ਹਰਿਆਣਾ ਸਰਕਾਰ ਵੱਲੋਂ ਮੌਜਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਡਿਪਟੀ ਕਮੀਸ਼ਨਰਾਂ ਨੂੰ ਆਪਦਾ ਪ੍ਰਬੰਧਨ ਲਈ 1.10 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ ਹੈ।