Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

society

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੋਟ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਇਸ ਲਈ ਡਿਊਟੀ ਮਜਿਸਟਰੇਟ ਨਿਯੁਕਤ ਕੀਤੇ ਜਾਣ ਅਤੇ ਪੁਲਿਸ ਬਲ ਨਾਲ ਕਬਜ਼ਾ ਛੁਡਵਾਇਆ ਜਾਵੇ।

ਸਮਰਸਤਾ ਪਛਾਣ ਮਿਟਾਉਣ ਨਹੀਂ, ਸਮਾਨ ਸਨਮਾਨ ਦੇ ਨਾਲ ਸਮਾਜ ਅਤੇ ਰਾਸ਼ਟਰ ਦੀ ਏਕਤਾ ਮਜ਼ਬੂਤ ਕਰਨ ਦਾ ਸੰਸਕਾਰ : ਸ਼੍ਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਰੇਵਾੜੀ ਜ਼ਿਲ੍ਹੇ ਦੇ ਬਾਵਲ ਖੇਤਰ ਵਿੱਚ ਸਮਰਸਤਾ ਸੰਮੇਲਨ ਅਤੇ ਪ੍ਰਤਿਭਾ ਸਨਮਾਨ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਕੀਤਾ ਸੰਬੋਧਿਤ

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਗੁਰੂ ਤੇਗ ਬਹਾਦਰ ਆਸਰਾ ਸੇਵਾ ਸੋਸਾਇਟੀ ਟਰਸਟ ਖਿਲਚੀਆਂ ਦੀ ਕਬੱਡੀ ਟੀਮ ਸਨਮਾਨਿਤ

ਬਾਬਾ ਬਕਾਲਾ ਸਾਹਿਬ ਵਿਖੇ ਆਜ਼ਾਦੀ ਦਿਵਸ ਮੌਕੇ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰਸਟ ਖਿਲਚੀਆਂ ਦੀਆਂ ਲੜਕੀਆਂ ਦੀ ਕਬੱਡੀ ਟੀਮ,‍ਜਿਸ ਨੇ ਕਿ ਪਿਛਲੇ ਸਮੇਂ ਦੌਰਾਨ 101 ਮੈਚ ਖੇਡੇ ਅਤੇ 51 ਮੈਚਾਂ ਵਿੱਚੋਂ ਪਹਿਲਾ ਸਥਾਨ ਤੇ ਬਾਕੀ ਵਿੱਚੋ ਦੂਸਰਾ ਸਥਾਨ ਹਾਸਿਲ ਕੀਤਾ

ਸੁਨੀਤਾ ਸ਼ਰਮਾ ਨਾਰੀ ਸ਼ਕਤੀ ਸੁਸਾਇਟੀ ਦੇ ਪ੍ਰਧਾਨ ਬਣੇ ਮੀਨੂੰ ਕਾਂਸਲ ਨੂੰ ਮਿਲੀ ਸਕੱਤਰ ਦੀ ਜ਼ਿੰਮੇਵਾਰੀ

ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਨਾਰੀ ਸ਼ਕਤੀ ਵੈਲਫੇਅਰ ਸੁਸਾਇਟੀ ਦਾ ਗਠਨ ਕਰਕੇ ਸੁਨੀਤਾ ਸ਼ਰਮਾ ਨੂੰ ਪ੍ਰਧਾਨ ਬਣਾਇਆ ਗਿਆ ਹੈ। ਮੀਨੂੰ ਕਾਂਸਲ ਦੀ ਅਗਵਾਈ ਹੇਠ ਬਣਾਈ ਗਈ

ਤਾਜ ਪਬਲਿਕ ਸਕੂਲ ਵੱਲੋਂ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ ਨੂੰ ਵੱਡਾ ਸਮਾਜਿਕ ਯੋਗਦਾਨ, ਲੋੜਵੰਦਾਂ ਲਈ ਵਧਾਇਆ ਮੱਦਦ ਦਾ ਹੱਥ

 ਹਰਪ੍ਰੀਤ ਸਿੰਘ ਸੰਧੂ, ਸ. ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਹੈਪੀਨੈੱਸ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਸ੍ਰੀ ਰਾਹੁਲ ਗੋਸਵਾਮੀ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
 
 

ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਦਾ ਸਫਲ ਆਯੋਜਨ

ਅੱਜ ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਏ.ਐਸ.ਜੀ ਆਈ.ਕੇਅਰ ਹਸਪਤਾਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ.ਰੋਡ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 450 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜ੍ਹ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ।

ਮਹਿੰਗੇ ਸ਼ੌਂਕਾਂ ਨੇ ਬੱਚੇ ਨੂੰ ਬਣਾਇਆ ਚੋਰ! 13 ਸਾਲਾ ਨਾਬਾਲਗ ਦੀ ਕਰਤੂਤ ਨੇ ਸਮਾਜ ਨੂੰ ਦਿੱਤਾ ਵੱਡਾ ਸਬਕ

ਮਾਛੀਵਾੜਾ ਸਾਹਿਬ ਵਿੱਚ ਸਾਹਮਣੇ ਆਏ ਇੱਕ ਹੈਰਾਨ ਕਰਨ ਵਾਲੇ ਮਾਮਲੇ ਨੇ ਪੂਰੇ ਸਮਾਜ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

ਅਮਨ ਅਰੋੜਾ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਸੱਦਾ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਸੁਨਾਮ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਸ਼ਹੀਦ ਦੇ ਮੁਹੱਲਾ ਪੀਲਵਾਦ ਵਿਖੇ ਸਥਿਤ ਸ਼ਹੀਦ ਦੇ ਜੱਦੀ ਘਰ ਵਿਖੇ ਮਨਾਇਆ ਗਿਆ।

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ 'ਚ ਸਿਹਤਮੰਦ ਭੋਜਨ 'ਤੇ ਜ਼ੋਰ ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ : ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ "ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ-ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ" ਵਿਸ਼ੇ 'ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਵੱਲੋਂ ਅੱਜ ਲਾਵੇਗਾ ਬੂਟਿਆਂ ਦਾ ਲੰਗਰ : ਅਜੀਤ ਵਰਮਾ

ਸਾਰੇ ਭਾਰਤ ਦੇਸ਼ ਵਿੱਚ ਗੁਰੂ ਦਕਸ਼ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਨਸ਼ਾ ਮੁਕਤ ਸਮਾਜ ਲਈ ਜਨਤਾ ਦਾ ਸਹਿਯੋਗ ਜ਼ਰੂਰੀ : ਡਾ.ਗਰੇਵਾਲ

ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ' ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਸੁਨਾਮ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ ’ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣਾ ਸੀ।

ਸਤਲੁਜ ਫਿਲਮ ’ਤੇ ਪਾਬੰਦੀ ਲਾਉਣੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ : ਤਰਕਸ਼ੀਲ ਸੁਸਾਇਟੀ

ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਚੰਡੀਗੜ੍ਹ ਨੇ ਕੇਂਦਰ ਸਰਕਾਰ ਵੱਲੋਂ ‘ਸਤਲੁਜ’ ਫਿਲਮ ਨੂੰ ਜ਼ੀ-5 ਦੇ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਮੁੱਚੇ ਮੀਡੀਏ ਉਤੇ ਵੱਡਾ ਹਮਲਾ ਕਰਾਰ ਦਿੱਤਾ ਹੈ ਅਤੇ ਸਮੂਹ ਲੋਕ ਪੱਖੀ ਜਨਤਕ ਤੇ ਜਮਹੂਰੀ ਜੱਥੇਬੰਦੀਆਂ ਨੂੰ ਮੀਡੀਏ ਦੀ ਆਜ਼ਾਦੀ ਉਤੇ ਲਗਾਈ ਅਣ ਐਲਾਨੀ ਪਾਬੰਦੀ ਦਾ ਸਖ਼ਤ ਵਿਰੋਧ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ।

ਬਲਵਿੰਦਰ ਸਿੰਘ ਬਣੇ ਸਹਿਕਾਰੀ ਸਭਾ ਨੌਗਾਵਾਂ ਦੇ ਪ੍ਰਧਾਨ

ਸਹਿਕਾਰੀ ਸਭਾ ਨੌਗਾਵਾਂ ਦੀ ਨਵੀਂ ਕਾਰਜਕਰਨੀ ਦੀ ਹੋਈ ਚੋਣ ਦੌਰਾਨ ਬਲਵਿੰਦਰ ਸਿੰਘ ਸੱਸਾ ਗੁਜਰਾਂ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਸਭਾ ਦੇ ਕੁੱਲ ਗਿਆਰਾਂ ਮੈਂਬਰਾਂ ਵਿੱਚੋਂ ਅੱਠ  ਬਲਵਿੰਦਰ ਸਿੰਘ ਦੇ ਹੱਕ ਵਿੱਚ ਭੁਗਤੇ ਜਦਕਿ ਤਿੰਨ ਮੈਂਬਰ ਇਸ ਚੋਣ ਦੋਰਾਨ ਗੈਰ ਹਾਜਰ ਰਹੇ।

ਗਿਆਨ ਜਯੋਤੀ ਸੁਸਾਇਟੀ ਵੱਲੋਂ ਮੇਅਰ ਦਾ ਜਨਮ ਦਿਨ ਨਹਿਰੂ ਪਾਰਕ 'ਚ ਪੌਦੇ ਲਗਾ ਕੇ ਮਨਾਇਆ

ਸ਼ਾਹੀ ਸ਼ਹਿਰ ਪਟਿਆਲਾ ਦੇ ਪਹਿਲੇ ਨਾਗਰਿਕ ਅਤੇ ਮਾਨਯੋਗ ਮੇਅਰ ਕੁੰਦਨ ਗੋਗੀਆ ਦਾ ਜਨਮ ਦਿਨ ਅੱਜ ਇੱਥੋਂ ਦੇ ਇਤਿਹਾਸਕ ਨਹਿਰੂ ਪਾਰਕ ਵਿੱਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਬੜੇ ਹੀ ਵਿਲੱਖਣ ਅਤੇ ਹਰਿਆਵਲ ਭਰੇ ਅੰਦਾਜ਼ ਵਿੱਚ ਮਨਾਇਆ ਗਿਆ।

ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਏ.ਆਈ.ਸੈਮੀਨਾਰ ਦਾ ਆਯੋਜਨ

ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ 10ਵੀਂ ਤੋਂ 12ਵੀਂ ਜਮਾਤ ਦੇ ਸੀ.ਕੇ.ਡੀ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਸ ਦੀਆਂ ਨਵੀਆਂ ਸੰਭਾਵਨਾਵਾ, ਇਸਦੀ ਸੁਰੱਖਿਅਤ ਵਰਤੋ ਅਤੇ ਭਵਿੱਖ ਵਿਚ ਇਸ ਦੀ ਵੱਧ ਰਹੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਵੱਲੋਂ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ (ਰਜਿ.) ਮੋਗਾ ਵੱਲੋਂ ਅੱਜ ਲੋਕ ਭਲਾਈ ਨੂੰ ਸਮਰਪਿਤ ਇੱਕ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ।

ਜਿਲਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ ਸਰਕਾਰੀ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾਵੇ : ਐੱਮ.ਪੀ. ਸਰਬਜੀਤ ਸਿੰਘ

ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਮੈਂਬਰ ਲੋਕ ਸਭਾ ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂ, ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਾਪਤ ਕੀਤੇ ਟੀਚਿਆਂ ਬਾਰੇ ਵੀ ਵਿਸਥਾਰ ਚਰਚਾ ਹੋਈ।

ਅਸ਼ੋਕ ਕੁਮਾਰ ਡਾਬੋਦਿਆ ਬਣੇ ਪ੍ਰਜਾਪਤ ਸੁਸਾਇਟੀ ਦੇ ਨਵੇਂ ਪ੍ਰਧਾਨ

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰਾਨ ਵਲੋਂ ਸੁਸਾਇਟੀ ਦੇ ਪ੍ਰਧਾਨਗੀ ਦਾ ਕਾਰਜਕਾਲ ਪੂਰਾ ਹੋਣ ਕਾਰਨ ਇੱਕ ਖਾਸ ਮੀਟਿੰਗ ਹੋਈ।

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਵੱਲੋਂ ਨਵੇਂ ਚੁਣੇ ਗਏ ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ ਅਤੇ ਸਮੂਹ ਪ੍ਰਜਾਪਤ ਸਮਾਜ ਵੱਲੋਂ ਨਵੇਂ ਚੁਣੇ ਗਏ ਵਾਰਡ ਕੌਂਸਲਰਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

ਹਰਵਿੰਦਰ ਸਿੰਘ ਗਿੱਲ ਕਾਕੜਾ ਸਰਬਸੰਮਤੀ ਨਾਲ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ

ਇਲਾਕੇ ਦੀ ਪ੍ਰਮੁੱਖ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੀ ਚੋਣ ਅੱਜ ਭਾਈਚਾਰਕ ਸਾਂਝ ਅਤੇ ਆਪਸੀ ਸਹਿਮਤੀ ਦੇ ਮਾਹੌਲ ਵਿੱਚ ਸਰਬਸੰਮਤੀ ਨਾਲ ਸੰਪੰਨ ਹੋਈ।

ਪਾਰਕ ਵੈਲਫੇਅਰ ਸੋਸਾਇਟੀ ਦੀਆਂ ਕੋਸ਼ਿਸ਼ਾਂ ਸਦਕਾ ਫਲਾਈਓਵਰ ਦੀਆਂ ਸੜਕਾਂ ਤੇ ਪਿਆ ਪ੍ਰੀਮਿਕਸ

 ਪਾਰਕ ਸੰਭਾਲ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੀਆਂ ਅਥਾਹ ਕੋਸ਼ਿਸ਼ਾਂ ਸਦਕਾ ਧੂਰੀ ਰੋਡ ਤੇ ਬਣੇ ਫਲਾਈਓਵਰ ਦੇ ਨੀਚੇ ਵਾਲੀਆਂ ਸੜਕਾਂ ਤੇ ਪ੍ਰੀਮਿਕਸ ਪਾ ਦਿੱਤਾ ਗਿਆ।

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੈਰਿਟ ਲਿਸਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ 24 ਜੂਨ ਨੂੰ

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਧਾਰਮਿਕ ਅਤੇ ਸਮਾਜ ਸੇਵਾ ਦੇ ਅਲੱਗ ਅਲੱਗ ਖੇਤਰਾਂ ਵਿਚ ਜਿੱਥੇ ਸਰਬੱਤ ਦੇ ਭਲੇ ਲਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ,

ਗੁਰਮਿਤ ਪਰਾਸਰ ਸੇਵਾ ਸੁਸਾਇਟੀ ਖਰੜ ਦੇ ਅਹੁੱਦੇਦਾਰਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨ

ਗੁਰਮਤਿ ਪਾਰਸਰ ਸੇਵਾ ਸੋਸਾਇਟੀ ਖਰੜ ਦੇ ਅਹੁੱਦੇਦਾਰਾਂ ਭਾਈ ਹਰਸ਼ਬੀਰ ਸਿੰਘ ਪ੍ਰਧਾਨ, ਬੀਬੀ ਹਰਪ੍ਰੀਤ ਕੌਰ, ਹਰਵੀਰ ਸਿੰਘ, ਪਰਮਜੀਤ ਸਿੰਘ ਤੇ ਡਾਕਟਰ ਕੰਵਲਜੀਤ ਸਿੰਘ ਮੇਂਬਰਾਂ ਨੇ ਅੱਜ ਗੁਰਦਵਾਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪਹੁੰਚ ਕੇ ਗੁਰਦਵਾਰਾ ਪ੍ਰਬੰਧਕ ਕਮੇਟੀ ਗੁਰੂ ਤੇਗ ਬਹਾਦਰ ਜੀ ਨੂੰ ਮਿਲੇ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਤ

ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਪਾਵੇ ਯੋਗਦਾਨ : ਅਮਨ ਅਰੋੜਾ 

ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੀਤੀ ਸਮੀਖਿਆ ਮੀਟਿੰਗ

ਸਮਾਜ ਪ੍ਰਤੀ ਚਿੰਤਨਸ਼ੀਲ ਅਤੇ ਜਾਗਰੂਕ ਉਮੀਦਵਾਰਾਂ ਦੀ ਚੋਣ ਕਰੋ : ਵਰਮਾ/ਗਰੋਵਰ

ਪੰਜਾਬ ਵਿੱਚ ਆਉਣ ਵਾਲੀ 26 ਮਈ ਨੂੰ ਵੱਖ-ਵੱਖ ਥਾਵਾਂ ਤੇ ਨਗਰ ਨਿਗਮ, ਨਗਰ ਕੌਂਸਲ ਆਦਿ ਦੀਆਂ ਚੋਣਾਂ ਹੋਰ ਜਾ ਰਹੀਆਂ ਹਨ।

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਹਰਮੀਤ ਸਿੰਘ ਕਾਲਕਾ ਸਨਮਾਨਿਤ

ਸਿੱਖ ਕੌਮ ਦੀ ਸੇਵਾ, ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਲੱਖਣ ਯੋਗਦਾਨ ਲਈ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਪਾਰਕ ਸੰਭਾਲ ਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਦਾ ਵਫਦ ਮੈਂਬਰ ਪਾਰਲੀਮੈਂਟ ਦੇ ਪੀ ਏ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨੂੰ ਮਿਲਿਆ

ਪਾਰਕ ਸੰਭਾਲ ਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ, ਪੂਨੀਆ ਕਲੋਨੀ, ਸੰਗਰੂਰ ਦਾ ਵਫਦ ਪਾਰਕ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਬਰਨਾਲਾ ਵਿਖੇ ਰਹਿ ਰਹੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਮਿਲਣ ਗਿਆ, ਪਰ ਮੀਤ ਹੇਅਰ ਤਾਂ ਨਹੀਂ ਮਿਲੇ ਪਰ ਉਨ੍ਹਾਂ ਦੇ ਪੀ ਏ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨੇ ਵਫਦ ਦੀਆਂ ਮੰਗਾਂ ਸੁਣੀਆਂ।

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਪਟਿਆਲਾ ਦੇ ਦਫ਼ਤਰ ਵਿਖੇ ਅੱਜ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਡਾ. ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਵਿਸ਼ਵ ਰੈਡ ਕਰਾਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਅਗਰਵਾਲ ਸਮਾਜ ਸਥਾਪਨਾ ਦਿਵਸ ਮਨਾਉਣ ਨੂੰ ਲੈਕੇ ਕੀਤੀ ਵਿਚਾਰ ਚਰਚਾ 

12 ਮਈ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾ ਰਿਹਾ ਸਮਾਗਮ 

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਅੱਜ ਸ਼ਾਮ ਲਾਲ ਖਤਰੀ ਤੋਪ ਖਾਨਾ ਵਿਖੇ  ਜਿਨਗਰ  ਸਮਾਜ ਦੇ ਪਤਵੰਤੇ ਸੱਜਣਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿਯੁਕਤ ਕੀੜੇ ਗਏ ਪੀ ਆਰ ਟੀ ਸੀ ਦੇ ਚੇਅਰਮੈਨ ਸ਼੍ਰੀ ਹਰਪਾਲ ਜੁਨੇਜਾ ਜੀ ਦਾ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ |

ਸਮਾਜ ਦੀ ਤਾਕਤ ਏਕਤਾ ਵਿੱਚ ਹੈ : ਪ੍ਰਧਾਨ ਸ਼ਿਆਮਵੀਰ ਸ਼ਾਕਿਆ

ਬੁੱਧੀ ਸ਼ਾਕਿਆ ਕਮੇਟੀ ਕੋਟਕਪੂਰਾ ਦੀ ਮੀਟਿੰਗ ਕਮੇਟੀ ਪ੍ਰਧਾਨ ਸ਼ਿਆਮਵੀਰ ਸ਼ਾਕਿਆ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਾਰੇ ਸ਼ਾਕਿਆ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਸ਼ਿਆਮਵੀਰ ਸ਼ਾਕਿਆ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿਸੇ ਵੀ ਸਮਾਜ, ਸੰਗਠਨ ਜਾਂ ਦੇਸ਼ ਦੀ ਤਾਕਤ ਦੀ ਨੀਂਹ ਉਸਦਾ ਸੰਗਠਨ ਹੁੰਦਾ ਹੈ।

ਸੂਬਾ ਸਾਲਾਨਾ ਇਕੱਤਰਤਾ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਫ਼ੈਸਲਾ -ਮਾਸਟਰ ਪਰਮਵੇਦ

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ ।

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸਲਾਘਯੋਗ ਉਪਰਾਲਾ

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ, ਸੈਕਟਰ 45D, ਚੰਡੀਗੜ੍ਹ ਵੱਲੋਂ 15 ਦਿਵਸੀ ਸਿਲਾਈ ਮਸ਼ੀਨ ਸਿਖਲਾਈ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ।

ਵਿਗਿਆਨ ਨੂੰ ਲੈਬਸ ਦੀ ਦੀਵਾਰਾਂ ਤੋਂ ਬਾਹਰ ਕੱਢ ਕੇ ਉਨ੍ਹਾਂ ਦਾ ਲਾਭ ਸਮਾਜ ਦੇ ਆਖੀਰੀ ਵਿਅਕਤੀ ਤੱਕ ਪਹੁੰਚਾਉਣ, ਮੁੱਖ ਮੰਤਰੀ ਨੇ ਵਿਗਿਆਨਕਾਂ ਨੂੰ ਕੀਤੀ ਅਪੀਲ

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਆਯੋਜਿਤ 11ਵੇਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਦੇ ਸਮੂਹ ਮੈਂਬਰਾਂ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਪ੍ਰੀ ਨਿਰਵਾਣ ਦਿਵਸ ਅਨਾਜ ਮੰਡੀ ਸੰਦੋੜ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। 

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਹਰਿਆਣਾ ਦੇ ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਸਮਾਜ ਦਾ ਵਿਕਾਸ ਤਾਂ ਹੀ ਸੰਭਵ ਹੈ ਜਦੋਂ ਸਾਰੇ ਵਰਗ ਸਿਖਿਆ, ਰੁਜ਼ਗਾਰ ਅਤੇ ਸਮਾਜਿਕ ਉਥਾਨ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।

12