ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਭੁਪਿੰਦਰ ਕੌਰ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਡਾ. ਪਰਮਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।