Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

solution

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਪਾਣੀ ਦੇ ਹੱਕਾਂ ਲਈ ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਸੰਘਰਸ਼ ਲਈ ਤਿਆਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ। 

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਲਾਸਟਿਕ ਸਾਡੀ ਮਿੱਟੀ ਅਤੇ ਪਾਣੀ ਨੂੰ ਦੂਸ਼ਿਤ ਨਾ ਕਰੇ, ਸਾਡੀ ਖੁਰਾਕ ਲੜੀ ਵਿੱਚ ਦਾਖਲ ਨਾ ਹੋਵੇ ਅਤੇ ਮਨੁੱਖੀ ਸਿਹਤ ਲਈ ਖਤਰਾ ਨਾ ਬਣੇ: ਪੀ.ਪੀ.ਸੀ.ਬੀ. ਮੁਖੀ

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਮਹੀਨੇ ਅੰਦਰ ਹੱਲ ਯਕੀਨੀ ਬਣਾਇਆ ਜਾਵੇ: ਅਨਿਲ ਠਾਕੁਰ

 ਜਿਨ੍ਹਾਂ ਹਲਕਿਆਂ ਵਿੱਚ ਪ੍ਰਗਤੀ ਰਿਪੋਰਟ ਤਸੱਲੀਬਖਸ਼ ਨਹੀਂ ਪਾਈ ਗਈ, ਉਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਸ੍ਰੀ ਅਨਿਲ ਠਾਕੁਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। 
 
 

ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਇਤਿਹਾਸਕ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ, ਪਾਰਦਰਸ਼ੀ ਸ਼ਾਸਨ ਅਤੇ ਵੱਡੇ ਪੱਧਰ ’ਤੇ ਉਦਯੋਗਿਕ ਵਿਕਾਸ ਵਿੱਚ ਇਤਿਹਾਸਕ ਪ੍ਰਾਪਤੀਆਂ ਲਈ, ਸ਼ਲਾਘਾ ਵਜੋਂ ਇੱਕ ਇਤਿਹਾਸਕ ਮਤਾ ਪਾਸ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਿਆਪਕ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਵੱਲੋਂ ਖਪਤਕਾਰਾਂ, ਵਾਹਨ ਮਾਲਕਾਂ ਅਤੇ ਸੂਬੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਬਿਨਾਂ ਈ-20 ਪੈਟਰੋਲ ਦੀ ਦੇਸ਼ ਵਿਆਪੀ ਲਾਜ਼ਮੀ ਸਪਲਾਈ ਅਤੇ ਲਾਗੂ ਕਰਨ ਦੇ ਫੈਸਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ।

ਵਾਰਡ 55 'ਚ 'ਲੋਕ ਮਿਲਣੀ' ਦੌਰਾਨ ਵਿਧਾਇਕ ਅਜੈ ਗੁਪਤਾ ਵੱਲੋਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਭਰੋਸਾ

ਸੈਂਟਰਲ ਹਲਕੇ ਦੇ ਵਾਰਡ ਨੰਬਰ 55 ਵਾਰਡ ਇੰਚਾਰਜ ਮੰਨੂ ਕੁਮਾਰ ਜੀ ਵਲੋ ਸਥਾਨਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ 'ਲੋਕ ਮਿਲਣੀ' ਸਮਾਗਮ ਦਾ ਆਯੋਜਨ ਕੀਤਾ ਗਿਆ।

ਏਡੀਸੀਪੀ ਹਰਪਾਲ ਸਿੰਘ ਵੱਲੋਂ ਪੁਲਿਸ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ

 ਅੰਮ੍ਰਿਤਸਰ ਪੁਲਿਸ ਪੈਨਸ਼ਨਰਜ਼ ਵੈਲਫੇਅਰ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਅੱਜ ਏਡੀਸੀਪੀ ਸ੍ਰੀ ਹਰਪਾਲ ਸਿੰਘ ਜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਰਿਜ਼ਾ ਇੰਜੀਨੀਅਰਿੰਗ ਸੋਲੂਸ਼ਨ ਦਰਮਿਆਨ ਹੋਇਆ ਸਮਝੌਤਾ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਰਿਜ਼ਾ (ਆਰ. ਆਰ. ਆਈ. ਜੈੱਡ. ਏ.) ਇੰਜੀਨੀਅਰਿੰਗ ਸਲਿਊਸ਼ਨ, ਆਟੋਡੈਸਕ ਲਰਨਿੰਗ ਪਾਰਟਨਰ, ਫਗਵਾੜਾ ਨਾਲ ਇਕ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਹਨ।

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੈਂਕੜੇ ਪਰਿਵਾਰ, ਵਿਧਾਇਕ ਵੱਲੋਂ ਜਲਦ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

ਅੰਮ੍ਰਿਤਸਰ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਛੱਡ ਕੇ ਸੈਂਕੜੇ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ।

ਖਰੜ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ, ਕਾਲੋਨੀ ਦੀਆਂ ਸਮੱਸਿਆਵਾਂ ਦੇ ਹੱਲ ਦੀ ਕੀਤੀ ਮੰਗ

ਖਾਨਪੁਰ ਸਥਿਤ ਅੰਬਿਕਾ ਗ੍ਰੀਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਪ੍ਰਤੀਨਿਧੀ ਮੰਡਲ ਐਸਡੀਐਮ ਖਰੜ ਨਾਲ ਮੁਲਾਕਾਤ ਕਰਕੇ ਕਾਲੋਨੀ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ।

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

 ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ।

ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਨੇ ਕਿਸਾਨਾਂ ਦੀ ਉਤਪਾਦਕਤਾ ਵਧਾਉਣ ਲਈ ਨਵੀਂ ਪੀੜ੍ਹੀ ਦੇ ਖੇਤੀਬਾੜੀ ਉਤਪਾਦ ਕੀਤੇ ਲਾਂਚ

ਡੀਸੀਐਮ ਸ਼੍ਰੀਰਾਮ ਲਿਮਿਟੇਡ ਦੇ ਵਿਭਾਗ ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਨਵੇਂ ਫਸਲ ਸੁਰੱਖਿਆ, ਵਿਸ਼ੇਸ਼ ਪੌਧਾ ਪੋਸ਼ਣ ਅਤੇ ਸਬਜ਼ੀਆਂ ਦੇ ਬੀਜ ਉਤਪਾਦ ਲਾਂਚ ਕੀਤੇ ਹਨ।

ਖਨੌਰੀ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮੀਟਿੰਗ, ਚੇਅਰਮੈਨ ਪ੍ਰਿੰਸ ਗਰਗ ਨੇ ਦਿੱਤਾ ਹੱਲ ਦਾ ਭਰੋਸਾ

ਬੀਤੇ ਦਿਨੀਂ ਸਥਾਨਕ ਸ਼ਹਿਰ ਖਨੌਰੀ ਦੀ ਨੈਣਾਂ ਦੇਵੀ ਮੰਦਰ ਧਰਮਸ਼ਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਖਰੜ ਵਿਕਾਸ ਗਰੁੱਪ ਵਲੋਂ ਐਸ.ਡੀ.ਐਮ ਖਰੜ ਨੂੰ ਖਰੜ ਨਿਵਾਸੀਆਂ ਦੇ ਸਮੱਸਿਆਵਾਂ ਦੇ ਹੱਲ ਲਈ ਦਿੱਤਾ ਮੰਗ ਪੱਤਰ

ਖਰੜ ਵਿਕਾਸ ਗਰੁੱਪ ਦੇ ਪ੍ਰਧਾਨ ਸੁਧੀਰ ਗੁਲੇਰੀਆਂ ਨੇ ਐਸ.ਡੀ.ਐਮ. ਖਰੜ ਨੂੰ ਇੱਕ ਪੱਤਰ ਲਿਖ ਕੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਖਿਲਾਫ  22 ਜੂਨ ਨੂੰ ਨਗਰ ਕੌਂਸਲ ਖਰੜ ਦੇ ਅੱਗੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਸਬੰਧੀ ਪੱਤਰ ਲਿਖਿਆ ਹੈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਨਿਊ ਅੰਮ੍ਰਿਤਸਰ ਖੇਤਰ ਦੇ ਨਿਵਾਸੀ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਪਿਤਾ ਸਰਬਜੀਤ ਸਿੰਘ ਔਜਲਾ ਨਾਲ ਮਿਲਣ ਪਹੁੰਚੇ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ।

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਹਾਲ ਵਿੱਚ ਹੀ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਹੋਈਆਂ ਮੀਟਿੰਗਾਂ ਵਿੱਚ ਉਠਾਈਆਂ ਗਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਦੀ ਸਮੁੱਚੀ ਪੰਚਾਇਤ ਅਤੇ ਮੁਹਤਬਰ ਵਿਅਕਤੀਆਂ ਵੱਲੋਂ ਸਾਂਝੇ ਤੌਰ ਤੇ ਮਤਾ ਪਾਇਆ ਗਿਆ ਕਿ ਪਿੰਡ ਵਿੱਚ ਹੀ ਆਪਸੀ ਵਿਆਹ ਕਰਵਾਉਣ ਵਾਲੇ ਕੁੜੀ-ਮੁੰਡੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਭਾਰਤ ਦੇ ਸਭ ਤੋਂ ਭਰੋਸੇਮੰਦ ਇਲੈਕਟ੍ਰੌਨਿਕਸ ਬ੍ਰਾਂਡਸ ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ (ਐੱਲ.ਜੀ.ਈ. ਇੰਡੀਆ) ਨੇ ਅੱਜ ਪ੍ਰਧਾਨ ਮੰਤਰੀ ਦਫ਼ਤਰ ਦੀ ਇਮਾਰਤ ਸੇਵਾ ਤੀਰਥ ਵਿਖੇ ਆਪਣੇ ਉੱਨਤ ਐੱਚ.ਵੀ.ਏ.ਸੀ. (ਹੀਟਿੰਗ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨਿੰਗ) ਸਮਾਧਾਨਾਂ ਦੀ ਸਫਲਤਾਪੂਰਵਕ ਤਾਇਨਾਤੀ ਦਾ ਐਲਾਨ ਕੀਤਾ।

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ 'ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਪੰਜਾਬ 'ਚ ਵਧ ਰਹੀ ਬੇਚੈਨੀ ਦੇ ਚਲਦਿਆਂ ਸਦਨ ਨੇ ਗਹਿਰਾ ਰਹੇ ਐਲਪੀਜੀ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਾਂ ਤੇ ਮਸਲਿਆਂ ਦਾ ਮੰਗਿਆ ਹੱਲ 

ਕਿਹਾ ਸੂਬਾ ਸਰਕਾਰ ਦੀਆਂ ਨੀਤੀਆਂ ਡੰਗ ਟਪਾਊ 

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਭਵਿੱਖ ਵਿੱਚ ਇਸ ਦੇ ਮਾੜੇ ਨਤੀਜੇ ਨਿਕਲਣਗੇ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

2 ਨਵੰਬਰ ਨੂੰ ਵੀ ਜਾਰੀ ਰਹੇਗਾ ਦੋ ਦਿਨਾ ਕੈਂਪ

ਡੀ ਸੀ ਨੇ ਉਦਯੋਗਿਕ ਐਸੋਸੀਏਸ਼ਨਾਂ ਦੀ ਮੁਸ਼ਕਿਲਾਂ ਸੁਣੀਆਂ; ਸਮਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ

 ਪੀ ਐਸ ਆਈ ਈ ਸੀ ਅਤੇ ਸਥਾਨਕ ਅਧਿਕਾਰੀਆਂ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਅਤੇ ਫੋਕਲ ਪੁਆਇੰਟਾਂ ਦੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਨੂੰ ਦੂਰ ਕਰਨ ਲਈ, ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਇੱਕ ਵਿਸਥਾਰਤ ਮੀਟਿੰਗ ਬੁਲਾਈ ਗਈ।

ਲਘੂ ਉਦਯੋਗਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਮੰਗਿਆ 

ਕਾਰੋਬਾਰੀਆਂ ਨੇ ਕੇਂਦਰੀ ਟੀਮ ਨੂੰ ਸੌਂਪੇ ਮੰਗ ਪੱਤਰ 

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ

ਸੜਕਾਂ, ਸਟ੍ਰੀਟ ਲਾਈਟਾਂ, ਗ੍ਰੀਨ ਬੈਲਟ ਅਤੇ ਰੇੜੀਆਂ ਦੇ ਮਸਲੇ ਮੌਕੇ ’ਤੇ ਸੁਣ ਕੇ ਟੀਡੀਆਈ ਅਧਿਕਾਰੀਆਂ ਨੂੰ ਮੌਕੇ ਤੇ ਸੱਦਿਆ