Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

slogans

ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਕਿਹਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਕਰ ਰਹੀ ਨਜ਼ਰ ਅੰਦਾਜ਼

ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਰੋਸ ਵਜੋਂ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਪੀ ਐਸ ਈ ਬੀ ਇੰਪਲਾਈਜ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ ਐਸੋਸ਼ੀਏਸ਼ਨ ਆਫ ਜੇਈ, ਐਮ ਯੂ ਓ ਅਤੇ ਪੈਨਸ਼ਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀਰਵਾਰ ਨੂੰ ਸੁਨਾਮ ਵਿਖੇ ਤੀਜੇ ਦਿਨ ਸਮੂਹਿਕ ਛੁੱਟੀ ਲੈਕੇ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸੁਨਾਮ 'ਚ ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਮੰਗਲਵਾਰ ਨੂੰ ਸੁਨਾਮ ਵਿਖੇ ਪਾਵਰਕਾਮ ਦੇ ਸਮੁੱਚੇ ਮੁਲਾਜ਼ਮਾਂ ਪੀ ਐਸ ਈ ਬੀ ਇੰਪਲਾਈਜ ਜੁਆਇੰਟ ਫੋਰਮ , ਬਿਜਲੀ ਮੁਲਾਜਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੇ ਈ, ਐਮ ਯੂ ਓ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ਤਹਿਤ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜ਼ਮਾਂ ਨੇ 33 ਕੇ ਵੀ ਦੇ ਗੇਟ ਅੱਗੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।

ਐੱਸ.ਡੀ.ਐੱਮ. ਮੋਰਿੰਡਾ ਨੂੰ ਦਿੱਤਾ ਮੰਗ ਪੱਤਰ, ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ-

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਮੋਰਿੰਡਾ ਸ਼ਹਿਰ ਵਿੱਚ ਮੋਟਰਸਾਇਕਲ ਰੋਸ ਰੈਲੀ ਕੱਢੀ ਗਈ।

ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਨਗਰ ਕੌਂਸਲਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਦੀ ਜਥੇਬੰਦੀ ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਅਣਮਿੱਥੇ ਸਮੇਂ ਦੀ ਕੀਤੀ ਗਈ ਹੜਤਾਲ ਦੇ ਚਲਦਿਆਂ ਸਫਾਈ ਸੇਵਕ ਮਜ਼ਦੂਰ ਯੂਨੀਅਨ ਪਾਤੜਾਂ ਵੱਲੋਂ ਪ੍ਰਧਾਨ ਰਵੀ ਕੁਮਾਰ ਲੋਹਟ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਨਗਰ ਕੌਂਸਲ ਪਾਤੜਾਂ ਦੇ ਦਫਤਰ ਸਾਹਮਣੇ ਜੋਰਦਾਰ ਨਾਰੇਬਾਜ਼ੀ ਕੀਤੀ ਗਈ।

ਮੁਲਾਜਮਾਂ ਤੇ ਜਥੇਬੰਦੀਆਂ ਵੱਲੋਂ ਮੋਗਾ ਦੀ ਵਿਧਾਇਕ ਡਾ. ਅਰੋੜਾ ਦੇ ਘਰ ਅੱਗੇ ਵਿਸ਼ਾਲ ਧਰਨਾ ਲਾ ਕੇ ਕੀਤੀ ਨਾਅਰੇ ਬਾਜੀ

ਪੰਜਾਬ ਮੁਲਾਜਮ ਮੰਚ , ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਆਜ਼ਾਦ ਜਥੇਬੰਦੀਆਂ ਦੀ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਵੱਲੋਂ ਮੁਲਾਜਮਾਂ ਪੈਨਸ਼ਨਰਾਂ, ਦਫ਼ਤਰੀ ਕਾਮਿਆਂ' ਠੇਕੇ ਤੇ ਕੰਮ ਕਰਦੇ ਮੁਲਾਜਮਾਂ, ਆਊਟ ਸੋਰਸ ਕਾਮਿਆਂ ' ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਤਾਲਮੇਲ ਕਮੇਟੀ ਦੇ ਆਦੇਸ਼ ਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੰਜਾਬ ਸਰਕਾਰ ਦੇ ਨਾਮ ਚਿਤਾਵਨੀ ਪੱਤਰ ਸੌਂਪਣ ਦੀ ਕੜੀ ਵਜੋਂ ਮੋਗਾ ਦੀ ਐਮ. ਐਮ. ਏ ਅਮਨਦੀਪ ਕੌਰ ਆਰੋੜਾਂ ਦੇ ਘਰ ਅੱਗੇ ਵਿਸ਼ਾਲ ਧਰਨਾ ਲਗਾਇਆ।

ਮੋਰਿੰਡਾ ਇਲਾਕੇ 'ਚ ਬਿਜਲੀ ਦੀ ਮੰਦੀ ਸਪਲਾਈ ਕਾਰਨ ਭਾਕਿਯੂ ਰਾਜੇਵਾਲ ਵਲੋਂ ਪੀ.ਐੱਸ.ਪੀ.ਸੀ.ਐੱਲ. ਖਿਲਾਫ ਜ਼ੋਰਦਾਰ ਨਾਅਰੇਬਾਜੀ

ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਲਾਕੇ ਵਿੱਚ ਖੇਤੀਬਾੜੀ ਦੀਆਂ ਮੋਟਰਾਂ ’ਤੇ ਲੱਗ ਰਹੇ ਵੱਡੇ-ਵੱਡੇ ਕੱਟਾਂ ਅਤੇ ਸਪਲਾਈ ਦੀ ਘਾਟ ਕਾਰਨ ਸਬ ਡਵੀਜਨ ਦਫਤਰ ਮੋਰਿੰਡਾ ਅੱਗੇ ਪੀ.ਐੱਸ.ਪੀ.ਸੀ.ਐੱਲ. ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰੋਸ ਧਰਨਾ ਦਿੱਤਾ।

ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ

ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੇ ਸੱਦੇ ਤੇ ਅੱਜ 66 ਕੇ.ਵੀ ਗਰਿੱਡ ਧਨੌਲਾ ਰੋਡ ਬਰਨਾਲਾ ਵਿਖੇ ਹਰਬੰਸ ਸਿੰਘ ਦੀਦਾਰਗੜ੍ਵ ਦੀ ਪ੍ਰਧਾਨਗੀ ਹੇਠ ਸਮੂਹ ਟੈਕਨੀਕਲ ਮੁਲਾਜ਼ਮਾਂ ਵੱਲੋ ਕੱਲ੍ਹ ਪਟਿਆਲਾ ਵਿਖੇ ਸਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਅਪ੍ਰੈਟਿਸਸਿਪ ਲਾਈਨਮੈਨਾਂ ਉੱਪਰ ਪੰਜਾਬ ਸਰਕਾਰ ਤੇ ਪਾਵਰਕਾਮ ਮਨੈਜਮੈਟ ਦੇ ਇਸਾਰੇ ਤੇ ਪੰਜਾਬ ਪੁਲਿਸ ਵੱਲੋ ਕੀਤੇ ਅੰਨ੍ਹੇਵਾਹ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ ।

ਟਾਂਡਾ ਪੁਲਸ ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਸਾਬਕਾ ਵਜ਼ੀਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਅੱਜ ਰਾਮਪੁਰਾ ਫੂਲ ਵਿਖੇ ਕਾਂਗਰਸ ਵਰਕਰਾਂ ਅਤੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਟਾਂਡਾ ਪੁਲਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਕਿਹਾ ਵਿਤ ਮੰਤਰੀ ਦੀ ਕੋਠੀ ਮੂਹਰੇ ਧਰਨੇ ਚ, ਕਰਾਂਗੇ ਸ਼ਮੂਲੀਅਤ 

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

ਜੀ.ਐੱਚ.ਟੀ.ਪੀ ਕੰਨਟ੍ਰੈਕਟ ਵਰਕਰ ਯੂਨੀਅਨ ਏਟਕ (AITUC) ਵੱਲੋਂ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਨੋਇਡਾ ਵਿੱਚ ਚੱਲ ਰਹੇ ਮਜ਼ਦੂਰ ਸੰਘਰਸ਼ ਦੀ ਹਮਾਇਤ ਕਰਦਿਆਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ।

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 

ਮੁੱਖ ਮੰਤਰੀ ਦੇ ਚਚੇਰੇ ਭਰਾ ਨੇ ਪੱਤਰਕਾਰਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ 

ਕਿਹਾ ਲੋਕਤੰਤਰ ਵਿੱਚ ਸਰਕਾਰਾਂ ਨੂੰ ਸਵਾਲ ਕਰਨਾ ਸੰਵਿਧਾਨਕ ਹੱਕ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਚਾਰ ਮੋਬਾਈਲ ਫ਼ੋਨ ਅਤੇ ਇੱਕ ਡੌਂਗਲ ਡਿਵਾਈਸ ਬਰਾਮਦ

"ਵੋਟ ਚੋਰ, ਗੱਦੀ ਛੋੜ" ਦੇ ਨਾਅਰਿਆਂ ਨਾਲ ਮਾਲੇਰਕੋਟਲਾ ਦੇ ਕਾਂਗਰਸੀਆਂ ਨੇ ਕੱਢਿਆ ਕੈਂਡਲ ਮਾਰਚ

ਨਿਸ਼ਾਤ ਅਖਤਰ ਨੇ ਕੀਤੀ ਅਗਵਾਈ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ