ਪ੍ਰਸ਼ਾਸਕੀ ਕੁਸ਼ਲਤਾ, ਠੋਸ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਸੌ ਫੀਸਦੀ ਅਮਲ ਵਿੱਚ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਸੀਨੀਅਰ ਯੂਥ ਅਕਾਲੀ ਦਲ ਆਗੂ ਰਵਿੰਦਰ ਸਿੰਘ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਤੱਥ ਜਨਤਕ ਕਰਨ ਲਈ ਕਿਹਾ
ਭਾਰਤੀ, ਸਟੇਟ ਬੈਂਕ ਗ੍ਰਾਮੀਣ ਸਵੈਰੋਜ਼ਗਾਰ ਪ੍ਰਸ਼ਿਕਸ਼ਣ ਸੰਸਥਾਨ (ਐਸ ਬੀ ਆਈ, ਆਰਸੇਟੀ ), ਪਟਿਆਲਾ ਵੱਲੋਂ ਮਹਿਲਾਵਾਂ ਲਈ 31 ਦਿਨਾਂ "ਵਿਮੈਨ ਗਾਰਮੈਂਟਸ ਡਿਜ਼ਾਈਨ ਐਂਡ ਨਿਰਮਾਣ" ਸਿੱਖਿਆ ਕੋਰਸ ਦਾ ਸਫਲ ਆਯੋਜਨ ਕੀਤਾ ਗਿਆ।
ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ। ਵੀਡੀਓ ਵਿੱਚ ਸਿੱਧੂ ਦੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ।
ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ।
ਭਾਈਚਾਰਕ ਸਾਂਝ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਟੇਕ ਫਾਊਂਡੇਸ਼ਨ ਨਾਲ ਭਾਈਵਾਲੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ
ਕਿਹਾ ਜੇਲ੍ਹਾਂ ਚ ਬੰਦ ਕਿਸਾਨਾਂ ਦੇ ਨੁਕਸਾਨ ਲਈ ਸਰਕਾਰ ਹੋਵੇਗੀ ਜ਼ਿੰਮੇਵਾਰ
ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ ਸਵੇਰੇ 5.30 ਵਜੇ ਸੋਸ਼ਲ ਮੀਡੀਆ ‘X’ ‘ਤੇ ਇਹ ਜਾਣਕਾਰੀ ਦਿੱਤੀ।
ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਹੋਈ ਪੂਰੀ
ਮੁੱਖ ਮੰਤਰੀ ਨੇ ਚਾਰਟਰਡ ਅਕਾਊਂਟੇਂਟਸ ਦੇ ਨਾਲ ਮਹਤੱਵਪੂਰਣ ਮੁੱਦਿਆਂ 'ਤੇ ਕੀਤੀ ਚਰਚਾ
ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ
ਜ਼ਿਲ੍ਹਾ ਪ੍ਰਸ਼ਾਸਨ ਨਾਲ ਹੰਗਾਮੀ ਮੀਟਿੰਗ ਦੌਰਾਨ ਨਗਰ ਨਿਗਮ ਅਤੇ ਗਮਾਡਾ ਨੂੰ ਪੁਲਿਸ ਨਾਲ ਮਿਲ ਕੇ ਸੜ੍ਹਕਾਂ ’ਤੇ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨ ਅਤੇ ਸਪੀਡ ਲਿਮਿਟ ਤਖਤੀਆਂ ਲਾਉਣ ਦੀ ਹਦਾਇਤ
'ਆਪ' ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ ਹਰ ਖੇਤਰ 'ਚ ਬਰਬਾਦ ਕਰ ਦਿੱਤਾ ਹੈ: ਸਾਬਕਾ ਸਿਹਤ ਮੰਤਰੀ
ਪੰਜਾਬੀ ਯੂਨੀਵਰਸਿਟੀ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਪਟਿਆਲਾ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ ਵਿੱਚ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.)ਨਾਲ਼ ਅਹਿਮ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ।
ਅੱਜ ਦਾ ਯੁਗ ਮਹਿਲਾਵਾਂ ਦੇ ਹੱਕ ਅਤੇ ਸਮਾਨਤਾ ਦੀ ਗੱਲ ਕਰਦਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈ
ਸੁਨਾਮ ਦੀ ਸੰਦੀਪ ਕੌਰ ਨੂੰ ਸਿਹਤ ਵਿਭਾਗ ਵਿੱਚ ਮਿਲੀ ਨੌਕਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਚਾਨਕ ਅਸਤੀਫ਼ੇ ਨਾਲ ਅਕਾਲੀ ਦਲ ਬਾਦਲ ਦੀਆਂ ਸਫਾਂ ਵਿੱਚ ਹਲਚਲ ਮੱਚ ਗਈ ਹੈ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
'ਆਪ' ਦੇ ਸੂਬਾ ਜਨਰਲ ਸਕੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਦਿੱਲੀ ਵਿੱਚ ਰਿਹਾਇਸ਼ ਤੇ ਚੋਣ ਕਮਿਸ਼ਨ ਦੇ ਛਾਪੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ
ਭਾਰਤ ਸਰਕਾਰ ਨੇ ਛੱਤਾਂ 'ਤੇ ਸੋਲਰ ਊਰਜਾ ਅਪਣਾਉਣ ਨੂੰ ਉਤਸ਼ਾਹਿਤ ਕਰਨ ਵਿੱਚ ਪੀਐਸਪੀਸੀਐਲ ਦੇ ਸ਼ਲਾਘਾਯੋਗ ਅਤੇ ਮਹੱਤਵਪੂਰਨ ਯਤਨਾਂ ਲਈ ਪੰਜਾਬ ਨੂੰ 11.39 ਕਰੋੜ ਰੁਪਏ ਦੇ ਪ੍ਰੋਤਸਾਹਨ ਨਾਲ ਸਨਮਾਨਿਤ ਕੀਤਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 6 ਜਨਵਰੀ 2025 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਫੈਸਲੇ ਦੇ ਪਿੱਛੇ ਕਈ ਗੰਭੀਰ ਕਾਰਣ ਹਨ, ਜੋ ਉਨ੍ਹਾਂ ਦੀ ਸਿਆਸੀ ਯਾਤਰਾ ਅਤੇ ਪਾਰਟੀ ਅੰਦਰੂਨੀ ਸਥਿਤੀ ਨਾਲ ਸੰਬੰਧਿਤ ਹਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸੁਖਬੀਰ ਧੜੇ ਨੇ ਆਪਣੀ ਸਾਜਿਸ਼ ਨੂੰ ਨੇਪਰੇ ਚਾੜ੍ਹਿਆ, ਐਸਜੀਪੀਸੀ ਪ੍ਰਧਾਨ ਇਸ ਸਾਜਿਸ਼ ਨੂੰ ਪੂਰਾ ਕਰਵਾਉਣ ਲਈ ਜਿੰਮੇਵਾਰ
ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੀ ਦੌੜ ਲੱਗੀ ਹੋਈ ਹੈ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਵਲੋਂ ਵੀ ਆਪਣੇ ਅਸਤੀਫੇ ਭੇਜ ਕੀਤਾ ਰੋਸ ਜ਼ਾਹਰ
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ।
ਵਿਰਸਾ ਸਿੰਘ ਵਲਟੋਹਾ ਦੀ ਘਟੀਆ ਕਰਤੂਤ ਨੇ ਸਿੱਖ ਕੌਮ ਦਾ ਸਿਰ ਨੀਵਾਂ ਕੀਤਾ
ਜਥੇਦਾਰ ਸਾਹਿਬਾਨ ਨੂੰ ਅਪੀਲ ਮਰਿਆਦਾ ਨੂੰ ਬਚਾਉਣ ਲਈ ਡੱਟ ਕੇ ਪਹਿਰਾ ਦੇਣ ਸਮੁੱਚਾ ਪੰਥ ਉਹਨਾਂ ਦੇ ਨਾਲ ਹੈ
ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੋਂ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਕਿਹਾ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ
ਪ੍ਰਵਾਸੀ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ, ਆਨਲਾਈਨ ਪੋਰਟਲ ਦੀ ਕੀਤੀ ਜਾਵੇ ਵਰਤੋਂ
ਹੁਣ ਐਨ.ਆਰ.ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।