ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਹੌਟਸਪੌਟ ਏਰੀਆਜ਼ ਅਤੇ ਸਲੱਮ ਏਰੀਆ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ।