ਕਾਰੋਬਾਰੀਆਂ ਨੇ ਕੇਂਦਰੀ ਟੀਮ ਨੂੰ ਸੌਂਪੇ ਮੰਗ ਪੱਤਰ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ
ਯੋਜਨਾ ਤਹਿਤ ਏਨਹਾਂਸਮੈਂਟ ਨਾਲ ਸਬੰਧਿਤ ਮੁਦਿਆਂ ਦਾ ਹੋਵੇਗਾ ਹੱਲ, 15 ਨਵੰਬਰ ਤੋਂ ਅਗਲੇ 6 ਮਹੀਨੇ ਤਕ ਲਾਗੂ ਰਹੇਗੀ ਯੋਜਨਾ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।