Saturday, October 25, 2025

shutdown

2 ਦਸੰਬਰ ਨੂੰ ਆਪਣੇ ਚੁੱਲੇ ਸਮੇਟਣ ਦਾ ਹੁਕਮਨਾਮਾ ਜਾਰੀ ਕਰਨ ਵਾਲੇ ਖੁਦ ਆਪਣਾ ਚੁੱਲਾ ਬਣਾ ਕੇ ਬੈਠੇ : ਸਿੰਗੜੀਵਾਲਾ

“02 ਦਸੰਬਰ 2024 ਨੂੰ ਮੀਰੀ ਪੀਰੀ ਦੇ ਮਹਾਨ ਤਖਤ ਅਤੇ ਸਿਧਾਂਤ ਦੀ ਅਗਵਾਈ ਹੇਠ 5 ਸਿੰਘ ਸਾਹਿਬਾਨਾਂ ਨੇ ਹੁਕਮਨਾਮਾ ਜਾਰੀ ਕਰਦੇ ਹੋਏ ਲਿਖਤੀ ਰੂਪ ਵਿਚ ਕਿਹਾ ਸੀ

ਮੁੱਖ ਮੰਤਰੀ ਵੱਲੋਂ ਮੈਡੀਕਲ ਮੰਤਵ ਵਾਸਤੇ ਆਕਸੀਜਨ ਦੀ ਵਰਤੋਂ ਕਰਨ ਲਈ ਲੋਹੇ ਤੇ ਸਟੀਲ ਦੇ ਪਲਾਂਟਾ ਦੀਆਂ ਉਦਯੋਗਿਕ ਕਾਰਵਾਈਆਂ ਬੰਦ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿਚ ਲੋਹੇ ਤੇ ਸਟੀਲ ਉਦਯੋਗਾਂ ਦੀਆਂ ਕਾਰਵਾਈਆਂ ਬੰਦ ਕਰਨ ਦੇ ਹੁਕਮ ਦਿੱਤੇ ਤਾਂ ਜੋ ਮੈਡੀਕਲ ਇਸਤੇਮਾਲ ਲਈ ਆਕਸੀਜਨ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਸ ਦੇ ਨਾਲ ਹੀ ਸੂਬੇ ਵਿਚ, ਜਿੱਥੇ ਕਿ ਅੱਜ ਸਵੇਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਰਕੇ 6 ਮਰੀਜ਼ਾਂ ਦੀ ਮੌਤ ਹੋ ਗਈ, ਆਕਸੀਜਨ ਦੀ ਕਮੀ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਤੁਰੰਤ ਹੀ ਸੂਬਾ ਤੇ ਜ਼ਿਲ੍ਹਾ ਪੱਧਰ 'ਤੇ ਆਕਸੀਜਨ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ।