Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

singing

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਮਸ਼ਹੂਰ ਪੰਜਾਬੀ ਗੀਤਾਂ ਨਾਲ ਸੰਗੀਤ ਪ੍ਰੇਮੀਆਂ ਲਈ ਯਾਦਗਾਰ ਬਣਾਈ ਸ਼ਾਮ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

ਸੁਲਤਾਨਾ ਨੂਰਾਂ ਦੀ ਰੂਹਾਨੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਮੋਹ ਲਿਆ

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

ਡਿਸਏਬਲ ਪਰਸਨਜ ਵੈਲਫੇਅਰ ਸੋਸਾਇਟੀ ਵੱਲੋਂ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ

ਲੋਕ ਗਾਇਕੀ ਨੂੰ ਸਮਰਪਿਤ ਗਾਇਕਾ : ਅਨੁਜੋਤ ਕੌਰ

ਉਹ ਰੂਹਾਂ ਬਹੁਤ ਸੁਭਾਗੀਆਂ ਹੁੰਦੀਆਂ ਹਨ ਜਿਨ੍ਹਾਂ ਦੀ ਜ਼ਿੰਦਗੀ ਦੇ ਹਰ ਪੜਾਅ 'ਤੇ ਉਨ੍ਹਾਂ ਦੀ ਅਗਵਾਈ ਅਤੇ ਰਾਖੀ ਕਰਨ ਵਾਲੇ ਪਰਮ ਪ੍ਰਮਾਤਮਾ ਦਾ ਹੱਥ ਉਨ੍ਹਾਂ ਦੇ ਸਿਰ ‘ਤੇ ਰਹਿੰਦਾ ਹੈ।

ਲੋਕ ਗਾਇਕੀ ਨੂੰ ਸਮਰਪਿਤ ਗਾਇਕਾ : ਅਨੁਜੋਤ ਕੌਰ

ਉਹ ਰੂਹਾਂ ਬਹੁਤ ਸੁਭਾਗੀਆਂ ਹੁੰਦੀਆਂ ਹਨ ਜਿਨ੍ਹਾਂ ਦੀ ਜ਼ਿੰਦਗੀ ਦੇ ਹਰ ਪੜਾਅ 'ਤੇ ਉਨ੍ਹਾਂ ਦੀ ਅਗਵਾਈ ਅਤੇ ਰਾਖੀ ਕਰਨ ਵਾਲੇ ਪਰਮ ਪ੍ਰਮਾਤਮਾ ਦਾ ਹੱਥ ਉਨ੍ਹਾਂ ਦੇ ਸਿਰ ‘ਤੇ ਰਹਿੰਦਾ ਹੈ।

ਸਰਸ ਮੇਲਾ ਮੋਹਾਲੀ; ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

ਗਿੱਪੀ ਦੀ ਸੁਰੀਲੀ ਗਾਇਕੀ ਨੇ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ

‘ਜੁਗਨੀ ਕੱਤਦੀ ਚਰਖਾ’ ਗਾ ਕੇ ਲਖਵਿੰਦਰ ਵਡਾਲੀ ਨੇ ਪੰਜਾਬੀ ਵਿਰਾਸਤ ਨੂੰ ਕੀਤਾ ਲੋਕਾਂ ਦੇ ਰੂਬਰੂ

ਵਿਰਾਸਤੀ ਗਾਇਕੀ ਨੇ ਕੀਲ ਦਿੱਤੇ ਮੋਹਾਲੀ ਵਾਸੀ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਿਰਜਣ  ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਭਾਸ਼ਾ ਵਿਭਾਗ, ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ (ਲੇਖ, ਕਹਾਣੀ, ਕਵਿਤਾ) ਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ।