Monday, September 01, 2025

shyamsingh

ਗਰੀਬ ਮਹਿਲਾਵਾਂ ਨੂੰ ਵੱਡਾ ਸਹਾਰਾ ਦੇਵੇਗੀ ਲਾਡੋ ਲਛਮੀ ਯੋਜਨਾ : ਸ਼ਿਆਮ ਸਿੰਘ ਰਾਣਾ

ਇਹ ਯੋਜਨਾ ਮਹਿਲਾ ਕਿਸਾਨ ਅਤੇ ਮਜਦੂਰ ਦੇ ਛੋਟੇ ਮੋਟੇ ਖਰਚ ਕਰੇਗੀ ਪੂਰੇ

 

ਸੇਮਗ੍ਰਸਤ ਖੇਤਰ ਨੂੰ ਸੇਮਮੁਕਤ ਕਰਨ ਲਈ ਵਿਭਾਗ ਆਪਸ ਵਿੱਚ ਤਾਲਮੇਲ ਸਥਾਪਿਤ ਕਰਨ : ਸ਼ਿਆਮ ਸਿੰਘ ਰਾਣਾ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਮੱਛੀ ਪਾਲਨ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਾਜ ਦੇ ਸੇਮਗ੍ਰਸਤ ਖੇਤਰ ਨੂੰ ਸੇਮਮੁਕਤ ਕਰਨ ਲਈ ਵਿਭਾਗ ਆਪਸ ਵਿੱਚ ਤਾਲਮੇਲ ਸਥਾਪਿਤ ਕਰਨ।

ਸਾਰੀ ਗੌਸ਼ਾਲਾਵਾਂ ਵਿੱਚ ਗੋਬਰ ਗੈਸ ਪਲਾਂਟ ਸਥਾਪਿਤ ਕਰਨ : ਸ਼ਿਆਮ ਸਿੰਘ ਰਾਣਾ

ਗੌਸ਼ਾਲਾਵਾਂ ਨੂੰ ਸਵੈ-ਨਿਰਭਰ ਬਨਾਉਣਾ ਹੈ

 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸਤ 2 ਅਗਸਤ ਨੂੰ ਜਾਰੀ ਹੋਵੇਗੀ : ਸ਼ਿਆਮ ਸਿੰਘ ਰਾਣਾ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 2 ਅਗਸਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸਤ ਜਾਰੀ ਕਰਣਗੇ।

ਖਰੀਫ਼ ਸੀਜ਼ਨ -2025 ਲਈ ਹਰਿਆਣਾ ਵਿੱਚ ਨਹੀਂ ਹੈ ਖਾਦ ਦੀ ਕਿੱਲਤ : ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ

ਸੂਬੇ ਵਿੱਚ ਸੂਰਿਆ ਅਤੇ ਡੀਏਪੀ ਦਾ ਕਾਫੀ ਸਟਾਕ

ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸਾਰੀ ਸੜਕਾਂ 15 ਜੂਨ ਤੱਕ ਠੀਕ ਕਰ ਦਿੱਤੀਆਂ ਜਾਣ : ਸ੍ਰੀ ਸ਼ਿਆਮ ਸਿੰਘ ਰਾਣਾ

ਅਨਾਜ ਮੰਡੀਆਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ

ਕੇਂਦਰ ਸਰਕਾਰ ਦੇ ਨਾਲ ਮਿਲ ਕੇ ਕਿਸਾਨਾਂ ਦੇ ਲਈ ਨਵੇਂ ਮੌਕਿਆਂ ਵੱਲ ਵਧੇਗਾ ਹਰਿਆਣਾ : ਸ਼ਿਆਮ ਸਿੰਘ ਰਾਣਾ

 ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਹਰਿਆਣਾ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ ਲਈ ਪ੍ਰਤੀਬੱਧ ਹੈ।

ਕਿਸਾਨਾਂ ਨੂੰ ਵਰਟੀਕਲ ਬਾਗਬਾਨੀ ਦੇ ਵੱਲ ਪ੍ਰੋਤਸਾਹਿਤ ਕਰਨ ਖੇਤੀਬਾੜੀ ਅਧਿਕਾਰੀ : ਸ਼ਿਆਮ ਸਿੰਘ ਰਾਣਾ

ਹਰਿਆਣਾ ਰਾਜ ਬਾਗਬਾਨੀ ਵਿਕਾਸ ਏਜੰਸੀ ਦੀ ਮੀਟਿੰਗ ਦੀ ਅਗਵਾਈ ਕੀਤੀ

ਕੈਬੀਨੇਟ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਛਛਰੋਲੀ ਮੰਡੀ ਦਾ ਕੀਤਾ ਅਚਾਨਕ ਨਿਰੀਖਣ, ਝੋਨਾ ਉਠਾਨ 'ਤੇ ਡੀਐਫਐਸਸੀ ਨੂੰ ਦਿੱਤੇ ਸਖਤ ਨਿਰਦੇਸ਼

ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਯਮੁਨਾਨਗਰ ਵਿੱਚ ਛਛਰੋਲੀ ਅਨਾਜ ਮੰਡੀ ਦਾ ਅਚਾਨਕ ਨਿਰੀਖਣ ਕੀਤਾ। 

ਮੱਛੀ ਪਾਲਕਾਂ ਦੀ ਸਹੂਲਤ ਲਈ ਸ਼ੁਰੂ ਹੋਵੇਗੀ ''ਮੋਬਾਇਲ ਲੈਬ'' : ਸ਼ਿਆਮ ਸਿੰਘ ਰਾਣਾ

ਕਿਹਾ, ਕਿਸਾਨਾਂ ਦੇ ਕੋਲ ਜਾ ਕੇ ਕੀਤੀ ਜਾਵੇਗੀ ''ਜਲ੍ਹ ਅਤੇ ਮਿੱਟੀ'' ਦੀ ਜਾਂਚ