ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ।
ਈ. ਕੇ. ਵਾਈ. ਸੀ. ਦੀ ਆਖਰੀ ਮਿਤੀ 30 ਜੂਨ
ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ