Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

socialworker

ਮਾਤ-ਪਿਤਾ ਗਊ ਧਾਮ ਵਿਖੇ 'ਸੇਵਾ ਸਨਮਾਨ' ਪ੍ਰੋਗਰਾਮ ਦੌਰਾਨ ਸਮਾਜ ਸੇਵਕ ਸਨਮਾਨਿਤ

ਖੱਲੌਰ ਪਿੰਡ, ਮੋਹਾਲੀ ਸਥਿਤ ਮਾਤ-ਪਿਤਾ ਗਊ ਧਾਮ ਵਿਖੇ ਐਤਵਾਰ ਨੂੰ 176ਵੇਂ ਮਾਸਿਕ ਭੰਡਾਰੇ ਦੌਰਾਨ 'ਸੇਵਾ ਸਨਮਾਨ' ਪ੍ਰੋਗਰਾਮ ਵਿੱਚ ਇਲਾਕੇ ਦੇ ਚਾਰ ਮੁੱਖ ਸਮਾਜ-ਸੇਵਕਾਂ ਨੂੰ ਸਨਮਾਨਿਤ ਕੀਤਾ ਗਿਆ। 

ਉੱਘੇ ਸਮਾਜ ਸੇਵੀ ਉਪਕਾਰ ਸਿੰਘ ਨੂੰ ਐਸ.ਪੀ. ਵੈਭਵ ਚੌਧਰੀ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਸਨਮਾਨ

ਸ਼ਾਹੀ ਸ਼ਹਿਰ ਪਟਿਆਲਾ ਦੀ ਨਾਮੀ ਸਮਾਜ ਸੇਵੀ ਸੰਸਥਾ 'ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ' ਦੇ ਪ੍ਰਮੁੱਖ ਅਹੁਦੇਦਾਰ ਅਤੇ ਉੱਘੇ ਸਮਾਜ ਸੇਵੀ ਉਪਕਾਰ ਸਿੰਘ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਉਨ੍ਹਾਂ ਵੱਲੋਂ ਨਿਭਾਈਆਂ ਬਿਹਤਰੀਨ ਸਮਾਜਿਕ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ।

ਸਮਾਜ ਸੇਵੀ ਰਜਿੰਦਰ ਸਿੰਘ ਰਾਜੂ ਨੂੰ ਸਦਮਾ: ਪਿਤਾ ਸ. ਬਲਕਾਰ ਸਿੰਘ ਲਾਹੌਰੀਆ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ

ਤਰਨ ਤਾਰਨ ਰੋਡ ਸਥਿਤ ਭਾਈ ਮਨੀ ਸਿੰਘ ਚੌਂਕ, ਮੰਡੀ ਵਾਲਾ ਬਾਜ਼ਾਰ ਦੇ ਨਿਵਾਸੀ ਅਤੇ 'ਚੁਪਹਿਰਾ ਸਮਾਗਮ' ਵਾਲੇ ਰਜਿੰਦਰ ਸਿੰਘ ਰਾਜੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਰਦਾਰ ਬਲਕਾਰ ਸਿੰਘ ਲਾਹੌਰੀਆ ਅਕਾਲ ਚਲਾਣਾ ਕਰ ਗਏ।

ਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦ

ਹਸਪਤਾਲ ਤੋਂ ਪ੍ਰਸਿੱਧ ਗਾਇਕ ਮਨਕੀਰਤ ਔਲਖ ਅਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਗੱਲਬਾਤ

ਉੱਘੇ ਕਾਰੋਬਾਰੀ ਅਤੇ ਸਮਾਜਸੇਵੀ ਸ੍ਰ. ਐੱਸ. ਪੀ. ਸਿੰਘ ਓਬਰਾਇ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨਾਲ਼ ਕੀਤੀ ਮੁਲਾਕਾਤ

ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਹੋਈ ਗੱਲਬਾਤ

ਢੌਂਗੀ ਸਮਾਜ ਸੇਵੀ

ਸਮਾਜ ਸੇਵਾ ਦਾ ਮਤਲਬ ਹੈ।ਜੋ ਕੰਮ ਸਮਾਜ ਦੇ ਭਲੇ ਲਈ ਕੀਤਾ ਜਾਵੇ।ਨਿਰਸਵਾਰਥ ਕੀਤਾ ਜਾਵੇ।ਜਿਸ ਕੰਮ ਦੇ ਬਦਲੇ ਚ ਕੋਈ ਮੁੱਲ (ਕੀਮਤ )ਨਾ  ਲਿਆ ਜਾਵੇ।