ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਦੇ ਪ੍ਰੋਫ਼ੈਸਰ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾ ਵਿਭਾਗ ਦੇ ਵਿਦਿਆਰਥੀਆਂ ਨੇ ਡਿਜੀਟਲ ਅਕਾਦਮਿਕ ਸਮੱਗਰੀ ਦੀ ਸਿਰਜਣ ਪ੍ਰਕਿਰਿਆ ਨੂੰ ਸਮਝਣ ਦੇ ਉਦੇਸ਼ ਨਾਲ਼ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.), ਪਟਿਆਲਾ ਦਾ ਦੌਰਾ ਕੀਤਾ।
ਸਿੱਖ ਧਰਮ ਪ੍ਰਚਾਰ ਕਮੇਟੀ ਰਾਜਸਥਾਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਟਿੰਮਾ ਦੀ ਅਗਵਾਈ 'ਚ 13 ਮੈਂਬਰੀ ਕਮੇਟੀ ਸਕੱਤਰੇਤ ਪਹੁੰਚੀ
ਭੌਤਿਕ ਵਿਗਿਆਨ ਦਾ ਖੋਜ ਪੱਤਰ ਅਮਰੀਕਾ ਵਿੱਚ ਹੋ ਰਹੀ ਡੈਨਵਰ ਐਕਸ-ਰੇਅ ਕਾਨਫ਼ਰੰਸ ਲਈ ਹੋਇਆ ਸਵੀਕਾਰ
ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਡਾਟਾ-ਅਧਾਰਤ ਕਾਰਜਪ੍ਰਣਾਲੀ ਅਤੇ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਕੀਤੀ ਸ਼ਲਾਘਾ
ਸ਼੍ਰੀਮਤੀ ਦਿਵਿਆ ਪੀ, ਆਈ ਏ ਐਸ, ਐੱਸ ਡੀ ਐਮ ਖਰੜ ਨੇ ਮਿਡ-ਡੇਅ ਮੀਲ ਸਕੀਮ ਦੇ ਜ਼ਮੀਨੀ ਪੱਧਰ ਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਕਰਨ ਲਈ ਸਰਕਾਰੀ ਸਕੂਲ, ਸਹੌੜਾਂ ਦਾ ਅਚਾਨਕ ਦੌਰਾ ਕੀਤਾ।
ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ 'ਤੀਆਂ ਦੀਆਂ ਰੌਣਕਾਂ' ਪ੍ਰੋਗਰਾਮ
24 ਘੰਟੇ ਨਿਗਰਾਨੀ, ਦਵਾਈਆਂ ਤੇ ਪੀਣ ਲਈ ਸਾਫ਼ ਪਾਣੀ ਕਰਵਾਇਆ ਜਾ ਰਿਹੈ ਉਪਲਬੱਧ : ਡਾ. ਬਲਬੀਰ ਸਿੰਘ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ
ਕਿਹਾ ਔਰਤਾਂ ਨੂੰ ਜਲਦੀ ਦੇਵਾਂਗੇ ਇੱਕ ਹਜ਼ਾਰ
ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਹੋਈ ਗੱਲਬਾਤ
ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ
ਉਲਟੀਆਂ ਤੇ ਦਸਤਾਂ ਦੇ ਮਰੀਜ ਸਾਹਮਣੇ ਆਉਣ ਤੇ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇ
ਉਪ-ਕੁਲਪਤੀ ਵੱਲੋਂ ਕੀਤਾ ਗਿਆ ਉਦਘਾਟਨ
ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਵਿਖੇ ਮੁਖੀ ਡਾ. ਹਰਵਿੰਦਰ ਪਾਲ ਕੌਰ ਦੀ ਅਗਵਾਈ ਹੇਠ ਇਕ ਸ਼ੋਕ ਸਭਾ ਕਰਵਾਈ ਗਈ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਏ ਗਏ ਦੋ ਦਿਨਾ ਸਿਖਲਾਈ ਸਮਾਗਮ
ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ
ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਹੋਈ ਵਿਚਾਰ-ਚਰਚਾ
ਅਧਿਕਾਰੀਆਂ ਨੂੰ ਕੰਮ ‘ ਚ ਤੇਜੀ ਲਿਆਉਣ ਦੀ ਦਿੱਤੀ ਹਦਾਇਤ
ਭਾਰਤ ਦੀ ਯੁਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ ਵਿੱਚ ਹੋ ਰਿਹਾ ਲਗਾਤਾਰ ਸੁਧਾਰ - ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ
ਪੰਜਾਬੀ ਯੂਨੀਵਰਸਿਟੀ ਦੇ ਮਾਈ ਭਾਗੋ ਹੋਸਟਲ ਵਿੱਚ ਰੋਟਰੀ ਕਲੱਬ ਪਟਿਆਲਾ ਵੱਲੋਂ 'ਵਾਟਰ ਕੂਲਰ ਕਮ ਫਿ਼ਲਟਰ' ਮੁਹੱਈਆ ਕਰਵਾਇਆ ਗਿਆ ਹੈ।
ਖੇਡਾਂ ਦੇ ਖੇਤਰ ਨਾਲ਼ ਜੁੜੇ ਵੱਖ-ਵੱਖ ਮਾਮਲਿਆਂ ਬਾਰੇ ਕੀਤੀਆਂ ਗਈਆਂ ਵਿਚਾਰਾਂ
ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।
ਸੜਕਾਂ, ਸਟ੍ਰੀਟ ਲਾਈਟਾਂ, ਗ੍ਰੀਨ ਬੈਲਟ ਅਤੇ ਰੇੜੀਆਂ ਦੇ ਮਸਲੇ ਮੌਕੇ ’ਤੇ ਸੁਣ ਕੇ ਟੀਡੀਆਈ ਅਧਿਕਾਰੀਆਂ ਨੂੰ ਮੌਕੇ ਤੇ ਸੱਦਿਆ
ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ
ਹੋਰ ਵਾਧੂ ਬੂਟੇ ਲਗਾ ਕੇ 1 ਏਕੜ ਦੀ ਗੁਰੂ ਨਾਨਕ ਬਗੀਚੀ ਦਾ ਘੇਰਾ ਹੋਰ ਵਧਾਇਆ ਜਾਵੇਗਾ-ਡਾ. ਪ੍ਰੀਤੀ ਯਾਦਵ
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਡਾ. ਨਰਿੰਦਰ ਸਿੰਘ ਕਪੂਰ ਨੂੰ ਪ੍ਰਦਾਨ ਕੀਤਾ ਜਾਵੇਗਾ ਪਹਿਲਾ 'ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਮੋਢੀ–ਮੁਖੀ ਸਨਮਾਨ
ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਅੱਜ ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬ ਡਵੀਜਨ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ।
ਸਵੈੱਛਿਕ ਭੂਮੀ ਖਰੀਦ ਨੀਤੀ, 2025 ਦੇ ਤਹਿਤ ਭੂਮੀ ਮਾਲਿਕਾਂ ਨੂੰ ਦਿੱਤੇ ਗਏ ਅਧਿਕਾਰ
540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ
-ਕਿਹਾ, ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਧਾਰਮਿਕ ਮਰਿਆਦਾ ਮੁਤਾਬਕ ਵੱਡੇ ਪੱਧਰ ਉਤੇ ਮਨਾਏਗੀ
ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਡੀ.ਸੀ
ਵਰਕਸ਼ਾਪ ਦੌਰਾਨ ਆਧਾਰ ਐਕਟ, 2016 ਦੇ ਕਾਨੂੰਨੀ ਉਪਬੰਧਾਂ, ਗੋਪਨੀਯਤਾ ਸਬੰਧੀ ਨਿਯਮਾਂ ਅਤੇ ਤਸਦੀਕ ਵਿਧੀਆਂ 'ਤੇ ਪਾਇਆ ਚਾਨਣਾ
ਸੂਖਮ ਯੰਤਰ ਕੇਂਦਰ, ਭਾਈ ਘਨੱਈਆ ਸਿਹਤ ਕੇਂਦਰ ਅਤੇ 'ਐਨੀਮਲ ਹਾਊਸ' ਦੀਆਂ ਸਹੂਲਤਾਂ, ਸਮਰੱਥਾਵਾਂ, ਪ੍ਰਾਪਤੀਆਂ ਅਤੇ ਸਮੱਸਿਆਵਾਂ ਬਾਰੇ ਜਾਣਿਆ
ਸਰਕਾਰ ਹਰ ਮੋਰਚੇ 'ਤੇ ਨੌਜੁਆਨਾਂ ਅਤੇ ਵਿਦਿਆਰਥੀਆਂ ਨਾਲ- ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਈ. ਕੇ. ਵਾਈ. ਸੀ. ਦੀ ਆਖਰੀ ਮਿਤੀ 30 ਜੂਨ
ਅਜਿਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਦੁਨੀਆ ਭਰ ਦੇ ਪ੍ਰਮੁੱਖ ਅਦਾਰਿਆਂ ਨਾਲ਼ ਬਿਹਤਰ ਸਬੰਧ ਸਥਾਪਿਤ ਕਰਨ ਵਿੱਚ ਨਿਭਾ ਸਕਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ