ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।