ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ।
ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ‘8ਵਾਂ ਪੋਸ਼ਣ ਪਖਵਾੜਾ’ ਦੀ ਸ਼ੁਰੂਆਤ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਗਈ।
ਸਮਾਜਿਕ ਸੁਰੱਖਿਆ ਸਕੀਮਾਂ ਨੇਂ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਂਦੀ
ਸਮਾਜਿਕ ਸੁਰੱਖਿਆ ਸਕੀਮਾਂ ਵਿੱਚ 5.2 ਲੱਖ ਤੋਂ ਵੱਧ ਨਵੇਂ ਲਾਭਪਾਤਰੀ ਕੀਤੇ ਸ਼ਾਮਲ; 1.9 ਲੱਖ ਤੋਂ ਵੱਧ ਮ੍ਰਿਤਕ ਜਾਂ ਅਯੋਗ ਪੈਨਸ਼ਨਰਾਂ ਨੂੰ ਰਿਕਾਰਡ ਤੋਂ ਹਟਾ ਕੇ 350 ਕਰੋੜ ਰੁਪਏ ਸਾਲਾਨਾ ਰਾਸ਼ੀ ਬਚਾਈ
ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਲੋਕ-ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ।
ਸਾਲ 2025 (ਵਿੱਤੀ ਸਾਲ 2025-26) ਦੌਰਾਨ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ
34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀ
ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ