌਜਵਾਨਾਂ ਨੇ 2008 ਵਿੱਚ ਜਲੰਧਰ ਵਿੱਚ ਹੋਏ ਮਿੱਕੀ ਅਪਹਰਣ ਕਾਂਡ ਦੇ ਮੁੱਖ ਮੁਲਜ਼ਮ ਅਤੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੀ