ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਊਰਜਾ ਖੇਤਰ ਵਿੱਚ ਪੰਜਾਬ ਦੀ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਇਆ
ਭਾਸ਼ਾ ਵਿਭਾਗ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਦੀ ਇਮਾਰਤ ਭਾਸ਼ਾ ਭਵਨ ਵਿਖੇ 85 ਕਿਲੋਵਾਟ ਸੂਰਜੀ ਊਰਜਾ (ਸੋਲਰ ਪਲਾਂਟ) ਸਮਰੱਥਾ ਵਾਲਾ ਪਲਾਂਟ ਚਾਲੂ ਹੋ ਗਿਆ ਹੈ।
ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਤੋਂ ਸਚਿਤ ਜੈਨ, ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਹਿਯੋਗ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਸਥਾਪਤ ਕਰਨਗੇ ਇਹ ਪਲਾਂਟ
ਰੀਗਨ ਆਹਲੂਵਾਲੀਆ ਵਲੋਂ ਕਰਮਜੀਤ ਸਿੰਘ ਬੈਦਵਾਨ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਗਈਆਂ।
ਮੁੱਖ ਮੰਤਰੀ ਨੇ ਪਿੰਡ ਗੁੜੀ ਵਿੱਚ ਸਾਫ ਪੇਯਜਲ ਦੀ ਪਾਇਪਲਾਇਨ ਲਈ 23 ਲੱਖ 4 ਹਜਾਰ ਰੁਪਏ, ਪਿੰਡ ਬਕਾਲੀ ਵਿੱਚ 70 ਲੱਖ 44 ਹਜਾਰ ਰੁਪਏ, ਪਿੰਡ ਜੋਗੀ ਮਾਜਰਾ ਵਿੱਚ 22 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ
150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ: ਅਮਨ ਅਰੋੜਾ
ਅਮਨ ਅਰੋੜਾ ਨੇ ਅਗਲੇ ਦੋ ਵਿੱਤੀ ਸਾਲਾਂ ਵਿੱਚ ਸਰਕਾਰੀ ਇਮਾਰਤਾਂ 'ਤੇ 100 ਮੈਗਾਵਾਟ ਸੋਲਰ ਪੀ.ਵੀ. ਪੈਨਲ ਲਾਉਣ ਸਬੰਧੀ ਪੇਡਾ ਦੀ ਯੋਜਨਾ ‘ਤੇ ਚਾਨਣਾ ਪਾਇਆ
ਸੂਬੇ ਵਿੱਚ ਖੇਤੀਬਾੜੀ ਵਰਤੋਂ ਲਈ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕਿਸਾਨਾਂ ਨੂੰ ਕੀਤੇ ਅਲਾਟ
ਅਨਿਲ ਵਿਜ ਨੇ ਜੈਪੁਰ ਵਿਚ ਕੇਂਦਰੀ ਨਵੀਨ ਅਤੇ ਨਵੀਨੀਕਰਣੀ ਮੰਤਰਾਲੇ ਵੱਲੋਂ ਵੱਖ-ਵੱਖ ਸੂਬਿਆਂ ਦੇ ਉਰਜਾ/ਬਿਜਲੀ/ਨਵੀਨ ਅਤੇ ਨਵੀਕਰਣੀ ਉਰਜਾ ਮੰਤਰੀਆਂ ਦੀ ਖੇਤਰੀ ਵਰਕਸ਼ਾਪ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਅਧਿਕਾਰੀਆਂ ਨੂੰ 20 ਹਜ਼ਾਰ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ
ਲਾਭਕਾਰਾਂ ਨੂੰ ਮਿਲੀ 52.54 ਕਰੋੜ ਰੁਪਏ ਦੀ ਸਬਸਿਡੀ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ
ਗ੍ਰਾਮੀਣਾਂ ਦੀ ਸ਼ਿਕਾਇਤ 'ਤੇ ਪਿੰਡ ਬਾਡੋਪੱਟੀ ਐਸਡੀਓ ਸੰਦੀਪ ਦੇ ਤਬਾਦਲੇ ਦੇ ਦਿੱਤੇ ਨਿਰਦੇਸ਼
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੇ ਟਿਕਾਊ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੀ ਵਧਦੀ ਬਿਜਲੀ ਮੰਗ ਨੂੰ ਪੂਰਾ ਕਰਨ
ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ
ਸਕੂਲਾਂ ਵਿਚ 2.93 ਕਰੋੜ ਦੇ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ, ਨੀਂਹ ਪੱਥਰ
ਹਰਿਆਣਾ ਦੇ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਸਾਨਾਂ ਤੋਂ ਅਪੀਲ ਕੀਤੀ ਕਿ ਜਿਸ ਤਰ੍ਹਾਂ ਸਾਲ 2023-24 ਦੌਰਾਨ 67,418 ਸੌਰ ਪੰਪ ਅਪਨਾਕੇ
ਕੁਰੂਕਸ਼ੇਤਰ ਵਿੱਚ ਸੋਲਰ ਵਾਟਰ ਪੰਪ ਲਗਾਉਣ ਵਾਲੇ ਕਿਸਾਨਾਂ ਲਈ ਅਰਜ਼ੀਆਂ ਮੰਗਣ ਦਾ ਸਮਾਂ 1 ਮਾਰਚ ਤੱਕ ਤੈਅ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ PSPCL ਦੁਆਰਾ ਕੀਤੇ ਸੂਰਜੀ ਊਰਜਾ ਖਰੀਦ ਸਮਝੌਤੇ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਾਊਂਟਰ ਬਿਡਿੰਗ ਲਈ ਸਵਿਸ ਚੈਲੇਂਜ ਵਿਧੀ ਲਾਗੂ ਕੀਤੀ ਗਈ ਹੈ। ਕੰਪਨੀ ਨੇ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਬੋਲੀ ਲਗਾਈ ਸੀ ਪਰ PSPCL ਨੇ ਇਸ ਵਿੱਚ 6 ਪੈਸੇ ਦੀ ਕਟੌਤੀ ਕੀਤੀ ਸੀ।